Thursday, 26 November 2026
“ਪਹਿਲੀ ਪਾਤਿਸ਼ਾਹੀ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਅਦਾਰਾ, ਪੈਗ਼ਾਮ-ਏ-ਜਗਤ ਵਲੋਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ ॥” — Davinder Kuumar
Paigam-E-Jagat INDEPENDENT • LOCAL • TRUSTED
⚡ Breaking News

Crime

4350 storys
ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਲਾਂ ਈਡੀ ਨੇ 14 ਨਵੰਬਰ ਨੂੰ ਪੇਸ਼ ਹੋਣ ਲਈ ਭੇਜਿਆ ਸੰਮਨ

ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਲਾਂ ਈਡੀ ਨੇ 14 ਨਵੰਬਰ ਨੂੰ ਪੇਸ਼ ਹੋਣ ਲਈ ਭੇਜਿਆ ਸੰਮਨ

By Paigam-E-Jagat · 07 Nov 2025

ਨਵੀਂ ਦਿੱਲੀ- ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਨ੍ਹਾਂ ਨੂੰ…

ਜੰਮੂਕਸ਼ਮੀਰ ਨਾਰਕੋਅਤਿਵਾਦ ਕੇਸ ਈਡੀ ਵੱਲੋਂ ਸਾਬਕਾ ਮੰਤਰੀ ਬਾਬੂ ਸਿੰਘ ਦੇ ਟਿਕਾਣਿਆਂ ਤੇ ਛਾਪੇਮਾਰੀ

ਜੰਮੂਕਸ਼ਮੀਰ ਨਾਰਕੋਅਤਿਵਾਦ ਕੇਸ ਈਡੀ ਵੱਲੋਂ ਸਾਬਕਾ ਮੰਤਰੀ ਬਾਬੂ ਸਿੰਘ ਦੇ ਟਿਕਾਣਿਆਂ ਤੇ ਛਾਪੇਮਾਰੀ

By Paigam-E-Jagat · 07 Nov 2025

ਜੰਮੂ- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਵਿੱਚ ਸਾਬਕਾ ਮੰਤਰੀ ਬਾਬੂ ਸਿੰਘ ਦੇ ਟਿਕਾਣਿਆਂ ਸਮੇਤ ਕਈ ਥਾਵਾਂ ’ਤੇ ਇੱਕੋ ਸਮੇਂ…

ਮੋਹਾਲੀ ਪੁਲਿਸ ਵੱਲੋਂ ਅਗਵਾ ਹੋਏ ਪੱਤਰਕਾਰ ਨੂੰ 12 ਘੰਟੇ ਦੇ ਅੰਦਰਅੰਦਰ ਸਹੀ ਸਲਾਮਤ ਛੁਡਵਾ ਕੇ 01 ਦੋਸ਼ੀ  ਗ੍ਰਿਫ਼ਤਾਰ

ਮੋਹਾਲੀ ਪੁਲਿਸ ਵੱਲੋਂ ਅਗਵਾ ਹੋਏ ਪੱਤਰਕਾਰ ਨੂੰ 12 ਘੰਟੇ ਦੇ ਅੰਦਰਅੰਦਰ ਸਹੀ ਸਲਾਮਤ ਛੁਡਵਾ ਕੇ 01 ਦੋਸ਼ੀ ਗ੍ਰਿਫ਼ਤਾਰ

By Paigam-E-Jagat · 06 Nov 2025

ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਨਵੰਬਰ: ਸੀਨੀਅਰ ਕਪਤਾਨ ਪੁਲਿਸ ਜਿਲਾ ਐਸ.ਏ.ਐਸ. ਨਗਰ, ਹਰਮਨਦੀਪ ਸਿੰਘ ਹਾਂਸ, ਆਈ ਪੀ ਐਸ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ…

ਪੰਜਾਬ ਸਰਕਾਰ ਦੀ ਏਡਡ ਸਕੂਲ ਮਾਰੂ ਨੀਤੀਆਂ ਵਿਰੁੱਧ ਕੀਤਾ ਜਾਵੇਗਾ ਜੇਲ੍ਹ ਭਰੋ ਅੰਦੋਲਨ

ਪੰਜਾਬ ਸਰਕਾਰ ਦੀ ਏਡਡ ਸਕੂਲ ਮਾਰੂ ਨੀਤੀਆਂ ਵਿਰੁੱਧ ਕੀਤਾ ਜਾਵੇਗਾ ਜੇਲ੍ਹ ਭਰੋ ਅੰਦੋਲਨ

By Paigam-E-Jagat · 06 Nov 2025

ਹੁਸ਼ਿਆਰਪੁਰ:- ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀ ਇੱਕ ਜ਼ਰੂਰੀ ਮੀਟਿੰਗ ਮਿਉਂਸੀਪਲ ਪਾਰਕ, ਆਰੀਆ ਸਮਾਜ, ਹ…

ਗੁਲਾਟੀ ਟਰੈਵਲਜ਼ ਫਰਮ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

ਗੁਲਾਟੀ ਟਰੈਵਲਜ਼ ਫਰਮ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

By Paigam-E-Jagat · 06 Nov 2025

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਨਵੰਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ…

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬੂਟਾ ਸਿੰਘ ਵਿਰੁੱਧ ਅਪਮਾਨਜਨਕ ਬਿਆਨਾਂ ਦਾ ਖੁਦ ਨੋਟਿਸ ਲਿਆ

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬੂਟਾ ਸਿੰਘ ਵਿਰੁੱਧ ਅਪਮਾਨਜਨਕ ਬਿਆਨਾਂ ਦਾ ਖੁਦ ਨੋਟਿਸ ਲਿਆ

By Paigam-E-Jagat · 06 Nov 2025

ਜੈਤੋ, 5 ਨਵੰਬਰ: ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਸ੍ਰੀ ਅਮਰਿੰਦਰ ਸਿੰਘ…

ਪਿੰਡ ਨੰਗਲ ਕਾਨੂੰਗੋ ਚੋਰੀ ਮਾਮਲਾ ਖੰਨਾ ਵੱਲੋਂ ਪੀੜਤ ਨੂੰ ਇਨਸਾਫ ਦਿਵਾਉਣ ਲਈ ਪ੍ਰਾਂਤਿਕ ਮਨੁੱਖੀ ਅਧਿਕਾਰ ਆਯੋਗ ਅੱਗੇ ਮਾਮਲਾ ਉਠਾਇਆ ਗਿਆ

ਪਿੰਡ ਨੰਗਲ ਕਾਨੂੰਗੋ ਚੋਰੀ ਮਾਮਲਾ ਖੰਨਾ ਵੱਲੋਂ ਪੀੜਤ ਨੂੰ ਇਨਸਾਫ ਦਿਵਾਉਣ ਲਈ ਪ੍ਰਾਂਤਿਕ ਮਨੁੱਖੀ ਅਧਿਕਾਰ ਆਯੋਗ ਅੱਗੇ ਮਾਮਲਾ ਉਠਾਇਆ ਗਿਆ

By Paigam-E-Jagat · 06 Nov 2025

ਹੁਸ਼ਿਆਰਪੁਰ- ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨਾਲ ਹਾਲ ਹੀ ਵਿੱਚ ਹਰਿਆਣਾ ਬਲਾਕ ਦੇ ਪਿੰਡ ਨੰਗਲ ਕਾਨੂੰਗੋ ਦੇ ਵਾਸੀ ਕੁਲਦੀਪ ਸਿੰਘ ਨੇ ਖੁੱਲ੍ਹੇ ਦਰਬਾਰ…

7 ਨਵੰਬਰ ਨੂੰ ਤਰਨ ਤਾਰਨ ਵਿੱਚ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ ਮਦਨੀਪੁਰ

7 ਨਵੰਬਰ ਨੂੰ ਤਰਨ ਤਾਰਨ ਵਿੱਚ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ ਮਦਨੀਪੁਰ

By Paigam-E-Jagat · 06 Nov 2025

ਪਟਿਆਲਾ- ਪੰਜਾਬ ਦੇ ਸਮੂਹ ਏਡਿਡ ਸਕੂਲ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਇਹਨਾਂ ਸਕੂਲ਼ਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਅੱਠ ਮਹੀਨਿਆਂ ਤੋਂ…

ਬਖਸ਼ੇ ਨਹੀਂ ਜਾਣਗੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਕਰਨ ਵਾਲੇ ਕੈਮਿਸਟ  ਆਰਤੀ ਸਿੰਘ ਰਾਓ

ਬਖਸ਼ੇ ਨਹੀਂ ਜਾਣਗੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਕਰਨ ਵਾਲੇ ਕੈਮਿਸਟ ਆਰਤੀ ਸਿੰਘ ਰਾਓ

By Paigam-E-Jagat · 05 Nov 2025

ਚੰਡੀਗੜ੍ਹ, 4 ਨਵੰਬਰ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਹੈ ਕਿ ਅਵੈਧ ਨਸ਼ੀਲੀ ਦਵਾਈਆਂ ਦੀ ਵਿਕਰੀ ਨਾਲ ਜੁੜੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ…

ਅਦਾਲਤ ਨੇ ਦਿੱਲੀਐਨਸੀਆਰ ਪ੍ਰਦੂਸ਼ਣ ਤੇ ਸਖ਼ਤ ਕਾਰਵਾਈ ਕੀਤੀ

ਅਦਾਲਤ ਨੇ ਦਿੱਲੀਐਨਸੀਆਰ ਪ੍ਰਦੂਸ਼ਣ ਤੇ ਸਖ਼ਤ ਕਾਰਵਾਈ ਕੀਤੀ

By Paigam-E-Jagat · 04 Nov 2025

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ 'ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਸੋਮਵਾਰ ਨੂੰ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼…

ਈਡੀ ਵੱਲੋਂ ਅਨਿਲ ਅੰਬਾਨੀ ਗਰੁੱਪ ਦੀ 3000 ਕਰੋੜ ਦੀ ਜਾਇਦਾਦ ਕੁਰਕ

ਈਡੀ ਵੱਲੋਂ ਅਨਿਲ ਅੰਬਾਨੀ ਗਰੁੱਪ ਦੀ 3000 ਕਰੋੜ ਦੀ ਜਾਇਦਾਦ ਕੁਰਕ

By Paigam-E-Jagat · 04 Nov 2025

ਨਵੀਂ ਦਿੱਲੀ- ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਿਲਾਇੰਸ ਅਨਿਲ ਅੰਬਾਨੀ ਸਮੂਹ ਦੀਆਂ 3,000 ਕਰੋੜ ਰੁਪਏ ਤੋਂ ਵੱਧ ਦੀਆਂ 40 ਤੋਂ ਵੱਧ ਜਾਇਦਾਦਾਂ ਅਸਥਾਈ…

ਪੀ ਐਸ ਪੀ ਸੀ ਐਸ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਗੇਟ ਰੈਲੀ ਕੀਤੀ

ਪੀ ਐਸ ਪੀ ਸੀ ਐਸ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਗੇਟ ਰੈਲੀ ਕੀਤੀ

By Paigam-E-Jagat · 03 Nov 2025

ਨਵਾਂਸ਼ਹਿਰ- ਪੀ ਐਸ ,ਪੀ ਸੀ ਐਲ ਬਿਜਲੀ ਮੁਲਾਜ਼ਮ ਸ਼ੰਘਰਸ਼ੀਲ ਮੋਰਚੇ ਪੰਜਾਬ ਦੇ ਸੱਦੇ ਤੇ ਸਰਕਲ ਨਵਾਂਸ਼ਹਿਰ ਦੇ ਗੇਟ ਤੇ ਰੋਸ ਰੈਲੀ ਕੀਤੀ ਗਈ,ਮੁਲਾਜ਼ਮ ਸ਼ੰਘਰਸ਼ੀਲ ਮੋਰ…

ਖਰੜ ਪੁਲਿਸ ਵਲੋਂ ਵਪਾਰਕ ਮਾਤਰਾ ਵਿੱਚ ਆਇਸ ਡਰੱਗ ਬ੍ਰਾਮਦ

ਖਰੜ ਪੁਲਿਸ ਵਲੋਂ ਵਪਾਰਕ ਮਾਤਰਾ ਵਿੱਚ ਆਇਸ ਡਰੱਗ ਬ੍ਰਾਮਦ

By Paigam-E-Jagat · 03 Nov 2025

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਨਵੰਬਰ: ਥਾਣਾ ਖਰੜ ਸਿਟੀ ਦੀ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹ…

ਪਰਾਲੀ ਸਾੜਨ ਤੋਂ ਰੋਕਣ ਲਈ ਐਸਡੀਐਮ ਹੁਸ਼ਿਆਰਪੁਰ ਨੇ ਦਿੱਤੇ ਸਖ਼ਤ ਨਿਰਦੇਸ਼

ਪਰਾਲੀ ਸਾੜਨ ਤੋਂ ਰੋਕਣ ਲਈ ਐਸਡੀਐਮ ਹੁਸ਼ਿਆਰਪੁਰ ਨੇ ਦਿੱਤੇ ਸਖ਼ਤ ਨਿਰਦੇਸ਼

By Paigam-E-Jagat · 03 Nov 2025

ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਹੁਕਮਾਂ ਤਹਿਤ ਅੱਜ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਦੀ ਪ੍ਰਧਾਨਗੀ ਵਿਚ ਪਰਾਲੀ ਨੂੰ ਅੱਗ ਲਗਾਉਣ ‘ਤੇ ਰੋ…

ਪੰਜਾਬ ਸਰਕਾਰ ਦੀ ਏਡਡ ਸਕੂਲ ਮਾਰੂ ਨੀਤੀਆਂ ਵਿਰੁੱਧ ਕੀਤਾ ਜਾਵੇਗਾ ਜੇਲ੍ਹ ਭਰੋ ਅੰਦੋਲਨ

ਪੰਜਾਬ ਸਰਕਾਰ ਦੀ ਏਡਡ ਸਕੂਲ ਮਾਰੂ ਨੀਤੀਆਂ ਵਿਰੁੱਧ ਕੀਤਾ ਜਾਵੇਗਾ ਜੇਲ੍ਹ ਭਰੋ ਅੰਦੋਲਨ

By Paigam-E-Jagat · 03 Nov 2025

ਪਟਿਆਲਾ:- ਪਟਿਆਲਾ ਜ਼ਿਲ੍ਹੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀ ਇੱਕ ਜ਼ਰੂਰੀ ਮੀਟਿੰਗ ਮਿਉਂਸੀਪਲ ਪਾਰਕ, ਆਰੀਆ ਸਮਾਜ, ਪਟਿਆਲਾ ਵਿ…

ਪੰਜਾਬ ਪੁਲੀਸ ਵੱਲੋਂ ਟਾਰਗੈੱਟ ਕਿਲਿੰਗ ਦੀ ਸਾਜ਼ਿਸ਼ ਨਾਕਾਮ ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਣੇ ਦੋ ਕਾਬੂ

ਪੰਜਾਬ ਪੁਲੀਸ ਵੱਲੋਂ ਟਾਰਗੈੱਟ ਕਿਲਿੰਗ ਦੀ ਸਾਜ਼ਿਸ਼ ਨਾਕਾਮ ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਣੇ ਦੋ ਕਾਬੂ

By Paigam-E-Jagat · 03 Nov 2025

ਚੰਡੀਗੜ੍ਹ- ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੂੰ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਦੇ ਹੈਂਡਲਰਾਂ ਨੇ ਸੂਬੇ ਵਿੱਚ ਵਿਰੋਧੀ ਗ…

1537–1560 of 4350 « First ‹ Prev … 63 64 65 66 67 … Next › Last »