ਹਰਿਆਣਾ ਕੈਬਨਿਟ ਦੀ ਮੀਟਿੰਗ 24 ਮਾਰਚ ਨੂੰ

ਚੰਡੀਗੜ੍ਹ, 9 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕੈਬਨਿਟ ਦੀ ਮੀਟਿੰਗ 24 ਮਾਰਚ ਨੂੰ ਸਵੇਰੇ 11:00 ਵਜੇ ਹਰਿਆਣਾ ਸਿਵਲ ਸਕੱਤਰੇਤ ਸਥਿਤ ਚੌਥੀ ਮੰਜਿਲ 'ਤੇ ਬੁਲਾਈ ਗਈ ਹੈ। ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਇਸ ਸਬੰਧ ਦੀ ਸੂਚਨਾ ਜਾਰੀ ਕੀਤੀ ਗਈ ਹੈ।