ਲੋਕ ਸਭਾ ਵਿਚ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਕਾਂਗਰਸ ਸੰਸਦੀ ਦਲ ਦੀ ਨੇਤਾ ਸੋਨੀਆ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਦਨ ਵਿਚ ਮਣੀਪੁਰ ਸਥਿਤੀ 'ਤੇ ਚਰਚਾ ਕਰਨ ਦੀ ਅਪੀਲ ਕੀਤੀ।