ਦੇਸ਼ ਦੇ 76ਵੇਂ ਗਣਤੰਤਰ ਦਿਵਸ ਦੇ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਪਟਿਆਲਾ ਦੇ ਕਈ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਵੱਖ ਵੱਖ ਥਾਈਂ ਕੌਮੀ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਆਪਣੇ ਵਿਚਾਰ ਪ੍ਰਗਟ ਕਰਦਿਆਂ ਜਿਥੇ ਲੋਕਾਂ ਨੂੰ ਵਧਾਈ ਦਿੱਤੀ ਉਥੇ ਦੇਸ਼ ਦੀ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਵਿਰੁੱਧ ਕੰਮ ਕਰਨ ਵਾਲੀਆਂ ਤਾਕਤਾਂ ਖ਼ਿਲਾਫ਼ ਡਟਣ ਦਾ ਵੀ ਸੱਦਾ ਦਿੱਤਾ
ਦੇਸ਼ ਦੇ 76ਵੇਂ ਗਣਤੰਤਰ ਦਿਵਸ ਦੇ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਪਟਿਆਲਾ ਦੇ ਕਈ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਵੱਖ ਵੱਖ ਥਾਈਂ ਕੌਮੀ ਤਿਰੰਗਾ ਲਹਿਰਾਇਆ।
