ਭਾਰਤੀ ਪੁਰਾਤੱਤਵ ਸਰਵੇਖਣ ਨੇ ਸੋਮਵਾਰ ਨੂੰ ਚੌਥੇ ਦਿਨ ਇੱਥੋਂ ਦੀ ਗਿਆਨਵਾਪੀ ਮਸਜਿਦ ਦਾ ਸਰਵੇਖਣ ਮੁੜ ਸ਼ੁਰੂ ਕਰ ਦਿੱਤਾ ਪਰ ਕਾਸ਼ੀ ਵਿਸ਼ਵਨਾਥ ਮੰਦਰ ਦੇ ਨਾਲ ਲੱਗਦੀ ਭੀੜ ਕਾਰਨ ਕੰਮ ਸ਼ੁਰੂ ਹੋਣ ਵਿੱਚ ਤਿੰਨ ਘੰਟੇ ਦੀ ਦੇਰੀ ਹੋ ਗਈ।