ਇਸ ਨੂੰ ਵੱਕਾਰ ਦਾ ਮੁੱਦਾ ਕਿਉਂ ਬਣਾਓ? Thursday, 20 July 2023 ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ 'ਚ ਚੀਤਿਆਂ ਦੀ ਮੌਤ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਕੇਂਦਰ ਨੂੰ ਇਸ ਬਾਰੇ ਕੁਝ ਸਕਾਰਾਤਮਕ ਕਦਮ ਚੁੱਕਣ ਲਈ ਕਿਹਾ।