ਹੁਸ਼ਿਆਰਪੁਰ- ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ 25 ਫਰਵਰੀ ਨੂੰ ਨਿਕਲਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਜਾਰੀ ਹੁਕਮਾਂ ਅਨੁਸਾਰ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।
You May Also Like
ਕਰੜਾ ਗੋਤ ਦੇ ਜਠੇਰਿਆਂ ਦਾ ਸਲਾਨਾ ਜੋੜ ਮੇਲਾ 4 ਅਕਤੂਬਰ ਨੂੰ
ਮੋਹਾਲੀ ’ਚ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਕਰਵਾਇਆ ਜਾਣੂ
ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਬੜੀ ਪੜਛ, ਛੋਟੀ ਪੜਛ ਅਤੇ ਸਿਉਂਕ ਵਿਖੇ ਦਿਖਾਈ ਗਈ