ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀਰਵਾਰ ਨੂੰ ਕਿਹਾ ਕਿ ਕਲਾ ਨਿਰਦੇਸ਼ਕ ਨਿਤਿਨ ਦੇਸਾਈ ਦੀ ਮੌਤ ਮਾਮਲੇ 'ਚ ਹਰ ਸੰਭਵ ਪਹਿਲੂਆਂ ਤੋਂ ਜਾਂਚ ਕੀਤੀ ਜਾਵੇਗੀ।