Thursday, 26 November 2026
“ਪਹਿਲੀ ਪਾਤਿਸ਼ਾਹੀ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਅਦਾਰਾ, ਪੈਗ਼ਾਮ-ਏ-ਜਗਤ ਵਲੋਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ ॥” — Davinder Kuumar
Paigam-E-Jagat INDEPENDENT • LOCAL • TRUSTED
⚡ Breaking News

Business

469 storys
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਛਾਜਲੀ ਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੀਡੀਪੀਓ ਦਫ਼ਤਰ ਦਾ ਨੀਂਹ ਪੱਥਰ ਟੱਕ ਲਗਾ ਕੇ ਉਸਾਰੀ ਕਾਰਜਾਂ ਦੀ ਕੀਤੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਛਾਜਲੀ ਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੀਡੀਪੀਓ ਦਫ਼ਤਰ ਦਾ ਨੀਂਹ ਪੱਥਰ ਟੱਕ ਲਗਾ ਕੇ ਉਸਾਰੀ ਕਾਰਜਾਂ ਦੀ ਕੀਤੀ ਸ਼ੁਰੂਆਤ

By Paigam-E-Jagat · 08 Sep 2026

ਛਾਜਲੀ/ਸੰਗਰੂਰ, 7 ਸਤੰਬਰ:- ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਛਾਜਲੀ ਵਿਖੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲਾਕ ਵਿਕਾਸ ਅਤੇ…

ਲਾਲੜੂ ਵਿੱਚ 4754 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਨਾਲ ਸੈਨੀਟੇਸ਼ਨ ਢਾਂਚੇ ਨੂੰ ਮਿਲੇਗਾ ਵੱਡਾ ਹੁਲਾਰਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਲਾਲੜੂ ਵਿੱਚ 4754 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਨਾਲ ਸੈਨੀਟੇਸ਼ਨ ਢਾਂਚੇ ਨੂੰ ਮਿਲੇਗਾ ਵੱਡਾ ਹੁਲਾਰਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ

By Paigam-E-Jagat · 07 Sep 2026

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 7 ਸਤੰਬਰ:- ਲਾਲੜੂ ਸ਼ਹਿਰ ਵਿੱਚ ਸੀਵਰੇਜ ਅਤੇ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿ…

ਵਿਧਾਇਕ ਨਰਿੰਦਰ ਕੌਰ ਭਰਾਜ ਨੇ 121 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਨੇ 121 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

By Paigam-E-Jagat · 04 Sep 2026

ਸੰਗਰੂਰ, 3 ਸਤੰਬਰ:- ਸੰਗਰੂਰ ਸ਼ਹਿਰ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕੁੱਲ 1.21 ਕਰੋੜ ਰੁਪਏ ਦੀ ਲਾਗਤ ਵਾਲੇ ਵ…

ਭਾਰਤੀ ਅਰਥਚਾਰੇ ਚ ਆਰਬੀਆਈ ਦੇ ਅਨੁਮਾਨ ਨਾਲੋਂ ਜ਼ਿਆਦਾ ਵਾਧਾ

ਭਾਰਤੀ ਅਰਥਚਾਰੇ ਚ ਆਰਬੀਆਈ ਦੇ ਅਨੁਮਾਨ ਨਾਲੋਂ ਜ਼ਿਆਦਾ ਵਾਧਾ

By Paigam-E-Jagat · 01 Sep 2026

ਨਵੀਂ ਦਿੱਲੀ:- ਪੱਛਮੀ ਏਸ਼ੀਆ ਵਿੱਚ ਤਣਾਅ ਕਾਰਨ ਮਹਿੰਗਾਈ ਵਧ ਰਹੀ ਹੈ। ਇਸ ਦੇ ਬਾਵਜੂਦ ਭਾਰਤੀ ਅਰਥਚਾਰਾ ਰਿਜ਼ਰਵ ਬੈਂਕ ਦੇ ਅੰਦਾਜ਼ੇ ਨਾਲੋਂ ਕਿਤੇ ਜ਼ਿਆਦਾ ਮਜ਼…

ਹੋਰਮੁਜ਼ ਸੰਕਟ ਦੀ ਆਹਟ ਨਾਲ ਬਾਜ਼ਾਰ ਸਹਿਮਿਆ ਸੈਂਸੇਕਸ 227 ਅੰਕ ਟੁੱਟਿਆ

ਹੋਰਮੁਜ਼ ਸੰਕਟ ਦੀ ਆਹਟ ਨਾਲ ਬਾਜ਼ਾਰ ਸਹਿਮਿਆ ਸੈਂਸੇਕਸ 227 ਅੰਕ ਟੁੱਟਿਆ

By Paigam-E-Jagat · 01 Sep 2026

ਮੁੰਬਈ:- ਪੱਛਮੀ ਏਸ਼ੀਆ ਵਿੱਚ ਤਣਾਅ ਵਧਣ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮੁੜ ਤੇਜ਼ੀ ਆਉਣ ਦੇ ਚਲਦਿਆਂ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੇਕਸ…

ਪਿੰਡ ਧੂਰੀ ਤੇ ਭੋਜੋਵਾਲੀ ਨੂੰ ਮਿਲੀਆਂ ਆਧੁਨਿਕ ਖੇਡ ਸਹੂਲਤਾਂ 58 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਸਟੇਡੀਅਮ ਓਐੱਸਡੀ ਸੁਖਵੀਰ ਸਿੰਘ ਵੱਲੋਂ ਲੋਕਾਂ ਨੂੰ ਸਮਰਪਿਤ

ਪਿੰਡ ਧੂਰੀ ਤੇ ਭੋਜੋਵਾਲੀ ਨੂੰ ਮਿਲੀਆਂ ਆਧੁਨਿਕ ਖੇਡ ਸਹੂਲਤਾਂ 58 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਸਟੇਡੀਅਮ ਓਐੱਸਡੀ ਸੁਖਵੀਰ ਸਿੰਘ ਵੱਲੋਂ ਲੋਕਾਂ ਨੂੰ ਸਮਰਪਿਤ

By Paigam-E-Jagat · 01 Sep 2026

ਧੂਰੀ, 31 ਅਗਸਤ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਧੂਰੀ…

ਓਐੱਸਡੀ ਸੁਖਵੀਰ ਸਿੰਘ ਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਧੂਰੀ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਓਐੱਸਡੀ ਸੁਖਵੀਰ ਸਿੰਘ ਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਧੂਰੀ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

By Paigam-E-Jagat · 01 Sep 2026

ਧੂਰੀ, 31 ਅਗਸਤ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਵੱਲੋਂ ਅੱਜ ਧੂਰੀ ਸ਼ਹਿਰ ਵਿੱਚ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਚੈੱਕ ਵੰਡੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਚੈੱਕ ਵੰਡੇ

By Paigam-E-Jagat · 01 Sep 2026

ਦਿੜ੍ਹਬਾ, 29 ਅਗਸਤ:- ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਪਿੰਡਾਂ ਦੀਆਂ ਸ…

ਪਿੰਡ ਬਿਗੜਵਾਲ ਵਿਖੇ 3311 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ

ਪਿੰਡ ਬਿਗੜਵਾਲ ਵਿਖੇ 3311 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ

By Paigam-E-Jagat · 27 Aug 2026

ਸੁਨਾਮ, 26 ਅਗਸਤ:- ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਬਿਗੜਵਾਲ ਵਿਖੇ 33.11 ਲੱਖ ਰੁਪਏ ਦੀ ਲਾਗਤ ਨਾਲ ਤਿਆ…

ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

By Paigam-E-Jagat · 27 Aug 2026

ਭਵਾਨੀਗੜ੍ਹ, 26 ਅਗਸਤ:- ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਦੇ ਵਸਨੀਕਾਂ ਅਤੇ ਬੱਸ ਸਟੈਂਡ ਵਿਖੇ ਆਉਣ-ਜਾਣ ਵਾਲੇ ਲੋਕਾਂ ਨੂੰ ਬ…

ਡਿਪਟੀ ਸਪੀਕਰ ਰੌੜੀ ਵੱਲੋਂ ਗੜ੍ਹਸ਼ੰਕਰ ਦੇ ਵਾਰਡ ਨੰਬਰ 4 ਵਿੱਚ 58 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ

ਡਿਪਟੀ ਸਪੀਕਰ ਰੌੜੀ ਵੱਲੋਂ ਗੜ੍ਹਸ਼ੰਕਰ ਦੇ ਵਾਰਡ ਨੰਬਰ 4 ਵਿੱਚ 58 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ

By Paigam-E-Jagat · 26 Aug 2026

ਗੜ੍ਹਸ਼ੰਕਰ:- ਹਲਕਾ ਗੜ੍ਹਸ਼ੰਕਰ ਦੇ ਲੋਕਾਂ ਨੂੰ ਵਿਕਾਸ ਦੀਆਂ ਨਵੀਆਂ ਸੌਗਾਤਾਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਗੜ੍ਹਸ਼ੰਕਰ ਸ਼ਹਿਰ ਦੇ ਵਾਰਡ ਨੰਬਰ…

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਤੇ ਬਾਸੀਅਰਖ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਲੋਕ ਅਰਪਿਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਤੇ ਬਾਸੀਅਰਖ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਲੋਕ ਅਰਪਿਤ

By Paigam-E-Jagat · 25 Aug 2026

ਭਵਾਨੀਗੜ੍ਹ, 25 ਅਗਸਤ:- ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਲਦ ਕਲਾਂ ਅਤੇ ਬਾਸੀਅਰਖ ਵਿਖੇ ਤਿਆਰ ਕੀਤੇ ਗਏ ਮੁੱਖ ਮ…

452 ਕਰੋੜ ਦੇ ਵਿਕਾਸ ਕਾਰਜਾਂ ਨਾਲ ਕੋਟ ਫਤੂਹੀ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ  ਵਿਧਾਇਕ ਡਾ ਈਸ਼ਾਂਕ ਕੁਮਾਰ

452 ਕਰੋੜ ਦੇ ਵਿਕਾਸ ਕਾਰਜਾਂ ਨਾਲ ਕੋਟ ਫਤੂਹੀ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ ਵਿਧਾਇਕ ਡਾ ਈਸ਼ਾਂਕ ਕੁਮਾਰ

By Paigam-E-Jagat · 25 Aug 2026

ਹੁਸ਼ਿਆਰਪੁਰ:- ਕੋਟ ਫਤੂਹੀ ਪਿੰਡ ਵਿੱਚ ਬੁਨਿਆਦੀ ਢਾਂਚੇ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਰੀਬ ₹4.52 ਕਰੋੜ ਦੇ ਵੱਖ-ਵੱਖ…

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 428 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 428 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

By Paigam-E-Jagat · 25 Aug 2026

ਸੁਨਾਮ, 24 ਅਗਸਤ:- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ…

ਪਿੰਡ ਲੱਖੋ ਕੇ ਬਹਿਰਾਮ ਵਿੱਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਵਿਧਾਇਕ ਫੌਜਾ ਸਿੰਘ ਸਰਾਰੀ ਵੱਲੋਂ ਕੀਤਾ ਗਿਆ ਉਦਘਾਟਨ

ਪਿੰਡ ਲੱਖੋ ਕੇ ਬਹਿਰਾਮ ਵਿੱਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਵਿਧਾਇਕ ਫੌਜਾ ਸਿੰਘ ਸਰਾਰੀ ਵੱਲੋਂ ਕੀਤਾ ਗਿਆ ਉਦਘਾਟਨ

By Paigam-E-Jagat · 25 Aug 2026

ਫਿਰੋਜਪੁਰ/ਮਮਦੋਟ, 24 ਅਗਸਤ:- ਪਿੰਡ ਲੱਖੋ ਕੇ ਬਹਿਰਾਮ ਵਿਖੇ ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਤਿਆਰ ਕਰਵਾਏ…

ਪਿੰਡ ਚੂੜਲ ਖੁਰਦ ਵਿਖੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਸਟੇਡੀਅਮ ਲੋਕ ਅਰਪਿਤ

ਪਿੰਡ ਚੂੜਲ ਖੁਰਦ ਵਿਖੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਸਟੇਡੀਅਮ ਲੋਕ ਅਰਪਿਤ

By Paigam-E-Jagat · 24 Aug 2026

ਲਹਿਰਾਗਾਗਾ, 24 ਅਗਸਤ:- ਪਿੰਡ ਚੂੜਲ ਖੁਰਦ ਵਿਖੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਖੇਡ ਸਟੇਡੀਅਮ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ…

25–48 of 469 « First ‹ Prev 1 2 3 4 … Next › Last »