ਹਰਿਆਣਾ ਵਿਧਾਨਸਭਾ ਦਾ ਬਜਟ ਸੈਸ਼ਨ 20 ਫਰਵਰੀ ਤੋਂ

ਚੰਡੀਗੜ੍ਹ, 3 ਫਰਵਰੀ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਸੋਮਵਾਰ ਨੂੰ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਵਿਧਾਨਸਭਾ ਦੇ ਆਗਾਮੀ ਬਜਟ ਸੈਸ਼ਨ ਨੂੰ 20 ਫਰਵਰੀ ਤੋਂ ਸ਼ੁਰੂ ਕਰਨ 'ਤੇ ਸਹਿਮਤੀ ਬਣੀ।