Local News
-
ਅਰੁਣ ਕੁਮਾਰ ਗੁਪਤਾ ਨੇ ਐਚ.ਈ.ਆਰ.ਸੀ. ਦੇ ਚੇਅਰਮੈਨ ਵਜੋਂ ਚੁੱਕੀ ਸਹੁੰ
News By Paigam-E-Jagat — Nov 10, 2026 📍 Chandigarh, Chandigarhਚੰਡੀਗੜ੍ਹ, 10 ਨਵੰਬਰ:- ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (ਐਚ.ਈ.ਆਰ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਅਰੁਣ ਕੁਮਾਰ ਗੁਪਤਾ ਨੇ ਅੱਜ ਹਰਿਆਣਾ ਨਿਵਾਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਅਹੁਦੇ ਅਤੇ ਭੇਦਗੁਪਤਤਾ ਦੀ ਸਹੁੰ ਚੁੱਕੀ। ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕ…
-
ਗੁਰੂਗ੍ਰਾਮ ਦੇ ਸ਼ੀਤਲਾ ਮਾਤਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਆਯੁਸ਼ਮਾਨ ਲਾਭਪਾਤਰੀਆਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਇਲਾਜ ਵਿੱਚ ਮਿਲੇਗੀ ਸਬਸਿਡੀ, ਕਿਫ਼ਾਇਤੀ ਦਰਾਂ 'ਤੇ ਹੋਵੇਗਾ ਇਲਾਜ
News By Paigam-E-Jagat — Nov 10, 2026 📍 Chandigarh, Chandigarhਚੰਡੀਗੜ੍ਹ, 10 ਨਵੰਬਰ:- ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਲਈ ਸੁਖਾਲਾ ਅਤੇ ਕਿਫ਼ਾਇਤੀ ਬਣਾਉਣਾ ਰਾਜ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਗੁਰੂਗ੍ਰਾਮ ਦੇ ਸੈਕਟਰ-102 ਸਥਿਤ ਸ੍ਰੀ ਸ਼ੀਤਲਾ ਮ…
-
ਹਰਿਆਣਾ ਦੇ ਰਾਜਪਾਲ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸੂਬਾ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
News By Paigam-E-Jagat — Nov 07, 2026 📍 Chandigarh, Chandigarhਚੰਡੀਗੜ੍ਹ, 7 ਨਵੰਬਰ:- ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਦੀਵਾਲੀ ਦੇ ਪਵਿੱਤਰ ਮੌਕੇ 'ਤੇ ਸੂਬਾ ਵਾਸੀਆਂ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੁ…
-
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ, ਦੀਵਾਲੀ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ
News By Paigam-E-Jagat — Nov 07, 2026 📍 Chandigarh, Chandigarhਚੰਡੀਗੜ੍ਹ, 7 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੀ ਧਰਮਪਤਨੀ ਸ੍ਰੀਮਤੀ ਸੁਮਨ ਸੈਣੀ ਸਮੇਤ ਸ਼ਨੀਵਾਰ ਨੂੰ ਹਰਿਆਣਾ ਲੋਕ ਭਵਨ ਵਿਖੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਲੇਡੀ ਗਵਰਨਰ ਸ੍ਰੀਮਤੀ ਮਿਤਰਾ ਘੋਸ਼ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀ…
-
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬਾ ਅਤੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ
News By Paigam-E-Jagat — Nov 07, 2026 📍 Chandigarh, Chandigarhਚੰਡੀਗੜ੍ਹ, 7 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦੇ ਪਵਿੱਤਰ ਮੌਕੇ 'ਤੇ ਸੂਬਾ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਾਮਨਾ ਕੀਤੀ ਕਿ ਰੌਸ਼ਨੀ ਅਤੇ ਉਤਸ਼ਾਹ ਦਾ ਇਹ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵ…
-
ਹਰਿਆਣਾ ਵਿੱਚ ਪੰਜ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ
News By Paigam-E-Jagat — Nov 07, 2026 📍 Chandigarh, Chandigarhਚੰਡੀਗੜ੍ਹ, 5 ਨਵੰਬਰ:- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪੰਜ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਮੌਜੂਦਾ ਸਮੇਂ ਵਿੱਚ ਨਿਯੁਕਤੀ ਦੇ ਹੁਕਮਾਂ ਦੀ ਉਡੀਕ ਕਰ ਰਹੇ ਸ੍ਰੀ ਧੀਰਜ ਚਾਹਲ ਨੂੰ ਹਰਿਆਣਾ ਸਕੂਲ ਸਿੱਖਿਆ ਪ੍ਰੋਜੈਕਟ ਪ੍ਰੀਸ…
-
ਐਸਆਈਆਰ ਨੂੰ ਲੈ ਕੇ ਵਿਰੋਧੀ ਧਿਰ ਕਰ ਰਹੀ ਹੈ ਗੁੰਮਰਾਹਕੁੰਨ ਪ੍ਰਚਾਰ - ਨਾਇਬ ਸਿੰਘ ਸੈਣੀ
News By Paigam-E-Jagat — Nov 07, 2026 📍 Chandigarh, Chandigarhਚੰਡੀਗੜ੍ਹ, 5 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਕਰਨਾਲ ਵਿਖੇ ਆਯੋਜਿਤ ‘ਲੋਕਤੰਤਰ ਬਚਾਓ-ਅਰਾਜਕਤਾ ਹਟਾਓ’ ਪਦਯਾਤਰਾ ਦੇ ਮੌਕੇ ’ਤੇ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼…
-
ਪੀਜੀਆਈਐਮਈਆਰ ਵੱਲੋਂ ਕੁਤਾਹੀਆਂ ’ਤੇ ਰੋਕ ਲਗਾਉਣ ਅਤੇ ਮਰੀਜ਼ਾਂ ਦੀਆਂ ਸੇਵਾਵਾਂ ਵਿੱਚ ਸੁਧਾਰ ਲਈ ਜੁਰਮਾਨੇ ਵਧਾਏ
News By Paigam-E-Jagat — Nov 06, 2026 📍 Chandigarh, Chandigarhਚੰਡੀਗੜ੍ਹ, 5 ਨਵੰਬਰ:- ਪੋਸਟਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ), ਚੰਡੀਗੜ੍ਹ ਨੇ ਕੁਤਾਹੀਆਂ ’ਤੇ ਰੋਕ ਲਗਾਉਣ ਅਤੇ ਮਰੀਜ਼ਾਂ ਤੇ ਆਉਣ ਵਾਲੇ ਲੋਕਾਂ ਨੂੰ ਬਿਹਤਰ ਸੇਵਾਵਾਂ ਯਕੀਨੀ ਬਣਾਉਣ ਲਈ ਆਪਣੇ ਕੈਂਪਸ ਵਿੱਚ ਚੱਲ ਰਹੀਆਂ ਵਪਾਰਕ ਦੁ…
-
‘ਚੌਰਾਸੀਨਾਮਾ’ ਪੁਸਤਕ ਦਾ ਲੋਕ ਅਰਪਣ ਸਮਾਗਮ ਕਰਵਾਇਆ
News By Paigam-E-Jagat — Nov 06, 2026 📍 Chandigarh, Chandigarhਚੰਡੀਗੜ੍ਹ, 5 ਨਵੰਬਰ:- ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਅਤੇ ਸਮਾਜਿਕ ਵਿਸ਼ਲੇਸ਼ਕ ਡਾ. ਹਰਵਿੰਦਰ ਸਿੰਘ ਭੱਟੀ ਦੀ ਕਾਵਿ ਪੁਸਤਕ ‘ਚੌਰਾਸੀਨਾਮਾ’ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ…
-
ਡਾ. ਹਰਿੰਦਰ ਬਾਲੀ ਨੂੰ ‘ਇੰਟਰਵੇਂਸ਼ਨਲ ਕਾਰਡੀਓਲੋਜਿਸਟ ਆਫ਼ ਦਿ ਈਅਰ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ
News By Paigam-E-Jagat — Nov 06, 2026 📍 Chandigarh, Chandigarhਚੰਡੀਗੜ੍ਹ:- ਲਿਵਾਸਾ ਹਸਪਤਾਲਾਂ ਦੇ ਚੇਅਰਮੈਨ–ਕਾਰਡਿਅਕ ਸਾਇੰਸਜ਼ ਡਾ. ਹਰਿੰਦਰ ਕੇ. ਬਾਲੀ ਨੂੰ ਬੀਟ 2026 – ਨੈਸ਼ਨਲ ਕਾਰਡੀਓਵੈਸਕੁਲਰ ਸਮਿਟ ਅਤੇ ਕਾਰਡੀਅਕ ਐਕਸੀਲੈਂਸ ਐਵਾਰਡਜ਼ ਦੇ ਦੂਜੇ ਐਡੀਸ਼ਨ ਵਿੱਚ ਵੱਕਾਰੀ ‘ਇੰਟਰਵੇਂਸ਼ਨਲ ਕਾਰਡੀਓਲੋਜਿਸਟ ਆਫ਼ ਦਿ ਈਅਰ’ ਐਵਾਰਡ ਨਾਲ ਸ…
-
ਇਸ ਤਿਉਹਾਰੀ ਸੀਜ਼ਨ ਵਿੱਚ ਨਿਸਾਨ ਨੇ CNG ਮੋਬਿਲਿਟੀ ਨੂੰ ਬਣਾਇਆ ਹੋਰ ਵੀ ਸੁਖਾਲਾ
News By Paigam-E-Jagat — Nov 06, 2026 📍 Chandigarh, Chandigarhਚੰਡੀਗੜ੍ਹ:- ਇਸ ਤਿਉਹਾਰੀ ਸੀਜ਼ਨ ਵਿੱਚ ਨਿਸਾਨ ਮੋਟਰ ਇੰਡੀਆ ਨੇ ਆਪਣੇ ਗਾਹਕਾਂ ਨੂੰ ਖੁਸ਼ੀ ਮਨਾਉਣ ਦਾ ਇੱਕ ਹੋਰ ਮੌਕਾ ਦਿੱਤਾ ਹੈ। ਕੰਪਨੀ ਨੇ ਮੈਗਨਾਈਟ ਅਤੇ ਗ੍ਰੇਵਾਈਟ ਦੇ ਚੁਣੇ ਹੋਏ ਵੇਰੀਐਂਟਸ ਵਿੱਚ ਬਿਨਾਂ ਕਿਸੇ ਵਾਧੂ ਖਰਚੇ ਦੇ CNG ਰੈਟਰੋਫਿਟਮੈਂਟ ਕਿੱਟ ਲਗਵਾਉਣ ਦਾ ਵ…
-
ਆਰਏਐਮਪੀ ਪ੍ਰੋਜੈਕਟ ਤਹਿਤ ਪੀਈਸੀ ਵੱਲੋਂ ਇੰਟਰਨੈੱਟ ਆਫ ਥਿੰਗਜ਼ (IoT) ਬਾਰੇ ਵਿਹਾਰਕ ਸਿਖਲਾਈ ਸੈਸ਼ਨ ਕਰਵਾਇਆ ਗਿਆ
News By Paigam-E-Jagat — Nov 06, 2026 📍 Chandigarh, Chandigarhਚੰਡੀਗੜ੍ਹ, 3 ਨਵੰਬਰ, 2026:- ਪੰਜਾਬ ਇੰਜੀਨੀਅਰਿੰਗ ਕਾਲਜ, ਚੰਡੀਗੜ੍ਹ (ਡੀਮਡ ਟੂ ਬੀ ਯੂਨੀਵਰਸਿਟੀ) ਵੱਲੋਂ ਆਪਣੇ ਕੰਪਿਊਟਰ ਸੈਂਟਰ ਵਿੱਚ “ਇੰਟਰਨੈੱਟ ਆਫ ਥਿੰਗਜ਼ (IoT) ਦੀ ਜਾਣ-ਪਛਾਣ” ਵਿਸ਼ੇ ’ਤੇ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਵਰਕਸ਼ਾਪ ਅਤੇ ਹੁਨਰ ਵਿਕਾਸ ਕ…