Local News
-
ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਖੇਤਰ ਲਈ 352.64 ਕਰੋੜ ਰੁਪਏ ਮਨਜ਼ੂਰ
News By Paigam-E-Jagat — Nov 18, 2026 📍 New Delhi, Delhiਨਵੀਂ ਦਿੱਲੀ:- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਖੇਤੀਬਾੜੀ ਖੇਤਰ ਲਈ 352.64 ਕਰੋੜ ਰੁਪਏ ਦੇ ਵਿੱਤੀ ਪੈਕੇਜ ਦਾ ਐਲਾਨ ਕੀਤਾ ਹੈ। ਇਸ ਪੈਕੇਜ ਵਿੱਚ ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ 254.20 ਕਰੋੜ ਰੁਪਏ…
-
ਪ੍ਰਧਾਨ ਮੰਤਰੀ ਮੋਦੀ ਨੇ ਮਨੀਲਾ ਦੇ 100 ਸਾਲ ਪੁਰਾਣੇ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਮੱਥਾ ਟੇਕਿਆ
News By Paigam-E-Jagat — Nov 18, 2026 📍 New Delhi, Delhiਨਵੀਂ ਦਿੱਲੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨੀਲਾ ਸਥਿਤ 100 ਸਾਲ ਪੁਰਾਣੇ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਮੱਥਾ ਟੇਕਿਆ ਅਤੇ ਇਸ ਇਤਿਹਾਸਕ ਅਸਥਾਨ ਦੇ ਪੁਨਰ-ਵਿਕਾਸ ਕਾਰਜਾਂ ਦੀ ਸ਼ੁਰੂਆਤ ਸਬੰਧੀ ਸਮਾਰੋਹ ਵਿੱਚ ਸ਼ਿਰਕਤ ਕੀਤੀ। 23ਵੇਂ ਆਸੀਆਨ-ਭਾਰਤ ਸੰਮੇਲਨ ਅਤੇ…
-
ਪੰਜਾਬ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਦਾ ਵੱਡਾ ਫ਼ੈਸਲਾ, 10 ਲੱਖ ਹੋਰ ਲਾਭਪਾਤਰੀ ਸਕੀਮਾਂ ਵਿੱਚ ਸ਼ਾਮਲ
News By Paigam-E-Jagat — Nov 18, 2026 📍 Chandigarh, Chandigarhਚੰਡੀਗੜ੍ਹ:- ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਦੀਆਂ ‘ਸਭ ਲਈ ਅਨਾਜ’ ਅਤੇ ‘ਮੇਰੀ ਰਸੋਈ’ ਯੋਜਨਾਵਾਂ ਦਾ ਘੇਰਾ ਵਿਸ਼ਾਲ ਕਰਦਿਆਂ 10 ਲੱਖ ਹੋਰ ਨਵੇਂ ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਵਿੱਚ ਸ਼ਾਮਲ ਕਰਨ…
-
ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ: ਸੀ. ਆਰ. ਪਾਟਿਲ
News By Paigam-E-Jagat — Nov 18, 2026 📍 Chandigarh, Chandigarhਚੰਡੀਗੜ੍ਹ:- ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਸੀ. ਆਰ. ਪਾਟਿਲ ਨੇ ਅੱਜ ਕਿਹਾ ਕਿ ਭਾਜਪਾ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਸ਼੍ਰੋਮਣੀ ਅਕਾਲੀ ਦਲ ਜਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਕਿਸੇ ਮੀਟਿੰਗ ਵਿੱਚ ਸ਼ਾਮਲ ਹੋ…
-
ਭਾਰਤ ਵਿੱਚ ਸੀਓਪੀਡੀ ਦੀ ਰੋਕਥਾਮ ਅਤੇ ਨਿਯੰਤਰਣ ਲਈ ਕੌਮੀ ਪ੍ਰੋਗਰਾਮ ਦੀ ਲੋੜ: ਡਾ. ਸੁਮਿਤ ਭਾਰਤੀ
News By Jagmeet Ghuman — Nov 18, 2026 📍 Chandigarh, Chandigarhਚੰਡੀਗੜ੍ਹ (ਜਗਮੀਤ ਘੁੰਮਣ):- ਕ੍ਰੋਨਿਕ ਆਬਸਟਰਕਟਿਵ ਪਲਮਨਰੀ ਡਿਜ਼ੀਜ਼ (ਸੀਓਪੀਡੀ) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਨੂੰ ਉਜਾਗਰ ਕਰਦਿਆਂ ਪਾਰਕ ਹਸਪਤਾਲ ਪੰਚਕੂਲਾ ਅਤੇ ਪਾਰਕ ਹਸਪਤਾਲ ਮੋਹਾਲੀ ਦੇ ਸੀਨੀਅਰ ਫੇਫੜਿਆਂ ਦੇ ਮਾਹਿਰਾਂ ਨੇ ਬਿਮਾਰੀ ਦੀ ਸਮੇਂ ਸਿਰ ਪਛਾਣ, ਢੁੱਕਵੇਂ ਇਲ…
-
ਪੀ.ਜੀ.ਆਈ.ਐਮ.ਈ.ਆਰ. ਦੀ ਖੂਨ ਵਿਗਿਆਨ ਟੀਮ ਨੇ ਹੇਮਾਟੋਕੋਨ 2026 ਸੰਗੋਸ਼ਠੀ ਵਿੱਚ ਜਿੱਤੇ ਚੋਟੀ ਦੇ ਸਨਮਾਨ
News By Paigam-E-Jagat — Nov 18, 2026 📍 Chandigarh, Chandigarhਚੰਡੀਗੜ੍ਹ, 16 ਨਵੰਬਰ 2026:- ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.ਐਮ.ਈ.ਆਰ.), ਚੰਡੀਗੜ੍ਹ ਦੀ ਟੀਮ ਨੇ ਇੰਡੀਅਨ ਸੋਸਾਇਟੀ ਆਫ਼ ਹੇਮੈਟੋਲੋਜੀ ਐਂਡ ਬਲੱਡ ਟ੍ਰਾਂਸਫਿਊਜ਼ਨ (ਆਈ.ਐੱਸ.ਐੱਚ.ਬੀ.ਟੀ.) ਦੀ 67ਵੀਂ ਸਾਲਾਨਾ ਸੰਗੋਸ਼ਠੀ ਹੇਮ…
-
ਐੱਸ.ਜੀ.ਜੀ.ਐੱਸ. ਕਾਲਜ, ਸੈਕਟਰ 26, ਚੰਡੀਗੜ੍ਹ ਨੇ ਪੰਜਾਬ ਯੂਨੀਵਰਸਿਟੀ ਇੰਟਰ-ਕਾਲਜ ਹਾਕੀ ਚੈਂਪੀਅਨਸ਼ਿਪ 2025–26 ਜਿੱਤੀ
News By Paigam-E-Jagat — Nov 17, 2026 📍 Chandigarh, Chandigarhਚੰਡੀਗੜ੍ਹ:- ਪੰਜਾਬ ਯੂਨੀਵਰਸਿਟੀ ਕੈਂਪਸ, ਚੰਡੀਗੜ੍ਹ ਦੇ ਹਾਕੀ ਸਟੇਡੀਅਮ ਵਿਖੇ ਕਰਵਾਈ ਗਈ ਪੰਜਾਬ ਯੂਨੀਵਰਸਿਟੀ ਇੰਟਰ-ਕਾਲਜ ਹਾਕੀ ਚੈਂਪੀਅਨਸ਼ਿਪ (ਪੁਰਸ਼) ਵਿੱਚ ਐੱਸ.ਜੀ.ਜੀ.ਐੱਸ. ਕਾਲਜ, ਸੈਕਟਰ 26, ਚੰਡੀਗੜ੍ਹ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇੱਕ ਰੋਮਾਂਚਕ ਫਾਈਨ…
-
ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਮਲੋਆ ਦੇ ‘ਜਨਹਿਤ ਅਤੇ ਵਿਕਾਸ ਸਮਾਰੋਹ’ ਵਿੱਚ ਆਵਾਸ ਰਾਹਤਾਂ ਅਤੇ ਕਰਮਚਾਰੀ ਭਲਾਈ ਉਪਾਵਾਂ ਦਾ ਐਲਾਨ
News By Harminder Nagpal — Nov 17, 2026 📍 Chandigarh, Chandigarhਚੰਡੀਗੜ੍ਹ, 17 ਨਵੰਬਰ (ਹਰਮਿੰਦਰ ਸਿੰਘ ਨਾਗਪਾਲ):- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਮਲੋਆ ਵਿੱਚ ਕਰਵਾਏ ਗਏ ‘ਜਨਹਿਤ ਅਤੇ ਵਿਕਾਸ ਸਮਾਰੋਹ’ ਦੌਰਾਨ ਆਵਾਸ ਸਬੰਧੀ ਵੱਡੀਆਂ ਰਾਹਤਾਂ ਅਤੇ ਕਰਮਚਾਰੀ ਭਲਾਈ ਦੀਆਂ ਪਹਿਲਕਦਮੀ…
-
ਮਾਲਕੀ ਹੱਕ ਦੇ ਐਲਾਨ ਦਾ ਪੂਰਾ ਸਿਹਰਾ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਜਾਂਦਾ ਹੈ: ਕਮਲੇਸ਼ ਬਨਾਰਸੀ ਦਾਸ
News By Harminder Nagpal — Nov 17, 2026 📍 Chandigarh, Chandigarhਚੰਡੀਗੜ੍ਹ (ਹਰਮਿੰਦਰ ਨਾਗਪਾਲ):- ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਮੁੜ ਵਸੇਬਾ ਕਲੋਨੀਆਂ ਅਤੇ ਹਾਊਸਿੰਗ ਬੋਰਡ ਕਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਦਾ ਸਵਾਗਤ ਕਰਦਿਆਂ ਸਾਬਕਾ ਮੇਅਰ ਕਮਲੇਸ਼ ਬਨਾਰਸੀ ਦਾਸ ਨੇ ਕਿਹਾ ਕਿ ਇਸ ਅਹਿਮ ਪ੍ਰਾਪਤੀ ਦਾ ਪੂਰਾ ਸਿਹਰਾ…
-
ਪੀਆਈ-ਰਾਹੀ ਨੇ ਸਿਹਤ ਸੰਭਾਲ ਅਤੇ ਉਦਯੋਗ-ਮੁਖੀ ਹੁਨਰਾਂ ਨੂੰ ਮਜ਼ਬੂਤ ਕਰਨ ਲਈ ਚੰਡੀਗੜ੍ਹ ਸਕਿੱਲ ਡਿਵੈਲਪਮੈਂਟ ਮਿਸ਼ਨ ਨਾਲ ਸਮਝੌਤਾ ਪੱਤਰ ’ਤੇ ਕੀਤੇ ਦਸਤਖ਼ਤ
News By Harminder Nagpal — Nov 17, 2026 📍 Chandigarh, Chandigarhਚੰਡੀਗੜ੍ਹ, 17 ਨਵੰਬਰ 2026 (ਹਰਮਿੰਦਰ ਸਿੰਘ ਨਾਗਪਾਲ):- ਚੰਡੀਗੜ੍ਹ ਸਕਿੱਲ ਡਿਵੈਲਪਮੈਂਟ ਮਿਸ਼ਨ (ਸੀਐੱਸਡੀਐੱਮ), ਤਕਨੀਕੀ ਸਿੱਖਿਆ ਡਾਇਰੈਕਟੋਰੇਟ, ਚੰਡੀਗੜ੍ਹ ਪ੍ਰਸ਼ਾਸਨ ਅਤੇ ਪੀਯੂ-ਆਈਆਈਟੀ ਰੋਪੜ ਰੀਜਨਲ ਐਕਸਲੇਰੇਟਰ ਫਾਰ ਹੋਲਿਸਟਿਕ ਇਨੋਵੇਸ਼ਨਜ਼ ਫਾਊਂਡੇਸ਼ਨ (ਪੀਆਈ-ਰਾਹੀ…
-
ਪੰਚਕੂਲਾ ਦੇ ਐਗਰੋਮਾਲ ਵਿੱਚ ਦਫ਼ਤਰੀ ਵਰਤੋਂ ਲਈ ਦੁਕਾਨਾਂ ਕਿਰਾਏ ’ਤੇ ਉਪਲਬਧ
News By Paigam-E-Jagat — Nov 17, 2026 📍 Chandigarh, Chandigarhਚੰਡੀਗੜ੍ਹ, 17 ਨਵੰਬਰ:- ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੇ ਸੈਕਟਰ-20, ਪੰਚਕੂਲਾ ਸਥਿਤ ਐਗਰੋਮਾਲ ਭਵਨ ਵਿੱਚ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਦੀ ਦਫ਼ਤਰੀ ਵਰਤੋਂ ਲਈ ਦੁਕਾਨਾਂ ਕਿਰਾਏ ’ਤੇ ਉਪਲਬਧ ਹਨ। ਚਾਹਵਾਨ ਵਿਭਾਗ, ਬੋਰਡ ਅਤੇ ਨਿਗਮ ਆਪਣੀ ਲੋੜ ਅਨੁਸਾ…
-
ਸੁਰਿੰਦਰ ਕੁਮਾਰ ਸੈਣੀ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ, ਜੀਂਦ ਦੇ ਗੈਰ-ਸਰਕਾਰੀ ਮੈਂਬਰ ਨਾਮਜ਼ਦ
News By Paigam-E-Jagat — Nov 17, 2026 📍 Chandigarh, Chandigarhਚੰਡੀਗੜ੍ਹ, 17 ਨਵੰਬਰ:- ਹਰਿਆਣਾ ਸਰਕਾਰ ਨੇ ਪਿੰਡ ਜਲਾਲਪੁਰ ਖੁਰਦ, ਜ਼ਿਲ੍ਹਾ ਜੀਂਦ ਦੇ ਵਸਨੀਕ ਸ੍ਰੀ ਸੁਰਿੰਦਰ ਕੁਮਾਰ ਸੈਣੀ ਨੂੰ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ, ਜੀਂਦ ਦਾ ਗੈਰ-ਸਰਕਾਰੀ ਮੈਂਬਰ ਨਾਮਜ਼ਦ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾ…