All News
-
ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ 'ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ
News By Editor — Sep 27, 2026 📍 Lehragaga, Punjabਲਹਿਰਾਗਾਗਾ, 27 ਸਤੰਬਰ:- ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੀ ਡੋਰ-ਟੂ-ਡੋਰ ਅਤੇ ਮੈਂ…
-
ਪੀ.ਐੱਸ. ਆਰਟਸ ਐਂਡ ਕਲਚਰਲ ਸੁਸਾਇਟੀ ਵੱਲੋਂ ਤਿੰਨ ਰੋਜ਼ਾ ਇੰਟਰਨੈਸ਼ਨਲ ਥੀਏਟਰ ਵਰਕਸ਼ਾਪ ਕਰਾਈ ਗਈ
News By Editor — Sep 27, 2026 📍 Derabassi, Punjabਡੇਰਾਬੱਸੀ, 25-09-2026 :- ਪੀ.ਐੱਸ. ਆਰਟਸ ਐਂਡ ਕਲਚਰਲ ਸੁਸਾਇਟੀ ਚੰਡੀਗੜ੍ਹ ਵੱਲੋਂ ਟੈਗੋਰ ਥੀਏਟਰ, ਸੈਕਟਰ-18, ਚੰਡੀਗੜ੍ਹ ਵਿਖੇ ਤਿੰਨ ਰੋਜ਼ਾ ਇੰਟਰਨੈਸ਼ਨਲ ਥੀਏਟਰ ਵਰਕਸ਼ਾਪ ਲਗਾਈ ਗਈ। ਜਿਸ ਵਿਚ ਮੈਂਟਲ (ਦਿਮਾਗੀ) ਹੈਲਥ, ਥੀਏਟਰ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਇੰਟਰ…
-
ਹਰਿਆਣਾ ਸਰਕਾਰ ਨੇ ਸ਼ੁਰੂ ਕੀਤੀ "ਪੇਟੈਂਟ ਸਮਰਥਨ, ਵਪਾਰੀਕਰਨ ਅਤੇ ਨਵੀਨਤਾ ਸੁਵਿਧਾ ਨੀਤੀ 2026-27"- ਸਿੱਖਿਆ ਮੰਤਰੀ ਮਹੀਪਾਲ ਢਾਂਡਾ
News By Editor — Sep 27, 2026 📍 Chandigarh, Chandigarhਚੰਡੀਗੜ੍ਹ, 27 ਸਤੰਬਰ:- ਹਰਿਆਣਾ ਦੇ ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਰਾਜ ਵਿੱਚ ਖੋਜ, ਤਕਨੀਕੀ ਤਰੱਕੀ ਅਤੇ ਨਵੀਨਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਧਿਕਾਰਤ ਤੌਰ 'ਤੇ "ਹਰਿਆਣਾ ਪੇਟੈਂਟ ਸਮਰਥਨ, ਵਪਾਰੀਕਰਨ ਅਤੇ ਨਵੀਨਤਾ ਸੁਵਿਧਾ ਨੀਤੀ 2026-27"…
-
ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿੱਚ ਸ਼੍ਰੀ ਰਾਮ ਜਨਮਭੂਮੀ ਅੰਦੋਲਨ ਵਿੱਚ ਅਸ਼ੋਕ ਸਿੰਘਲ ਦੇ ਯੋਗਦਾਨ ਨੂੰ ਯਾਦ ਕੀਤਾ, ਅਸ਼ੋਕ ਸਿੰਘਲ ਦੇ ਜਨਮ ਸ਼ਤਾਬਦੀ ਵਰ੍ਹੇ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ
News By Editor — Sep 27, 2026 📍 Chandigarh, Chandigarhਚੰਡੀਗੜ੍ਹ, 27 ਸਤੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼੍ਰੀ ਅਸ਼ੋਕ ਸਿੰਘਲ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਪ੍ਰਤਿਭਾ, ਆਪਣਾ ਸਮਾਂ ਅਤੇ ਆਪਣਾ ਪੂਰਾ ਜੀਵਨ ਭਾਰਤ ਦੀ ਸੱਭਿਆਚਾਰਕ ਚੇਤਨਾ ਨੂੰ ਜਗਾਉਣ ਲਈ ਸਮਰਪਿਤ ਕਰ…
-
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਦੇ 138ਵੇਂ ਐਡੀਸ਼ਨ ਨੂੰ ਸੁਣਿਆ
News By Editor — Sep 27, 2026 📍 Chandigarh, Chandigarhਚੰਡੀਗੜ੍ਹ, 27 ਸਤੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੇ 138ਵੇਂ ਐਡੀਸ਼ਨ ਨੂੰ ਸੁਣਿਆ। ਇਸ ਮੌਕੇ ’ਤੇ ਸੇਵਾ ਸੰਕਲਪ ਅਭਿਆਨ ਤਹਿਤ ਮੁੱਖ ਮ…
-
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 1 ਜਨਵਰੀ 2026 ਤੋਂ ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਤੁਰੰਤ ਕੀਤੀ ਜਾਵੇ
News By Editor — Sep 27, 2026 📍 Kotkapura, Punjabਕੋਟਕਪੂਰਾ, 27 ਸਤੰਬਰ:- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680, ਸੈਕਟਰ 22 ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਸੂਬਾ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿ…
-
ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ
News By Editor — Sep 27, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ 29 ਸਤੰਬਰ, ਦਿਨ ਮੰਗਲਵਾਰ ਨੂੰ ਸ਼ਾਮ 6:30 ਵਜੇ ਅਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ-79, ਮੋਹਾਲੀ ਦੇ ਸਾਹਮਣੇ ਸ…
-
ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ
News By Editor — Sep 27, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ, 2026:- ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’, ਐਸ.ਸੀ.ਓ. ਨੰਬਰ 08,…
-
ਮੋਹਾਲੀ ਪੁਲਿਸ ਵੱਲੋਂ 53 ਗ੍ਰਾਮ ਆਈਸ ਅਤੇ 50 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਗ੍ਰਿਫਤਾਰ
News By Editor — Sep 27, 2026 📍 Mohali, Punjabਮੋਹਾਲੀ, 27 ਸਤੰਬਰ:- ਸ਼੍ਰੀ ਵਰੁਣ ਸ਼ਰਮਾ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ. ਨਗਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀ ਅਕਾਸ਼ਦੀਪ ਔਲਖ ਪੀ.ਪੀ.ਐਸ., ਕਪਤਾਨ ਪੁਲਿਸ (ਆਪਰੇ…
-
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਪੱਤੜਾਂ, ਟੋਡਰ ਮਾਜਰਾ ਤੇ ਮਜਾਤ ਵਾਸੀਆਂ ਨੇ ਮਾਣਿਆ
News By Editor — Sep 27, 2026 📍 Kharar, Punjabਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 27 ਸਤੰਬਰ 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫਿਲਮ ਜ਼ਿਲ੍ਹੇ ਦੇ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿ…
-
“ਨਮੋ ਮੈਰਾਥਨ ਵਿੱਚ ਫਰੀਦਾਬਾਦ ਦੀ ਧਰਤੀ ਤੋਂ ਨਸ਼ਿਆਂ ਖਿਲਾਫ਼ ਅੱਜ ਹਰਿਆਣਾ ਦੀ ਬੁਲੰਦ ਆਵਾਜ਼ ਉੱਠੀ ਹੈ” - ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ
News By Editor — Sep 27, 2026 📍 Chandigarh, Chandigarhਚੰਡੀਗੜ੍ਹ, 27 ਸਤੰਬਰ:- “ਨਮੋ ਮੈਰਾਥਨ ਵਿੱਚ ਫਰੀਦਾਬਾਦ ਦੀ ਧਰਤੀ ਤੋਂ ਨਸ਼ਿਆਂ ਖਿਲਾਫ਼ ਅੱਜ ਹਰਿਆਣਾ ਦੀ ਬੁਲੰਦ ਆਵਾਜ਼ ਉੱਠੀ ਹੈ।” ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਸੂਰਜਕੁੰਡ ਦੀ ਇਤਿਹਾਸਕ ਧਰਤੀ ਤੋਂ ‘ਨਸ਼ਾ-ਮੁਕਤ ਹਰਿਆਣਾ ਫਰੀਦਾਬਾਦ ਨਮੋ ਮੈਰਾਥਨ…
-
ਗੜ੍ਹਸ਼ੰਕਰ ਵਿੱਚ ਸੀਪੀਆਈ(ਐਮ) ਵੱਲੋਂ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਕੇ 6 ਅਕਤੂਬਰ ਨੂੰ ਧਰਨੇ ਦਾ ਐਲਾਨ
News By Editor — Sep 27, 2026 📍 Garhshankar, Punjabਗੜ੍ਹਸ਼ੰਕਰ, 27 ਸਤੰਬਰ:- ਅੱਜ ਇੱਥੇ ਸੀ ਪੀ ਆਈ ਐਮ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਗੁਰਨੇਕ ਸਿੰਘ ਭੱਜਲ, ਦਰਸ਼ਨ ਸਿੰਘ ਮੱਟੂ, ਮਹਿੰਦਰ ਕੁਮਾਰ ਬੱਡੋਆਣ, ਕੁਲਵਿੰਦਰ ਸਿੰਘ ਸੰਘਾ ਨੇ ਕਿਹਾ ਕਿ ਭਾਰਤ ਦਾ ਚੋਣ ਕਮਿਸ਼ਨਰ ਵੱਲੋਂ ਵੋਟਾਂ…