New Delhi News
-
ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਖੇਤਰ ਲਈ 352.64 ਕਰੋੜ ਰੁਪਏ ਮਨਜ਼ੂਰ
News By Paigam-E-Jagat — Nov 18, 2026 📍 New Delhi, Delhiਨਵੀਂ ਦਿੱਲੀ:- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਖੇਤੀਬਾੜੀ ਖੇਤਰ ਲਈ 352.64 ਕਰੋੜ ਰੁਪਏ ਦੇ ਵਿੱਤੀ ਪੈਕੇਜ ਦਾ ਐਲਾਨ ਕੀਤਾ ਹੈ। ਇਸ ਪੈਕੇਜ ਵਿੱਚ ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ 254.20 ਕਰੋੜ ਰੁਪਏ…
-
ਪ੍ਰਧਾਨ ਮੰਤਰੀ ਮੋਦੀ ਨੇ ਮਨੀਲਾ ਦੇ 100 ਸਾਲ ਪੁਰਾਣੇ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਮੱਥਾ ਟੇਕਿਆ
News By Paigam-E-Jagat — Nov 18, 2026 📍 New Delhi, Delhiਨਵੀਂ ਦਿੱਲੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨੀਲਾ ਸਥਿਤ 100 ਸਾਲ ਪੁਰਾਣੇ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਮੱਥਾ ਟੇਕਿਆ ਅਤੇ ਇਸ ਇਤਿਹਾਸਕ ਅਸਥਾਨ ਦੇ ਪੁਨਰ-ਵਿਕਾਸ ਕਾਰਜਾਂ ਦੀ ਸ਼ੁਰੂਆਤ ਸਬੰਧੀ ਸਮਾਰੋਹ ਵਿੱਚ ਸ਼ਿਰਕਤ ਕੀਤੀ। 23ਵੇਂ ਆਸੀਆਨ-ਭਾਰਤ ਸੰਮੇਲਨ ਅਤੇ…
-
ਕਿਤਾਬ ਦੇ ਰਿਲੀਜ਼ ਸਮਾਗਮ ਮੌਕੇ ਭਾਵੁਕ ਹੋਏ ਸੋਨੀਆ ਗਾਂਧੀ; ਪ੍ਰਿਯੰਕਾ ਨੇ ਗਲਵੱਕੜੀ ਪਾ ਕੇ ਦਿੱਤਾ ਹੌਸਲਾ
News By Paigam-E-Jagat — Nov 17, 2026 📍 New Delhi, Delhiਨਵੀਂ ਦਿੱਲੀ:- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਅੱਜ ਦਿੱਲੀ ਵਿੱਚ ਰਿਲੀਜ਼ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਵਿੱਚ ਸੋਨੀਆ ਗਾਂਧੀ ਦੇ ਜੀਵਨ ’ਤੇ ਬਣਾਈ ਗਈ ਇੱਕ ਲਘੂ ਫਿਲਮ ਦਿਖਾਈ ਗਈ, ਜਿਸ ਨੂੰ ਦੇਖ ਕੇ ਉਹ ਭਾਵੁਕ ਹੋ ਗਏ…
-
ਬਿਲਕਿਸ ਬਾਨੋ ਮਾਮਲਾ: 17 ਸਾਲ ਤੋਂ ਵੱਧ ਜੇਲ੍ਹ ਕੱਟਣ ਤੋਂ ਬਾਅਦ ਦੋ ਦੋਸ਼ੀਆਂ ਨੂੰ ਮਿਲੀ ਜ਼ਮਾਨਤ
News By Paigam-E-Jagat — Nov 17, 2026 📍 New Delhi, Delhiਨਵੀਂ ਦਿੱਲੀ:- ਸੁਪਰੀਮ ਕੋਰਟ ਨੇ ਗੁਜਰਾਤ ਵਿੱਚ 2002 ਦੇ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ-ਜਨਾਹ ਅਤੇ ਉਨ੍ਹਾਂ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੇ ਕਤਲ ਦੇ ਮਾਮਲੇ ਵਿੱਚ ਦੋ ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ…
-
ਯਮੁਨਾ ਨਦੀ ਵਿੱਚ ਪ੍ਰਦੂਸ਼ਣ ਬਾਰੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ
News By Paigam-E-Jagat — Nov 17, 2026 📍 New Delhi, Delhiਨਵੀਂ ਦਿੱਲੀ:- ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਹੈ ਕਿ ਸਫ਼ਾਈ 'ਤੇ ਕਰੋੜਾਂ ਰੁਪਏ ਖ਼ਰਚਣ ਦੇ ਬਾਵਜੂਦ ਯਮੁਨਾ ਨਦੀ ਦਾ ਪ੍ਰਦੂਸ਼ਣ ਘਟਣ ਦੀ ਬਜਾਏ ਸਿਰਫ਼ ਵਧਿਆ ਹੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਨੂੰ ਨਿਰ…
-
ਸੋਨੇ ਦੀ ਕੀਮਤ ਵਿੱਚ ₹4,046 ਦਾ ਵਾਧਾ, ਭਾਅ ₹1.42 ਲੱਖ ਤੱਕ ਪਹੁੰਚਿਆ
News By Paigam-E-Jagat — Nov 06, 2026 📍 New Delhi, Delhiਨਵੀਂ ਦਿੱਲੀ:- ਧਨਤੇਰਸ ਤੋਂ ਪਹਿਲਾਂ ਅੱਜ, 4 ਨਵੰਬਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ। 'ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ' (ਆਈ.ਬੀ.ਜੇ.ਏ.) ਦੇ ਅਨੁਸਾਰ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ਵਿੱਚ ₹4,046 ਦਾ ਵਾਧਾ ਹੋਇਆ…
-
'ਦੋ ਤੋਂ ਵੱਧ ਬੱਚੇ ਹੋਣ ਕਾਰਨ ਲੋਕਾਂ ਨੂੰ ਚੋਣ ਲੜਨ ਤੋਂ ਰੋਕਣਾ ਗਲਤ ਹੈ': ਸੁਪਰੀਮ ਕੋਰਟ
News By Paigam-E-Jagat — Nov 06, 2026 📍 New Delhi, Delhiਨਵੀਂ ਦਿੱਲੀ:- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਜਿਹੇ ਕਾਨੂੰਨ, ਜੋ ਦੋ ਤੋਂ ਵੱਧ ਬੱਚੇ ਹੋਣ ਦੀ ਸੂਰਤ ਵਿੱਚ ਵਿਅਕਤੀਆਂ ਨੂੰ ਚੋਣ ਲੜਨ ਤੋਂ ਰੋਕਦੇ ਹਨ, ਹੁਣ ਪ੍ਰਸੰਗਿਕ ਨਹੀਂ ਰਹੇ। ਅਦਾਲਤ ਨੇ ਨੋਟ ਕੀਤਾ ਕਿ ਭਾਰਤ ਦੀ ਕੁੱਲ ਜਣਨ ਦਰ, ਜੋ 2003 ਵਿੱਚ 3 ਸੀ, ਹੁਣ ਘਟ ਕੇ 1.…
-
ਤਿਉਹਾਰੀ ਸੀਜ਼ਨ ਦੌਰਾਨ ਮਹਿੰਗੀ ਹੋਈ ਖੰਡ
News By Paigam-E-Jagat — Nov 06, 2026 📍 New Delhi, Delhiਨਵੀਂ ਦਿੱਲੀ:- ਤਿਉਹਾਰੀ ਸੀਜ਼ਨ ਦੌਰਾਨ ਸਪਲਾਈ ਦੀ ਘਾਟ ਨੂੰ ਦੂਰ ਕਰਨ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੇ ਬਾਵਜੂਦ ਪਿਛਲੇ ਇੱਕ ਮਹੀਨੇ ਵਿੱਚ ਪ੍ਰਚੂਨ ਅਤੇ ਥੋਕ ਦੋਵਾਂ ਬਾਜ਼ਾਰਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 4 ਰੁਪਏ ਪ੍ਰਤੀ ਕਿਲੋ ਤੋਂ ਵੱਧ ਦਾ ਵਾਧਾ ਦਰਜ ਕੀਤ…
-
ਅਗਨੀਵੀਰਾਂ ਦੀ ਸੇਵਾ ਮਿਆਦ ਵਿੱਚ ਸਰਕਾਰ ਨੇ ਕੀਤਾ ਦੋ ਸਾਲ ਦਾ ਵਾਧਾ; ਫੌਜ ਵਿੱਚ ਪੱਕੇ ਹੋਣ ਦਾ ਮਿਲੇਗਾ ਮੌਕਾ
News By Paigam-E-Jagat — Nov 05, 2026 📍 New Delhi, Delhiਨਵੀਂ ਦਿੱਲੀ:- ਭਾਰਤੀ ਹਥਿਆਰਬੰਦ ਫੌਜਾਂ ਵਿੱਚ ਜਵਾਨਾਂ ਦੀ ਭਰਤੀ ਲਈ ਚੱਲ ਰਹੀ 'ਅਗਨੀਪਥ' ਯੋਜਨਾ ਵਿੱਚ ਵੱਡਾ ਬਦਲਾਅ ਕਰਦਿਆਂ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਐੱਨ.ਐੱਸ. ਰਾਜਾ ਸੁਬਰਾਮਣੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਇਸੇ ਸਾਲ ਦਸੰਬਰ ਵਿੱਚ ਆਪਣਾ ਚਾਰ ਸਾਲ ਦਾ ਕਾਰਜ…
-
ਮਹਿੰਗੇ ਹਵਾਈ ਬਾਲਣ ਕਾਰਨ ਕਿਰਾਏ ਵਧਾਉਣੇ ਪੈਣਗੇ: ਇੰਡੀਗੋ ਮੁਖੀ
News By Paigam-E-Jagat — Oct 30, 2026 📍 New Delhi, Delhiਨਵੀਂ ਦਿੱਲੀ:- ਇੰਡੀਗੋ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਲੀ ਵਾਲਸ਼ ਨੇ ਕਿਹਾ ਹੈ ਕਿ ਹਵਾਈ ਬਾਲਣ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਕਾਰਨ ਕੰਪਨੀ ਨੂੰ ਹਵਾਈ ਕਿਰਾਏ ਵਧਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਇੰਡੀਗੋ ਦੀ ਵਿੱਤੀ ਸਥਿਤੀ ਮਜ਼ਬੂਤ ਹੈ ਅਤੇ ਕੰਪਨੀ ਕੋਲ ਵਧਦੇ ਖ਼ਰ…
-
ਨੀਟ-ਯੂਜੀ ਪੇਪਰ ਲੀਕ ਮਾਮਲਾ; 14 ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਬਾਰੇ ਫੈਸਲਾ 18 ਨਵੰਬਰ ਨੂੰ ਸੁਣਾਇਆ ਜਾਵੇਗਾ
News By Paigam-E-Jagat — Oct 30, 2026 📍 New Delhi, Delhiਨਵੀਂ ਦਿੱਲੀ:- ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਨੀਟ-ਯੂਜੀ (ਮੈਡੀਕਲ ਦਾਖਲਾ ਪ੍ਰੀਖਿਆ) ਪੇਪਰ ਲੀਕ ਮਾਮਲੇ ਵਿੱਚ 14 ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਬਾਰੇ ਆਪਣਾ ਹੁਕਮ ਰਾਖਵਾਂ ਰੱਖ ਲਿਆ ਹੈ। ਵਿਸ਼ੇਸ਼ ਜੱਜ ਅਜੈ ਗੁਪਤਾ ਨੇ ਕਿਹਾ ਕਿ ਇਸ ਸਬੰਧੀ ਹੁਕਮ 18 ਨਵੰਬਰ…
-
ਪ੍ਰਧਾਨ ਮੰਤਰੀ ਮੋਦੀ ਦੇ ਸੰਸਦੀ ਹਲਕੇ ਵਾਰਾਣਸੀ ਵਿੱਚ ਭਾਜਪਾ ਨੂੰ ਝਟਕਾ
News By Paigam-E-Jagat — Oct 30, 2026 📍 New Delhi, Delhiਨਵੀਂ ਦਿੱਲੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਹਲਕੇ ਵਾਰਾਣਸੀ ਵਿੱਚ ਵਿਧਾਨ ਪ੍ਰੀਸ਼ਦ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡਾ ਝਟਕਾ ਲੱਗਾ ਹੈ। ਸਮਾਜਵਾਦੀ ਪਾਰਟੀ (ਸਪਾ) ਨੇ ਵਾਰਾਣਸੀ ਡਿਵੀਜ਼ਨ ਦੀਆਂ ਵਿਧਾਨ ਪ੍ਰੀਸ਼ਦ ਦੀਆਂ ਦੋਵੇਂ ਸੀਟਾਂ 'ਤੇ ਆਪ…