Thursday, 26 November 2026
“ਪਹਿਲੀ ਪਾਤਿਸ਼ਾਹੀ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਅਦਾਰਾ, ਪੈਗ਼ਾਮ-ਏ-ਜਗਤ ਵਲੋਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ ॥” — Davinder Kuumar
Paigam-E-Jagat INDEPENDENT • LOCAL • TRUSTED
⚡ Breaking News

Politics

3926 storys
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਦੇ ਪਿੰਡ ਬਾਕਰਪੁਰ ਵਿਚ ਲਗਾਇਆ ਸੁਵਿਧਾ ਕੈਂਪ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਦੇ ਪਿੰਡ ਬਾਕਰਪੁਰ ਵਿਚ ਲਗਾਇਆ ਸੁਵਿਧਾ ਕੈਂਪ

By Paigam E Jagat · 06 Sep 2024

ਐੱਸ ਏ ਐੱਸ ਨਗਰ, 6 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਵਿੱ…

ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ, ਕਈ ਖਪਤਕਾਰਾਂ ਦੀ ਬਿਜਲੀ ਸਬਸਿਡੀ ਕੀਤੀ ਖ਼ਤਮ

ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ, ਕਈ ਖਪਤਕਾਰਾਂ ਦੀ ਬਿਜਲੀ ਸਬਸਿਡੀ ਕੀਤੀ ਖ਼ਤਮ

By Paigam E Jagat · 05 Sep 2024

ਚੰਡੀਗੜ੍ਹ : ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ…

ਵਿਧਾਨ ਸਭਾ 'ਚ ਮਾਲ ਮੰਤਰੀ ਦੀ ਭਾਸ਼ਾ 'ਤੇ ਵਿਰੋਧੀ ਧਿਰ ਨੇ ਜਤਾਇਆ ਇਤਰਾਜ਼, ਸਦਨ 'ਚੋਂ ਕੀਤਾ ਵਾਕਆਊਟ

ਵਿਧਾਨ ਸਭਾ 'ਚ ਮਾਲ ਮੰਤਰੀ ਦੀ ਭਾਸ਼ਾ 'ਤੇ ਵਿਰੋਧੀ ਧਿਰ ਨੇ ਜਤਾਇਆ ਇਤਰਾਜ਼, ਸਦਨ 'ਚੋਂ ਕੀਤਾ ਵਾਕਆਊਟ

By Paigam E Jagat · 05 Sep 2024

ਸ਼ਿਮਲਾ:- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਅੱਠਵੇਂ ਦਿਨ ਮਾਲ ਮੰਤਰੀ ਜਗਤ ਸਿੰਘ ਨੇਗੀ ਦੇ ਸ਼ਬਦਾਂ ਨੂੰ ਲੈ ਕੇ ਸਦਨ 'ਚ ਕਾਫ਼ੀ ਹੰਗਾਮਾ ਦੇ…

ਪੰਜਾਬ ਵਿੱਚ ਪੈਟਰੋਲ-ਡੀਜ਼ਲ ਮਹਿੰਗੇ, ਬਿਜਲੀ ਸਬਸਿਡੀ ’ਚ ਅੰਸ਼ਕ ਕਟੌਤੀ

ਪੰਜਾਬ ਵਿੱਚ ਪੈਟਰੋਲ-ਡੀਜ਼ਲ ਮਹਿੰਗੇ, ਬਿਜਲੀ ਸਬਸਿਡੀ ’ਚ ਅੰਸ਼ਕ ਕਟੌਤੀ

By Paigam E Jagat · 05 Sep 2024

ਚੰਡੀਗੜ੍ਹ, 5 ਸਤੰਬਰ- ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ…

ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖਿਆ

ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖਿਆ

By Paigam E Jagat · 05 Sep 2024

ਨਵੀਂ ਦਿੱਲੀ, 5 ਸਤੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਸਬੰਧੀ ‘ਘਪਲੇ’ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀਬੀਆ…

ਹਰਿਆਣਾ: ਨਾਰਾਜ਼ ਬਿਜਲੀ ਮੰਤਰੀ ਰਣਜੀਤ ਚੌਟਾਲਾ ਦਾ ਭਾਜਪਾ ਨੂੰ ‘ਝਟਕਾ’

ਹਰਿਆਣਾ: ਨਾਰਾਜ਼ ਬਿਜਲੀ ਮੰਤਰੀ ਰਣਜੀਤ ਚੌਟਾਲਾ ਦਾ ਭਾਜਪਾ ਨੂੰ ‘ਝਟਕਾ’

By Paigam E Jagat · 05 Sep 2024

ਸਿਰਸਾ/ਚੰਡੀਗੜ੍ਹ, 5 ਸਤੰਬਰ - ਹਰਿਆਣਾ ਦੀ ਹਾਕਮ ਪਾਰਟੀ ਭਾਜਪਾ ਵੱਲੋਂ ਵਿਧਾਨ ਸਭਾ ਚੋਣਾਂ ਲਈ 67 ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਟਿਕਟਾਂ ਤੋਂ ਵਾ…

ਪਿੰਡ ਠੱਕਰਵਾਲ ਵਿੱਚ 29.29 ਲੱਖ ਰੁਪਏ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ - ਰਾਜ ਕੁਮਾਰ ਚੱਬੇਵਾਲ

ਪਿੰਡ ਠੱਕਰਵਾਲ ਵਿੱਚ 29.29 ਲੱਖ ਰੁਪਏ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ - ਰਾਜ ਕੁਮਾਰ ਚੱਬੇਵਾਲ

By Paigam E Jagat · 05 Sep 2024

ਹੁਸ਼ਿਆਰਪੁਰ ਸਤੰਬਰ :- ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਪਿੰਡ ਠੱਕਰਵਾਲ ਦੇ ਵਿਕਾਸ ਲਈ 29.29 ਲੱਖ ਰੁਪਏ ਦੀ ਰਾਸ਼ੀ ਅਲਾਟ ਕੀਤੀ ਹੈ।ਇਹ ਰਾਸ਼ੀ ਪਿੰਡ ਦੇ…

ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ-ਵਿਧਾਇਕ ਕੁਲਵੰਤ ਸਿੰਘ

ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ-ਵਿਧਾਇਕ ਕੁਲਵੰਤ ਸਿੰਘ

By Paigam E Jagat · 05 Sep 2024

ਐਸ.ਏ.ਐਸ.ਨਗਰ, 05 ਸਤੰਬਰ, 2024:- ਵਿਧਾਇਕ ਐਸ.ਏ.ਐਸ.ਨਗਰ ਕੁਲਵੰਤ ਸਿੰਘ ਮੋਹਾਲੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾ…

ਕੇਜਰੀਵਾਲ ਦੀ ਸਲਾਹ ਤੋਂ ਬਾਅਦ ਕਾਂਗਰਸ ਨਾਲ ਗਠਜੋੜ ‘ਤੇ ਅੰਤਿਮ ਫੈਸਲਾ ਹੋਵੇਗਾ: ਸੰਜੇ ਸਿੰਘ

ਕੇਜਰੀਵਾਲ ਦੀ ਸਲਾਹ ਤੋਂ ਬਾਅਦ ਕਾਂਗਰਸ ਨਾਲ ਗਠਜੋੜ ‘ਤੇ ਅੰਤਿਮ ਫੈਸਲਾ ਹੋਵੇਗਾ: ਸੰਜੇ ਸਿੰਘ

By Paigam E Jagat · 03 Sep 2024

ਨਵੀਂ ਦਿੱਲੀ, 3 ਸਤੰਬਰ - ਸੰਸਦ ਮੈਂਬਰ ਸੰਜੇ ਸਿੰਘ ਨੇ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਹਰਿਆਣਾ ਚੋਣਾਂ ਲਈ ਗਠਜੋੜ ਬਾਰੇ…

ਮਾਲੀਵਾਲ ਹਮਲਾ ਕੇਸ: ਕੇਜਰੀਵਾਲ ਦਾ ਸਹਿਯੋਗੀ ਵਿਭਵ ਕੁਮਾਰ ਜੇਲ੍ਹ ਤੋਂ ਰਿਹਾਅ

ਮਾਲੀਵਾਲ ਹਮਲਾ ਕੇਸ: ਕੇਜਰੀਵਾਲ ਦਾ ਸਹਿਯੋਗੀ ਵਿਭਵ ਕੁਮਾਰ ਜੇਲ੍ਹ ਤੋਂ ਰਿਹਾਅ

By Paigam E Jagat · 03 Sep 2024

ਨਵੀਂ ਦਿੱਲੀ, 3 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਥੀ ਵਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਕੇਸ ’ਚ ਜ਼ਮਾਨਤ ਮਿਲਣ ਮਗਰੋਂ…

ਪੰਜਾਬ ਵਿਧਾਨ ਸਭਾ ਵੱਲੋਂ ਨਾਜਾਇਜ਼ ਕਾਲੋਨੀਆਂ ਨੂੰ ਨਿਯਮਤ ਕਰਨ ਬਾਰੇ ਬਿਲ ਸਰਬ ਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਨਾਜਾਇਜ਼ ਕਾਲੋਨੀਆਂ ਨੂੰ ਨਿਯਮਤ ਕਰਨ ਬਾਰੇ ਬਿਲ ਸਰਬ ਸੰਮਤੀ ਨਾਲ ਪਾਸ

By Paigam E Jagat · 03 Sep 2024

ਚੰਡੀਗੜ੍ਹ, 3 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲਰਾਈਜ਼ੇਸ਼ਨ (ਸੋਧ) ਬਿਲ ਪੰਜਾਬ ਵਿਧ…

ਪੱਛਮੀ ਬੰਗਾਲ ਵਿਧਾਨ ਸਭਾ ਵੱਲੋਂ ਜਬਰ ਜਨਾਹ-ਵਿਰੋਧੀ ਬਿਲ ਸਰਬ ਸੰਮਤੀ ਨਾਲ ਪਾਸ

ਪੱਛਮੀ ਬੰਗਾਲ ਵਿਧਾਨ ਸਭਾ ਵੱਲੋਂ ਜਬਰ ਜਨਾਹ-ਵਿਰੋਧੀ ਬਿਲ ਸਰਬ ਸੰਮਤੀ ਨਾਲ ਪਾਸ

By Paigam E Jagat · 03 Sep 2024

ਕੋਲਕਾਤਾ, 3 ਸਤੰਬਰ: ਪੱਛਮੀ ਬੰਗਾਲ ਵਿਧਾਨ ਸਭਾ ਨੇ ਮੰਗਲਵਾਰ ਨੂੰ ਸੂਬੇ ਦਾ ਜਬਰ ਜਨਾਹ ਵਿਰੋਧੀ ਬਿਲ ਵਿਰੋਧੀ ਧਿਰ ਦੀ ਮੁਕੰਮਲ ਹਮਾਇਤ ਸਦਕਾ ਸਰਬ ਸੰਮਤੀ ਨਾਲ ਪ…

ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦਾ ਮਾਮਲਾ: ਬਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦਾ ਮਾਮਲਾ: ਬਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

By Paigam E Jagat · 02 Sep 2024

ਨਵੀਂ ਦਿੱਲੀ, 2 ਸਤੰਬਰ - ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ…

ਰਾਹੁਲ ਗਾਂਧੀ ਨੇ ਡੀਟੀਸੀ ਕਰਮਚਾਰੀਆਂ ਲਈ ‘ਬਰਾਬਰ ਕੰਮ ਅਤੇ ਬਰਾਬਰ ਤਨਖਾਹ’ ਦੀ ਮੰਗ ਕੀਤੀ

ਰਾਹੁਲ ਗਾਂਧੀ ਨੇ ਡੀਟੀਸੀ ਕਰਮਚਾਰੀਆਂ ਲਈ ‘ਬਰਾਬਰ ਕੰਮ ਅਤੇ ਬਰਾਬਰ ਤਨਖਾਹ’ ਦੀ ਮੰਗ ਕੀਤੀ

By Paigam E Jagat · 02 Sep 2024

ਨਵੀਂ ਦਿੱਲੀ, 2 ਸਤੰਬਰ - ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੇਸ਼ ਦਾ ਧਿਆਨ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (4“3) ਦੇ ਕਰਮਚਾਰੀਆਂ, ਹੋਮ ਗਾ…

ਆਪ’ ਵਿਧਾਇਕ ਅਮਾਨਤੁੱਲ੍ਹਾ ਖਾਨ ਈਡੀ ਵੱਲੋਂ ਗਿ੍ਰਫ਼ਤਾਰ

ਆਪ’ ਵਿਧਾਇਕ ਅਮਾਨਤੁੱਲ੍ਹਾ ਖਾਨ ਈਡੀ ਵੱਲੋਂ ਗਿ੍ਰਫ਼ਤਾਰ

By Paigam E Jagat · 02 Sep 2024

ਨਵੀਂ ਦਿੱਲੀ, 2 ਸਤੰਬਰ- ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲ੍ਹਾ ਖਾਨ ਨੂੰ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਗਿ੍ਰਫ਼ਤਾਰ ਕਰ ਲਿਆ। ਇਹ ਗਿ੍ਰ…

ਚੱਬੇਵਾਲ ਜਿਮਨੀ ਚੋਣ ਵਿੱਚ ਪਾਰਟੀ ਵਰਕਰ ਨੂੰ ਹੀ ਦਿੱਤੀ ਜਾਵੇ ਟਿਕਟ : ਰਾਜ ਕੁਮਾਰ ਬੀਰਮਪੁਰ

ਚੱਬੇਵਾਲ ਜਿਮਨੀ ਚੋਣ ਵਿੱਚ ਪਾਰਟੀ ਵਰਕਰ ਨੂੰ ਹੀ ਦਿੱਤੀ ਜਾਵੇ ਟਿਕਟ : ਰਾਜ ਕੁਮਾਰ ਬੀਰਮਪੁਰ

By Paigam E Jagat · 02 Sep 2024

ਗੜਸ਼ੰਕਰ, 2 ਸਤੰਬਰ - ਭਾਰਤੀ ਜਨਤਾ ਪਾਰਟੀ ਦੇ ਮੰਡਲ ਗੜਸ਼ੰਕਰ ਤੋਂ ਮੀਤ ਪ੍ਰਧਾਨ ਰਾਜ ਕੁਮਾਰ ਬੀਰਮਪੁਰ ਨੇ ਪਾਰਟੀ ਹਾਈ ਕਮਾਂਡ ਤੋਂ ਮੰਗ ਕੀਤੀ ਹੈ ਕਿ ਵਿਧਾਨ ਸ…

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ ’ਹੱਥ’

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ ’ਹੱਥ’

By Paigam E Jagat · 31 Aug 2024

ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਜਿੱਥੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਪਾਰਟੀ ਛੱਡ ਕਾਂਗਰਸ ’ਚ ਸ਼ਾਮਲ ਹੋ ਗਏ ਹਨ।…

ਨਿਤਿਨ ਗਡਕਰੀ ਵੱਲੋਂ ਸਖ਼ਤ ਚਿਤਾਵਨੀ, ਡੀਜ਼ਲ ਵਾਹਨਾਂ ਨੂੰ ਕਹੋ ਅਲਵਿਦਾ

ਨਿਤਿਨ ਗਡਕਰੀ ਵੱਲੋਂ ਸਖ਼ਤ ਚਿਤਾਵਨੀ, ਡੀਜ਼ਲ ਵਾਹਨਾਂ ਨੂੰ ਕਹੋ ਅਲਵਿਦਾ

By Paigam E Jagat · 31 Aug 2024

ਨਵੀਂ ਦਿੱਲੀ - ਦੇਸ਼ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੇ ਰਵਾਇਤੀ ਵਾਹਨਾਂ ਦੇ ਮੁਕਾਬਲੇ ਇਲੈਕਟਿ੍ਰਕ ਵਾਹਨਾਂ (ਈਵੀ) ਦੀ ਵਰਤੋਂ ਕਰਨ ਦੀ ਲੋੜ ’ਤੇ ਜ਼ੋਰ ਦ…

ਸੀਐਮ ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸੀਐਮ ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

By Paigam E Jagat · 31 Aug 2024

ਅੰਮਿ੍ਰਤਸਰ- ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਹ ਉਨ੍ਹਾਂ ਦੀ ਪਹਿਲੀ ਅੰਮਿ੍ਰਤਸਰ ਫੇਰੀ ਸੀ…

ਤਨਖ਼ਾਹੀਆ ਕਰਾਰ ਦੇਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ

ਤਨਖ਼ਾਹੀਆ ਕਰਾਰ ਦੇਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ

By Editor · 31 Aug 2024

ਅੰਮਿ੍ਰਤਸਰ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਐਲਾਨੇ ਜਾਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਏ ਹਨ। ਉਨ੍ਹਾਂ ਦੇ ਨਾਲ ਕੁ…

3025–3048 of 3926 « First ‹ Prev … 125 126 127 128 129 … Next › Last »