ਰਾਜਸਥਾਨ ਦੇ ਸਿਆਸੀ ਗਲਿਆਰਿਆਂ ਵਿੱਚ ਲਾਲ ਡਾਇਰੀ ਨੂੰ ਲੈ ਕੇ ਪੈਦਾ ਹੋਏ ਦੁਬਿਧਾ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਾਅਵਾ ਕੀਤਾ ਹੈ ਕਿ ਡਾਇਰੀ ਵਿੱਚ ਲੁਕੇ ਰਾਜ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾਧਾਰੀ ਕਾਂਗਰਸ ਨੂੰ ਬਰਬਾਦ ਕਰ ਦੇਣਗੇ।