ਨੈਸ਼ਨਲ ਮੈਡੀਕਲ ਕਮਿਸ਼ਨ ਨੇ ਭਾਰਤ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਕਿਹਾ ਹੈ ਕਿ ਉਹ ਆਪਣੇ ਕਿਸੇ ਵੀ ਕਰਮਚਾਰੀ 'ਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਕਮੇਟੀਆਂ ਬਣਾਉਣ।