ਚੰਡੀਗੜ੍ਹ, 17 ਨਵੰਬਰ:- ਹਰਿਆਣਾ ਸਰਕਾਰ ਨੇ ਪਿੰਡ ਜਲਾਲਪੁਰ ਖੁਰਦ, ਜ਼ਿਲ੍ਹਾ ਜੀਂਦ ਦੇ ਵਸਨੀਕ ਸ੍ਰੀ ਸੁਰਿੰਦਰ ਕੁਮਾਰ ਸੈਣੀ ਨੂੰ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ, ਜੀਂਦ ਦਾ ਗੈਰ-ਸਰਕਾਰੀ ਮੈਂਬਰ ਨਾਮਜ਼ਦ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।

ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।