ਚੰਡੀਗੜ੍ਹ 'ਚ ਇਕ ਟ੍ਰੈਫਿਕ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਪੰਜਾਬ ਤੋਂ 'ਆਪ' ਵਿਧਾਇਕ ਅਮੋਲਕ ਸਿੰਘ 'ਤੇ ਉਸ ਨਾਲ ਬਦਸਲੂਕੀ ਕਰਨ ਦਾ ਦੋਸ਼ ਲਗਾਇਆ, ਜਦੋਂ ਉਨ੍ਹਾਂ ਵਿਚਾਲੇ ਹੋਈ ਤਕਰਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ।