ਹਰਿਆਣਾ ਕੈਬਨਿਟ ਦੀ ਮੀਟਿੰਗ 1 ਜਨਵਰੀ ਨੂੰ

ਚੰਡੀਗੜ੍ਹ, 23 ਦਸੰਬਰ - ਹਰਿਆਣਾ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਵੀਰਵਾਰ, 1 ਜਨਵਰੀ, 2026 ਨੂੰ ਸਵੇਰੇ 11:00 ਵਜੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਬੁਲਾਈ ਗਈ ਹੈ। ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਇਸ ਸਬੰਧ ਵਿੱਚ ਸੂਚਨਾ ਜਾਰੀ ਕੀਤੀ ਗਈ ਹੈ।