ਨਵਾਂਸ਼ਹਿਰ - ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਇੱਕ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹੇ ਦੇ ਲਾਇਸੰਸੀ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 31 ਮਾਰਚ 2024 ਸ਼ਾਮ 05:00 ਵਜੇ ਤੱਕ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।