ਪ੍ਰਾਈਵੇਟ ਫਸਟ ਕਲਾਸ ਜਸਕੀਰਤ ਸਿੰਘ ਨੇ ਸ਼ੁੱਕਰਵਾਰ ਨੂੰ ਸੈਨ ਡਿਏਗੋ ਵਿੱਚ ਮਰੀਨ ਕੋਰ ਰਿਕਰੂਟ ਡਿਪੂ ਵਿੱਚ ਆਪਣੀ ਸਿਖਲਾਈ ਪੂਰੀ ਕਰਕੇ ਇਤਿਹਾਸ ਰਚ ਦਿੱਤਾ।