ਨੀਰਜ ਚੋਪੜਾ ਐਤਵਾਰ ਨੂੰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਖਿਡਾਰੀ ਬਣ ਗਿਆ ਹੈ।