ਬਿਡੇਨ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਅਮਰੀਕਾ ਚਿੰਤਾ ਦੇ ਮੁੱਦਿਆਂ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿੱਧੀ ਗੱਲਬਾਤ ਦਾ ਸਮਰਥਨ ਕਰਦਾ ਹੈ।