ਰਾਮਦੇਵ ਨੇ ਅਗਨੀਪਥ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਬੇਅਰਥ ਦੱਸਿਆ, ਪ੍ਰਦਰਸ਼ਨਕਾਰੀਆਂ ਨੂੰ ਯੋਗਾ ਕਰਨ ਲਈ ਕਿਹਾ
ਯੋਗ ਗੁਰੂ ਸਵਾਮੀ ਰਾਮਦੇਵ ਨੇ ਅਗਨੀਪਥ ਯੋਜਨਾ ਦੇ ਖਿਲਾਫ ਪ੍ਰਦਰਸ਼ਨਾਂ ਨੂੰ ਅਰਥਹੀਣ ਰਾਜਨੀਤੀ ਕਰਾਰ ਦਿੰਦੇ ਹੋਏ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨੂੰ ਹਟਾਉਣ ਲਈ ਕੁਝ ਲੋਕ ਦੇਸ਼ ਵਿੱਚ ਅਰਾਜਕਤਾ ਫੈਲਾ ਰਹੇ ਹਨ।