ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਥਿਤੀ 'ਤੇ ਨਜ਼ਰ ਰੱਖਣ ਲਈ ਡਰੋਨ ਦੀ ਵਰਤੋਂ ਕੀਤੀ ਜਾਵੇਗੀ ਅਤੇ ਰਾਜ ਦੀ ਰਾਜਧਾਨੀ ਰਾਂਚੀ ਵਿਚ ਰਣਨੀਤਕ ਥਾਵਾਂ 'ਤੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ।