ਕਰਨਾਟਕ ਦੇ ਉਪ ਮੁੱਖ ਮੰਤਰੀ ਨੇ ਮੰਨਿਆ ਹੈ ਕਿ ਕਾਂਗਰਸ ਸਰਕਾਰ ਇਸ ਸਾਲ ਸੂਬੇ ਵਿੱਚ ਵਿਕਾਸ ਕਾਰਜ ਨਹੀਂ ਕਰ ਸਕੇਗੀ ਕਿਉਂਕਿ ਉਸ ਦੀ ਤਰਜੀਹ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੀਆਂ ਪੰਜ ਗਾਰੰਟੀਆਂ ਨੂੰ ਲਾਗੂ ਕਰਨਾ ਹੋਵੇਗੀ।