Thursday, 26 November 2026
“ਪਹਿਲੀ ਪਾਤਿਸ਼ਾਹੀ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਅਦਾਰਾ, ਪੈਗ਼ਾਮ-ਏ-ਜਗਤ ਵਲੋਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ ॥” — Davinder Kuumar
Paigam-E-Jagat INDEPENDENT • LOCAL • TRUSTED
⚡ Breaking News

Others

10802 storys
ਭਾਸ਼ਾ ਵਿਭਾਗ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਉਰਦੂ ਸਿਖਲਾਈ ਲਈ ਦਾਖ਼ਲਾ ਸ਼ੁਰੂ।

ਭਾਸ਼ਾ ਵਿਭਾਗ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਉਰਦੂ ਸਿਖਲਾਈ ਲਈ ਦਾਖ਼ਲਾ ਸ਼ੁਰੂ।

By Paigam E Jagat · 12 Jun 2024

ਨਵਾਂਸ਼ਹਿਰ - ਭਾਸ਼ਾ ਵਿਭਾਗ, ਪੰਜਾਬ ਵਲੋਂ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ 01 ਜੁਲਾਈ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਦੀ ਮ…

ਵੈਟਨਰੀ ਯੂਨੀਵਰਸਿਟੀ ਵਿਖੇ ਵੈਟਨਰੀ ਹਸਪਤਾਲਾਂ ਦੀ ਜੈਵਿਕ ਸੁਰੱਖਿਆ ਬਿਹਤਰ ਕਰਨ ਲਈ ਕਾਰਜਸ਼ਾਲਾ ਦਾ ਆਯੋਜਨ

ਵੈਟਨਰੀ ਯੂਨੀਵਰਸਿਟੀ ਵਿਖੇ ਵੈਟਨਰੀ ਹਸਪਤਾਲਾਂ ਦੀ ਜੈਵਿਕ ਸੁਰੱਖਿਆ ਬਿਹਤਰ ਕਰਨ ਲਈ ਕਾਰਜਸ਼ਾਲਾ ਦਾ ਆਯੋਜਨ

By Paigam E Jagat · 12 Jun 2024

ਲੁਧਿਆਣਾ 12 ਜੂਨ 2024:- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਸੈਂਟਰ ਫਾਰ ਵਨ ਹੈਲਥ ਵੱਲੋਂ ਇਕ ਦਿਨਾ ਕਾਰਜਸ਼ਾਲਾ ਦਾ ਆਯੋ…

ਸ਼੍ਰੀ ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਅੱਜ ਇੱਕ ਅੰਤਰ-ਵਿਭਾਗੀ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਸ਼੍ਰੀ ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਅੱਜ ਇੱਕ ਅੰਤਰ-ਵਿਭਾਗੀ ਮੀਟਿੰਗ ਦਾ ਆਯੋਜਨ ਕੀਤਾ ਗਿਆ।

By Paigam E Jagat · 11 Jun 2024

ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਵਿੱਚ ਜਾਣਕਾਰੀ ਤਕਨਾਲੋਜੀ (IT) ਐਪਲੀਕੇਸ਼ਨਾਂ ਦੇ ਵਰਤੋਂ ਨੂੰ ਵਧਾਉਣ ਲਈ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਦੇ ਸਲ…

ਬੀਤ ਇਲਾਕੇ ਦੇ ਪਿੰਡ ਨੈਣਵਾਂ ਦੇ ਹਰਦੀਪ ਸਿੰਘ ਨੇ ਕੈਨੇਡਾ ਯੂਨੀਵਰਸਿਟੀ 'ਚ ਟੌਪ ਕੀਤਾ

ਬੀਤ ਇਲਾਕੇ ਦੇ ਪਿੰਡ ਨੈਣਵਾਂ ਦੇ ਹਰਦੀਪ ਸਿੰਘ ਨੇ ਕੈਨੇਡਾ ਯੂਨੀਵਰਸਿਟੀ 'ਚ ਟੌਪ ਕੀਤਾ

By Paigam E Jagat · 11 Jun 2024

ਗੜ੍ਹਸ਼ੰਕਰ - ਬੀਤ ਇਲਾਕੇ ਦੇ ਪਿੰਡ ਨੈਣਵਾਂ ਦੇ ਸਮਾਜ ਸੇਵੀ ਭਾਗ ਸਿੰਘ ਅਟਵਾਲ ਦੇ ਬੇਟੇ ਹਰਦੀਪ ਸਿੰਘ ਅਟਵਾਲ ਨੇ ਕੈਨੇਡਾ ਵਿੱਚ ਪੜ੍ਹਾਈ ਕਰਦਿਆਂ ਯੂਨੀਵਰਸਿਟੀ ਚ…

ਡਿਪਟੀ ਸਪੀਕਰ ਰੌੜੀ ਨੇ ਕਿਸਾਨਾ ਤੇ ਕੰਢੀ ਕਨਾਲ ਅਧਿਕਾਰੀਆਂ ਨਾਲ ਕੀਤੀ ਬੈਠਕ |

ਡਿਪਟੀ ਸਪੀਕਰ ਰੌੜੀ ਨੇ ਕਿਸਾਨਾ ਤੇ ਕੰਢੀ ਕਨਾਲ ਅਧਿਕਾਰੀਆਂ ਨਾਲ ਕੀਤੀ ਬੈਠਕ |

By Paigam E Jagat · 11 Jun 2024

ਗੜ੍ਹਸ਼ੰਕਰ - ਸਥਾਨਕ ਪੀ. ਡਬਲਿਯੂ. ਡੀ. ਰੈਸਟ ਹਾਊਸ ਵਿਖੇ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕੇ ਦ…

ਧਰਤੀ ਹੇਠ ਪਾਣੀ ਬਚਾਉਣ ਲਈ ਅਤੇ ਖਰਚਾ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਬੇਹਤਰ ਵਿਕਲਪ - ਮੁੱਖ ਖੇਤੀਬਾੜੀ ਅਫ਼ਸਰ

ਧਰਤੀ ਹੇਠ ਪਾਣੀ ਬਚਾਉਣ ਲਈ ਅਤੇ ਖਰਚਾ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਬੇਹਤਰ ਵਿਕਲਪ - ਮੁੱਖ ਖੇਤੀਬਾੜੀ ਅਫ਼ਸਰ

By Paigam E Jagat · 11 Jun 2024

ਨਵਾਂਸ਼ਹਿਰ - ਪੰਜਾਬ ਸਰਕਾਰ ਵਲੋਂ ਚਲਾਏ ਗਏ ਪਾਣੀ ਬਚਾਓ ਪੰਜਾਬ ਬਚਾਓ ਅਭਿਆਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਸ਼ਹੀਦ…

ਪੰਜਾਬ ਸਰਕਾਰ ਦੀ ਵਨ ਟਾਈਮ ਸੈਂਟਲਮੈਂਟ ਸਕੀਮ 2023 ਸਬੰਧੀ ਵਪਾਰੀ ਵਰਗ ਨੂੰ ਕਰਵਾਇਆ ਜਾਣੂ: ਸਹਾਇਕ ਕਮਿਸ਼ਨਰ ਰਾਜ ਕਰ

ਪੰਜਾਬ ਸਰਕਾਰ ਦੀ ਵਨ ਟਾਈਮ ਸੈਂਟਲਮੈਂਟ ਸਕੀਮ 2023 ਸਬੰਧੀ ਵਪਾਰੀ ਵਰਗ ਨੂੰ ਕਰਵਾਇਆ ਜਾਣੂ: ਸਹਾਇਕ ਕਮਿਸ਼ਨਰ ਰਾਜ ਕਰ

By Paigam E Jagat · 11 Jun 2024

ਨਵਾਂਸ਼ਹਿਰ - ਦਫਤਰ ਸਹਾਇਕ ਕਮਿਸ਼ਨਰ ਰਾਜ ਕਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੇ ਟੈਕਸ ਕੰਸਲਟੈਂਟਸ/ ਅਕਾਊਂਟੈਟਸ ਨਾਲ ਇੱਕ ਜਰੂਰੀ ਮੀਟਿੰਗ ਸਹਾਇਕ ਕਮਿਸ਼ਨਰ…

ਜ਼ਿਲ੍ਹੇ ਵਿੱਚ "ਪਹਿਲ: ਲੋਕ ਸਭਾ ਚੋਣਾਂ 2024" ਕਿਤਾਬਚਾ ਲਾਂਚ ਕੀਤਾ ਗਿਆ

ਜ਼ਿਲ੍ਹੇ ਵਿੱਚ "ਪਹਿਲ: ਲੋਕ ਸਭਾ ਚੋਣਾਂ 2024" ਕਿਤਾਬਚਾ ਲਾਂਚ ਕੀਤਾ ਗਿਆ

By Paigam E Jagat · 11 Jun 2024

ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ "ਪਹਿਲ: ਲੋਕ ਸਭਾ ਚੋਣਾਂ 2024" ਕਿਤਾਬਚੇ ਦੀ…

ਸੁੱਖੀ ਬਾਠ ਅਤੇ ਬਲਜਿੰਦਰ ਮਾਨ ਵਲੋਂ ਬਾਲ ਪੁਸਤਕ 'ਨਵੀਆਂ ਕਲਮਾਂ ਨਵੀਂ ਉਡਾਣ' ਜਾਰੀ

ਸੁੱਖੀ ਬਾਠ ਅਤੇ ਬਲਜਿੰਦਰ ਮਾਨ ਵਲੋਂ ਬਾਲ ਪੁਸਤਕ 'ਨਵੀਆਂ ਕਲਮਾਂ ਨਵੀਂ ਉਡਾਣ' ਜਾਰੀ

By Paigam E Jagat · 11 Jun 2024

ਮਾਹਿਲਪੁਰ - ਪੰਜਾਬ ਭਵਨ ਸਰੀ, ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਬੱਚਿਆਂ ਅੰਦਰ ਸਾਹਿਤਕ ਰੁਚੀਆਂ ਨੂੰ ਵਿਕਸਤ ਕਰਨ ਲਈ ਵਿਸ਼ਵ ਪੱਧਰ 'ਤੇ ਨਵੀਆਂ ਕਲਮਾਂ ਨਵ…

ਸ੍ਰੀ ਖੁਰਾਲਗੜ੍ਹ ਸਾਹਿਬ  ਤੋਂ ਮੱਥਾ ਟੇਕ ਕੇ ਵਾਪਿਸ ਜਾ ਰਿਹਾ  ਸੰਗਤ ਨਾਲ ਭਰਿਆ ਕੈਂਟਰ ਪਲਟਿਆ

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਜਾ ਰਿਹਾ ਸੰਗਤ ਨਾਲ ਭਰਿਆ ਕੈਂਟਰ ਪਲਟਿਆ

By Paigam E Jagat · 11 Jun 2024

ਸ੍ਰੀ ਖੁਰਾਲਗੜ੍ਹ ਸਾਹਿਬ/ਗੜ੍ਹਸ਼ੰਕਰ 11 ਜੂਨ - ਦੇਰ ਰਾਤ ਸ੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕ ਕੇ ਵਾਪਿਸ ਪਰਤ ਰਹੇ ਸੰਗਤਾਂ ਨਾਲ ਭਰਿਆ ਕੈਂਟਰ ਨੈਣਵਾ ਦੇ ਘਾਟੇ…

ਪੰਜਾਬ ਯੂਨੀਵਰਸਿਟੀ ਨੇ PU-LLB (3 ਸਾਲਾ ਕੋਰਸ) ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ ਵਧਾਉਣ ਦਾ ਫੈਸਲਾ ਕੀਤਾ ਹੈ।

ਪੰਜਾਬ ਯੂਨੀਵਰਸਿਟੀ ਨੇ PU-LLB (3 ਸਾਲਾ ਕੋਰਸ) ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ ਵਧਾਉਣ ਦਾ ਫੈਸਲਾ ਕੀਤਾ ਹੈ।

By Paigam E Jagat · 11 Jun 2024

ਚੰਡੀਗੜ੍ਹ, 11 ਜੂਨ, 2024:- ਇਹ ਖਾਸ ਤੌਰ 'ਤੇ ਉਮੀਦਵਾਰਾਂ ਅਤੇ ਆਮ ਤੌਰ 'ਤੇ ਆਮ ਲੋਕਾਂ ਦੀ ਜਾਣਕਾਰੀ ਲਈ ਹੈ ਕਿ ਪੰਜਾਬ ਯੂਨੀਵਰਸਿਟੀ ਨੇ PU-LLB (3 ਸਾਲਾ ਕ…

ਬੇਟੇ ਦੇ ਜਨਮ ਦਿਨ ਮੌਕੇ ਲਗਾਏ ਬੂਟੇ

ਬੇਟੇ ਦੇ ਜਨਮ ਦਿਨ ਮੌਕੇ ਲਗਾਏ ਬੂਟੇ

By Paigam E Jagat · 10 Jun 2024

ਘਨੌਰ, 10 ਜੂਨ - ਘਨੌਰ ਦੇ ਵਸਨੀਕ ਜੀਵਨ ਕੁਮਾਰ ਨੇ ਆਪਣੇ ਪੁੱਤਰ ਸਜਲ ਦੇ ਜਨਮ ਦਿਨ ਮੌਕੇ ਛਾਂਦਾਰ ਅਤੇ ਫ਼ਲਦਾਰ ਬੂਟੇ ਲਗਾਏ। ਇਸ ਮੌਕੇ ਉਹਨਾਂ ਕਿਹਾ ਕਿ ਸਾਫ਼ ਸੁ…

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਛਾਂਦਾਰ ਬੂਟੇ ਲਗਾਏ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਛਾਂਦਾਰ ਬੂਟੇ ਲਗਾਏ

By Paigam E Jagat · 10 Jun 2024

ਘਨੌਰ, 10 ਜੂਨ - ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਹਲਕਾ ਘਨੌਰ ਵਿੱਚ ਪੈਂਦੇ ਪਿੰਡ ਸਲੇਮਪੁਰ ਜੱਟਾਂ ਵਿਖੇ ਪਿੰਡ ਦੇ ਗੁਰਦੁ…

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਸੀ ਪਠਾਣਾਂ ਬਲਾਕ ਦੀ ਚੋਣ ਵਿੱਚ ਰੁਪਿੰਦਰ ਸਿੰਘ ਨੂੰ ਪ੍ਰਧਾਨ ਚੁਣਿਆ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਸੀ ਪਠਾਣਾਂ ਬਲਾਕ ਦੀ ਚੋਣ ਵਿੱਚ ਰੁਪਿੰਦਰ ਸਿੰਘ ਨੂੰ ਪ੍ਰਧਾਨ ਚੁਣਿਆ

By Paigam E Jagat · 10 Jun 2024

ਐਸ ਏ ਐਸ ਨਗਰ, 10 ਜੂਨ - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਪਿੰਡ ਰੈਲੋਂ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਹੋਈ ਜਿਸ ਵਿੱਚ ਯੂਨੀਅਨ ਦੇ ਸੂ…

ਕੰਬਾਲਾ ਵਾਸੀਆਂ ਨੇ ਪਿੰਡ ਦੀਆਂ ਸਮੱਸਿਆਵਾਂ ਸਬੰਧੀ ਡਿਪਟੀ ਸਪੀਕਰ ਨੂੰ ਮੰਗ ਪੱਤਰ ਦਿੱਤਾ

ਕੰਬਾਲਾ ਵਾਸੀਆਂ ਨੇ ਪਿੰਡ ਦੀਆਂ ਸਮੱਸਿਆਵਾਂ ਸਬੰਧੀ ਡਿਪਟੀ ਸਪੀਕਰ ਨੂੰ ਮੰਗ ਪੱਤਰ ਦਿੱਤਾ

By Paigam E Jagat · 10 Jun 2024

ਗੜ੍ਹਸ਼ੰਕਰ - ਗੜਸੰਕਰ ਅਧੀਨ ਪੈਂਦੇ ਪਿੰਡ ਕੰਬਾਲਾ ਦੇ ਵਸਨੀਕ ਨਰੇਸ਼ ਕੁਮਾਰ ਕੰਬਾਲਾ ਦੀ ਅਗਵਾਈ ਵਿੱਚ ਪਿੰਡ ਦੀਆਂ ਸਮੱਸਿਆਵਾਂ ਨੂੰ ਲੈ ਕੇ ਇੱਕ ਵਫਦ ਡਿਪਟੀ ਸਪ…

ਦੇਸ਼ ਭਗਤ ਯੂਨੀਵਰਸਿਟੀ ਵਿੱਚ ਨੌਂ ਰੋਜ਼ਾ ਐਨ.ਸੀ.ਸੀ. ਕੈਂਪ ਹੋਇਆ ਸ਼ੁਰੂ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਨੌਂ ਰੋਜ਼ਾ ਐਨ.ਸੀ.ਸੀ. ਕੈਂਪ ਹੋਇਆ ਸ਼ੁਰੂ

By Paigam E Jagat · 10 Jun 2024

ਮੰਡੀ ਗੋਬਿੰਦਗੜ੍ਹ, 10 ਜੂਨ - ਨੈਸ਼ਨਲ ਕੈਡਿਟ ਕੋਰ 1 ਪੀਬੀ, ਐਨਯੂ ਐਨਸੀਸੀ, ਨਯਾ ਨੰਗਲ (ਨੇਵੀ ਵਿੰਗ) ਵੱਲੋਂ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੋ.- ਚਾਂਸਲਰ…

 ਚਾਂਸਲਰ ਡਾ. ਜ਼ੋਰਾ ਸਿੰਘ ਵੀ  ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ

ਚਾਂਸਲਰ ਡਾ. ਜ਼ੋਰਾ ਸਿੰਘ ਵੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ

By Paigam E Jagat · 10 Jun 2024

ਮੰਡੀ ਗੋਬਿੰਦਗੜ੍ਹ, 10 ਜੂਨ - ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਚਾਂਸਲਰ ਡਾ: ਜ਼ੋਰਾ ਸਿੰਘ ਨੇ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਪ੍ਰਧਾਨ ਮੰ…

ਡਾ. ਐੱਸ.ਪੀ. ਸਿੰਘ ਉਬਰਾਏ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਐਵਾਰਡ ਨਾਲ ਸਨਮਾਨਤ

ਡਾ. ਐੱਸ.ਪੀ. ਸਿੰਘ ਉਬਰਾਏ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਐਵਾਰਡ ਨਾਲ ਸਨਮਾਨਤ

By Paigam E Jagat · 10 Jun 2024

ਪਟਿਆਲਾ, 10 ਜੂਨ - ਪਿੰਡ ਚੱਪੜ ਦੇ ਗੁਰਦੁਆਰਾ ਸਾਹਿਬ ਵਿਖੇ ਬੈਰਾਗੀ ਮਹਾਂਮੰਡਲ ਪਟਿਆਲਾ ਦੇ ਪ੍ਰਧਾਨ ਸਤਪਾਲ ਬੈਰਾਗੀ ਵੱਲੋਂ ਹਰ ਸਾਲ ਦੀ ਤਰ੍ਹਾਂ ਬਾਬਾ ਬੰਦਾ ਸ…

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ  ਥਾਣਿਆਂ 'ਚ ਦਰਜ ਕਰਵਾਉਣਾ ਪਵੇਗਾ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਥਾਣਿਆਂ 'ਚ ਦਰਜ ਕਰਵਾਉਣਾ ਪਵੇਗਾ

By Paigam E Jagat · 10 Jun 2024

ਪਟਿਆਲਾ, 10 ਜੂਨ - ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਹੁਕਮ…

ਭਾਖੜਾ ਅਤੇ ਹੋਰ ਨਹਿਰਾਂ ਵਿੱਚ ਨਹਾਉਣ 'ਤੇ ਪਾਬੰਦੀ, ਉਲੰਘਣਾ 'ਤੇ ਹੋਵੇਗੀ ਕਾਰਵਾਈ

ਭਾਖੜਾ ਅਤੇ ਹੋਰ ਨਹਿਰਾਂ ਵਿੱਚ ਨਹਾਉਣ 'ਤੇ ਪਾਬੰਦੀ, ਉਲੰਘਣਾ 'ਤੇ ਹੋਵੇਗੀ ਕਾਰਵਾਈ

By Paigam E Jagat · 10 Jun 2024

ਪਟਿਆਲਾ, 10 ਜੂਨ - ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱ…

8521–8544 of 10802 « First ‹ Prev … 354 355 356 357 358 … Next › Last »