ਗੋਆ 'ਚ ਤੇਜ਼ ਰਫਤਾਰ ਮਰਸਡੀਜ਼ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਦੀ ਮੌਤ
ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਗੋਆ ਦੀ ਰਾਜਧਾਨੀ ਪਣਜੀ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਤਿੰਨ ਹੋਰ ਕਾਰਾਂ, ਇੱਕ ਮੋਟਰਸਾਈਕਲ ਅਤੇ ਇੱਕ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।