ਐਸ ਏ ਐਸ ਨਗਰ, 6 ਮਈ-ਸੀਨੀਅਰ ਕਾਂਗਰਸੀ ਆਗੂ ਗੁਰਸਰਨ ਸਿੰਘ ਰਿਆੜ ਦੀ ਪਤਨੀ ਸ੍ਰੀਮਤੀ ਪਰਮਜੀਤ ਕੌਰ ਰਿਆੜ ਅੱਜ ਅਕਾਲ ਚਲਾਣਾ ਕਰ ਗਏ। ਉਹਨਾਂ ਦਾ ਅੰਤਮ ਸਸਕਾਰ ਬਾਅਦ ਦੁਪਹਿਰ ਸਥਾਨਕ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਸ਼ਹਿਰ ਦੇ ਪਤਵੰਤੇ, ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।
ਗੁਰਸਰਨ ਸਿੰਘ ਰਿਆੜ ਨੂੰ ਸਦਮਾ, ਪਤਨੀ ਦਾ ਅਕਾਲ ਚਲਾਣਾ
