ਗੜਸ਼ੰਕਰ, 20 ਮਾਰਚ - ਗੁਰਸੇਵਾ ਇੰਸਟੀਟਿਊਟ ਆਫ ਸਾਇੰਸ ਐਂਡ ਟੈਕਨੋਲੋਜੀ ਪਨਾਮ ਦੇ ਪਿ੍ਰੰਸੀਪਲ ਡਾਕਟਰ ਅਬਦੁਲ ਰਹੀਮ ਖ਼ਾਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਐਲਾਨੇ ਗਏ ਬੀ ਕਾਮ ਦੇ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਗੁਰਸੇਵਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।
ਬੀਕੌਮ ਦੇ ਪੰਜਵੇਂ ਸਮੈਸਟਰ ਵਿੱਚ ਸਿਮਰਨਜੀਤ ਕੌਰ ਨੇ 8.8 ਅੰਕ ਲੈ ਕੇ ਪਹਿਲਾ, ਤਨੰੂ ਨੇ 7.6 ਅੰਕ ਲੈ ਕੇ ਦੂਸਰਾ, ਜਸਕਰਨ ਸਿੰਘ ਨੇ 7.08 ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਸਿਮਰਨਜੀਤ ਕੌਰ ਨੇ ਪਹਿਲਾ, ਤਨੰੂ ਨੇ ਦੂਸਰਾ, ਜਸਕਰਨ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ
