ਅਸਾਮ ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਵੀਰਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਹਾਰਾਸ਼ਟਰ ਸਰਕਾਰ ਨੂੰ ਡੇਗਣ ਦੀ ਬਜਾਏ ਹੜ੍ਹ ਪ੍ਰਭਾਵਿਤ ਅਸਮ ਦਾ ਦੌਰਾ ਕਰਨਾ ਚਾਹੀਦਾ ਹੈ।