ਪਟਿਆਲਾ ਲੋਕ ਸਭਾ ਹਲਕੇ ਤੋੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸਿਹਤ ਮੰਤਰੀ

ਪਟਿਆਲਾ ਲੋਕ ਸਭਾ ਹਲਕੇ ਤੋੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸਿਹਤ ਮੰਤਰੀ ਪੰਜਾਬ ਡਾ: ਬਲਬੀਰ ਸਿੰਘ ਨਾਲ ਚੋਣ ਪ੍ਰਚਾਰ ਦੌਰਾਨ ਅਮਰਜੀਤ ਸਿੰਘ ਬਲਾਕ ਪ੍ਰਧਾਨ, ਕੰਵਲਜੀਤ ਸਿੰਘ ਮਲਹੋਤਰਾ ਬਲਾਕ ਸੋਸ਼ਲ ਮੀਡੀਆ ਪ੍ਰਧਾਨ, ਪੀ. ਐਸ. ਜੋਸ਼ੀ ਸੈਕਟਰੀ ਤੇ ਹੋਰ ਵਲੰਟੀਅਰ