ਸ਼ਿਵ ਸੈਨਾ ਨੇਤਾ ਸੰਜੇ ਸੰਜੇ ਰਾਉਤ ਨੇ ਬੁੱਧਵਾਰ ਨੂੰ ਕਿਹਾ ਕਿ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣੇ ਰਹਿਣਗੇ ਅਤੇ ਸੱਤਾਧਾਰੀ ਗਠਜੋੜ ਮਹਾ ਵਿਕਾਸ ਅਗਾੜੀ (ਐਮਵੀਏ) ਵਿਧਾਨ ਸਭਾ 'ਚ ਆਪਣਾ ਬਹੁਮਤ ਸਾਬਤ ਕਰੇਗੀ।