ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਭਾਰਤ ਨੂੰ ਨਵੀਆਂ ਸੰਭਾਵਨਾਵਾਂ ਦੀ ਨਰਸਰੀ ਵਜੋਂ ਦੇਖ ਰਹੀ ਹੈ ਅਤੇ ਕਈ ਦੇਸ਼ ਉੱਥੇ ਆਈਆਈਟੀ ਕੈਂਪਸ ਸਥਾਪਤ ਕਰਨ ਲਈ ਸਰਕਾਰ ਕੋਲ ਪਹੁੰਚ ਕਰ ਰਹੇ ਹਨ।