ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ 'ਤੇ ਰਾਜਸਥਾਨ 'ਚ ਸਰਗਰਮੀ ਨਾਲ ਚੋਣ ਪ੍ਰਚਾਰ ਕਰਦੇ ਹੋਏ ਸੰਸਦ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣ ਦਾ ਦੋਸ਼ ਲਗਾਇਆ।