ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦਾ ਸੰਕਟ ਅੱਜ ਉਸ ਸਮੇਂ ਹੋਰ ਵੱਧ ਗਿਆ ਜਦੋਂ 34 ਵਿਧਾਇਕਾਂ ਨੇ ਸ਼ਿਵ ਸੈਨਾ ਦੇ ਬਾਗੀ ਏਕਨਾਥ ਸ਼ਿੰਦੇ ਦਾ ਸਮਰਥਨ ਕਰਦੇ ਹੋਏ ਰਾਜਪਾਲ ਨੂੰ ਪੱਤਰ ਲਿਖਿਆ।