ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਮਾਮ ਹੁਸੈਨ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਨਿਆਂ ਅਤੇ ਮਨੁੱਖੀ ਸਨਮਾਨ ਦੇ ਆਦਰਸ਼ਾਂ ਪ੍ਰਤੀ ਉਨ੍ਹਾਂ ਦੀ ਦਲੇਰੀ ਅਤੇ ਵਚਨਬੱਧਤਾ ਧਿਆਨ ਦੇਣ ਯੋਗ ਹੈ।