ਹੁਸ਼ਿਆਰਪੁਰ- ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਬਿੰਜੋ ਵਿਖੇ ਸਪੋਰਟਸ ਕਲੱਬ ਬਿੰਜੋ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 17 ਫਰਵਰੀ ਤੋਂ 22 ਫਰਵਰੀ ਤੱਕ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ|
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਪਰਮਾਰ ਹੋਰਾਂ ਨੇ ਸਮੂਹ ਕਲੱਬ ਮੈਂਬਰਾਂ ਦੀ ਹਾਜਰੀ ਵਿੱਚ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 12 ਟੀਮਾਂ ਅਕੈਡਮੀਆਂ ਦੀ ਤੇ 16 ਟੀਮਾਂ ਪਿੰਡ ਪੱਧਰ ਆਲ ਓਪਨ ਭਾਗ ਲੈਅ ਰਹੀਆਂ ਹਨ ਇਸ ਟੂਰਨਾਮੈਂਟ ਦੌਰਾਨ 4 ਖਿਡਾਰੀ ਬਾਹਰ ਤੋਂ ਹੋਣਗੇ ਇਸ ਮੌਕੇ ਜੇਤੂ ਟੀਮਾਂ ਨੂੰ ਇਨਾਮ ਦਿੱਤੇ ਜਾਣਗੇ
ਪਿੰਡ ਬਿੰਜੋਂ ਵਿਖੇ ਸਲਾਨਾ ਫੁੱਟਬਾਲ ਟੂਰਨਾਮੈਂਟ 17 ਫਰਵਰੀ ਤੋਂ 22 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ-ਹਰਦੀਪ ਪਰਮਾਰ
