Thursday, 26 November 2026
“ਪਹਿਲੀ ਪਾਤਿਸ਼ਾਹੀ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਅਦਾਰਾ, ਪੈਗ਼ਾਮ-ਏ-ਜਗਤ ਵਲੋਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ ॥” — Davinder Kuumar
Paigam-E-Jagat INDEPENDENT • LOCAL • TRUSTED
⚡ Breaking News

Health

3376 storys
ਸੰਸਥਾ ਵਲੋਂ ਸਵੈ ਇੱਛੁਕ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਜਨਮ ਅਸਥਾਨ ਗੁਰਦੁਆਰਾ ਸਾਹਿਬ ਸੰਤ ਬਾਬਾ ਨਿਧਾਨ ਸਿੰਘ ਜੀ ਪਿੰਡ ਨਡਾਲੋਂ ਵਿਖੇ 25 ਮਾਰਚ ਨੂੰ ਖਾਲਸਾ ਅਜਨੋਹਾ

ਸੰਸਥਾ ਵਲੋਂ ਸਵੈ ਇੱਛੁਕ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਜਨਮ ਅਸਥਾਨ ਗੁਰਦੁਆਰਾ ਸਾਹਿਬ ਸੰਤ ਬਾਬਾ ਨਿਧਾਨ ਸਿੰਘ ਜੀ ਪਿੰਡ ਨਡਾਲੋਂ ਵਿਖੇ 25 ਮਾਰਚ ਨੂੰ ਖਾਲਸਾ ਅਜਨੋਹਾ

By Paigam-E-Jagat · 22 Mar 2026

ਹੁਸ਼ਿਆਰਪੁਰ:- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ…

ਲਿਵਾਸਾ ਹਸਪਤਾਲ ਅੰਮ੍ਰਿਤਸਰ ਵਿਖੇ ਟੀਏਵੀਆਰ ਪ੍ਰਕਿਰਿਆ ਤੋਂ ਬਾਅਦ 77 ਸਾਲਾ ਸੀਓਪੀਡੀ ਮਰੀਜ਼ ਨੂੰ ਨਵੀਂ ਜ਼ਿੰਦਗੀ ਮਿਲੀ

ਲਿਵਾਸਾ ਹਸਪਤਾਲ ਅੰਮ੍ਰਿਤਸਰ ਵਿਖੇ ਟੀਏਵੀਆਰ ਪ੍ਰਕਿਰਿਆ ਤੋਂ ਬਾਅਦ 77 ਸਾਲਾ ਸੀਓਪੀਡੀ ਮਰੀਜ਼ ਨੂੰ ਨਵੀਂ ਜ਼ਿੰਦਗੀ ਮਿਲੀ

By Paigam-E-Jagat · 21 Mar 2026

ਅੰਮ੍ਰਿਤਸਰ:- ਲਿਵਾਸਾ ਹਸਪਤਾਲ ਅੰਮ੍ਰਿਤਸਰ ਵਿਖੇ ਇੱਕ ਸਫਲ ਟ੍ਰਾਂਸਕੈਥੀਟਰ ਐਓਰਟਿਕ ਵਾਲਵ ਰਿਪਲੇਸਮੈਂਟ (ਟੀਏਵੀਆਰ) ਪ੍ਰਕਿਰਿਆ ਤੋਂ ਬਾਅਦ ਗੰਭੀਰ ਕ੍ਰੋਨਿਕ ਔਬਸ…

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਟਾਰਗੇਟ ਸਮੇਂ ਸਿਰ ਪੂਰਾ ਕਰਨ ਲਈ ਤੇਜ਼ੀ ਲਿਆਂਦੀ ਜਾਵੇ  ਸਿਵਲ ਸਰਜਨ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਟਾਰਗੇਟ ਸਮੇਂ ਸਿਰ ਪੂਰਾ ਕਰਨ ਲਈ ਤੇਜ਼ੀ ਲਿਆਂਦੀ ਜਾਵੇ ਸਿਵਲ ਸਰਜਨ

By Paigam-E-Jagat · 21 Mar 2026

ਹੁਸ਼ਿਆਰਪੁਰ:- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ…

ਨੁੰਹ ਰਿਵਾੜੀ ਹਿਸਾਰ ਜੀਂਦ ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪੀਪੀਪੀ ਮੋਡ ਤੇ ਜਲਦੀ ਸ਼ੁਰੂ ਹੋਵੇਗੀ ਐਮਆਰਆਈ ਸਕੈਨ ਸੇਵਾਵਾਂ  ਸਿਹਤ ਮੰਤਰੀ ਆਰਤੀ ਸਿੰਘ ਰਾਓ

ਨੁੰਹ ਰਿਵਾੜੀ ਹਿਸਾਰ ਜੀਂਦ ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪੀਪੀਪੀ ਮੋਡ ਤੇ ਜਲਦੀ ਸ਼ੁਰੂ ਹੋਵੇਗੀ ਐਮਆਰਆਈ ਸਕੈਨ ਸੇਵਾਵਾਂ ਸਿਹਤ ਮੰਤਰੀ ਆਰਤੀ ਸਿੰਘ ਰਾਓ

By Paigam-E-Jagat · 21 Mar 2026

ਚੰਡੀਗੜ੍ਹ, 20 ਮਾਰਚ:- ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਪੈਸ਼ਲ ਹਾਈ ਪਾਵਰਡ ਪਰਚੇਜ਼ ਕਮੇਟੀ (SHPPC) ਦੀ ਮੀਟਿੰਗ ਆਯੋਜਿਤ ਕੀਤੀ ਗਈ।…

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ ਵਿੱਚ ਹਾਰਟ ਸੈਂਟਰ ਦਾ ਕੀਤਾ ਉਦਘਾਟਨ ਕਿਫਾਇਤੀ ਦਰਾਂ ਤੇ ਮਿਲੇਗਾ ਦਿੱਲ ਦਾ ਇਲਾਜ

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ ਵਿੱਚ ਹਾਰਟ ਸੈਂਟਰ ਦਾ ਕੀਤਾ ਉਦਘਾਟਨ ਕਿਫਾਇਤੀ ਦਰਾਂ ਤੇ ਮਿਲੇਗਾ ਦਿੱਲ ਦਾ ਇਲਾਜ

By Paigam-E-Jagat · 21 Mar 2026

ਚੰਡੀਗੜ੍ਹ, 20 ਮਾਰਚ:- ਹਰਿਆਣਾ ਦੇ ਮਾਲ ਅਤੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਅੱਜ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ (ਬੀਕੇ ਹਸਪਤਾਲ) ਵਿੱਚ ਹਾਰਟ…

14 ਤੋਂ 15 ਸਾਲ ਦੀਆਂ ਲੜਕੀਆਂ ਲਈ ਐਚਪੀਵੀ ਟੀਕਾ ਸਰਵਾਈਕਲ ਕੈਂਸਰ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ  ਡਾ ਪ੍ਰੀਤ ਮੋਹਨ ਸਿੰਘ ਖੁਰਾਣਾ

14 ਤੋਂ 15 ਸਾਲ ਦੀਆਂ ਲੜਕੀਆਂ ਲਈ ਐਚਪੀਵੀ ਟੀਕਾ ਸਰਵਾਈਕਲ ਕੈਂਸਰ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ ਡਾ ਪ੍ਰੀਤ ਮੋਹਨ ਸਿੰਘ ਖੁਰਾਣਾ

By Paigam-E-Jagat · 20 Mar 2026

ਖਰੜ/ਘੜੂੰਆਂ, 19 ਮਾਰਚ:- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਦੇਣ ਲਈ ਅਤੇ ਬਿਮਾਰੀਆਂ ਤੋਂ ਬਚਾਅ ਲਈ ਲਗਾਤਾਰ ਉਪਰਾਲੇ ਕੀਤੇ ਜਾ…

ਭੀਲੋਵਾਲ ਵਿਖੇ ਮੈਡੀਕਲ ਚੈਕਅਪ ਅਤੇ ਐਕਸਰੇ ਕੈਂਪ ਦਾ ਆਯੋਜਨ

ਭੀਲੋਵਾਲ ਵਿਖੇ ਮੈਡੀਕਲ ਚੈਕਅਪ ਅਤੇ ਐਕਸਰੇ ਕੈਂਪ ਦਾ ਆਯੋਜਨ

By Paigam-E-Jagat · 20 Mar 2026

ਮਾਹਿਲਪੁਰ:- ਸਿਵਲ ਸਰਜਨ ਹੁਸ਼ਿਆਰਪੁਰ ਡਾ.ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਭੀਲੋਵਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ.ਮਨਪ੍ਰੀਤ ਸਿੰਘ ਬੈਂਸ…

ਹਰਿਆਣਾ ਸਰਕਾਰ ਨੇ ਗੈਰਸੰਚਾਰੀ ਰੋਗਾਂ ਵਿਰੁਧ ਤੇਜ ਕੀਤੇ ਕਦਮਸਿਹਤ ਮੰਤਰੀ ਆਰਤੀ ਸਿੰਘ ਰਾਓ

ਹਰਿਆਣਾ ਸਰਕਾਰ ਨੇ ਗੈਰਸੰਚਾਰੀ ਰੋਗਾਂ ਵਿਰੁਧ ਤੇਜ ਕੀਤੇ ਕਦਮਸਿਹਤ ਮੰਤਰੀ ਆਰਤੀ ਸਿੰਘ ਰਾਓ

By Paigam-E-Jagat · 20 Mar 2026

ਚੰਡੀਗੜ੍ਹ, 19 ਮਾਰਚ:- ਹਰਿਆਣਾ ਦੀ ਸਿਹਤ ਮੰਤਰੀ ਸ੍ਰੀਮਤੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਰਾਜ ਸਰਕਾਰ ਗੈਰ-ਸੰਚਾਰੀ ਰੋਗਾਂ ਜਿਨ੍ਹਾਂ ਵਿੱਚ ਦਿਲ ਸਬੰਧੀ ਬੀਮਾਰੀ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਰਿਆਤ ਬਹਿਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਜਾਗਰੂਕਤਾ ਵਰਕਸ਼ਾਪ ਆਯੋਜਿਤ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਰਿਆਤ ਬਹਿਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਜਾਗਰੂਕਤਾ ਵਰਕਸ਼ਾਪ ਆਯੋਜਿਤ

By Paigam-E-Jagat · 19 Mar 2026

ਹੁਸ਼ਿਆਰਪੁਰ:- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਆਸ਼ਿਕਾ ਜੈਨ (ਆਈ.ਏ.ਐੱਸ.) ਦੇ…

ਧੂਰੀ ਵਿਖੇ 2165 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬਡਿਵੀਜ਼ਨਲ ਹਸਪਤਾਲ ਅਤੇ ਜੱਚਾਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ ਵਿਖੇ 2165 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬਡਿਵੀਜ਼ਨਲ ਹਸਪਤਾਲ ਅਤੇ ਜੱਚਾਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆਮੁੱਖ ਮੰਤਰੀ ਭਗਵੰਤ ਸਿੰਘ ਮਾਨ

By Paigam-E-Jagat · 19 Mar 2026

ਧੂਰੀ, 17 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦ…

721–744 of 3376 « First ‹ Prev … 29 30 31 32 33 … Next › Last »