Local News
-
ਗੀਤਾ ਦਾ ਸੰਦੇਸ਼ ਅਤੇ ਭਗਵਾਨ ਬਿਰਸਾ ਮੁੰਡਾ ਦਾ ਸੰਘਰਸ਼ ਸਾਰਿਆਂ ਲਈ ਪ੍ਰੇਰਨਾ ਸਰੋਤ: ਮੁੱਖ ਮੰਤਰੀ
News By Paigam-E-Jagat — Nov 15, 2026 📍 Chandigarh, Chandigarhਚੰਡੀਗੜ੍ਹ, 15 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਸਾਨੂੰ ਗੀਤਾ ਰਾਹੀਂ ਕਰਮ, ਕਰਤੱਵ ਅਤੇ ਲੋਕ ਭਲਾਈ ਦਾ ਮਾਰਗ ਦਿਖਾਇਆ, ਉੱਥੇ ਹੀ ਭਗਵਾਨ ਬਿਰਸਾ ਮੁੰਡਾ ਨੇ ਆਪਣੇ ਜੀਵਨ ਅਤੇ ਸੰਘਰਸ਼ ਰਾਹੀਂ ਸਾਨੂੰ ਸਵੈ-ਮਾ…
-
ਪੰਜਾਬ ਵਿੱਚ ਭਾਜਪਾ ਨੂੰ ਜ਼ਮੀਨੀ ਮੁੱਦਿਆਂ 'ਤੇ ਕੰਮ ਕਰਨਾ ਪਵੇਗਾ: ਡਾ. ਜਗਵਿੰਦਰ ਸਿੰਘ ਵਿਰਕ
News By Jagmeet Ghuman — Nov 15, 2026 📍 Chandigarh, Chandigarhਚੰਡੀਗੜ੍ਹ (ਜਗਮੀਤ ਘੁੰਮਣ):- ਕਾਂਗਰਸ ਆਗੂ ਸੋਨੀਆ ਗਾਂਧੀ ਵੱਲੋਂ ਆਪਣੀ ਸਵੈ-ਜੀਵਨੀ ਵਿੱਚ 1984 ਦੀ ਸਿੱਖ ਵਿਰੋਧੀ ਹਿੰਸਾ ਨੂੰ ਇੱਕ ਦੁਖਦਾਈ ਅਤੇ ਸ਼ਰਮਨਾਕ ਅਧਿਆਇ ਕਰਾਰ ਦਿੱਤੇ ਜਾਣ 'ਤੇ ਪ੍ਰਤੀਕਿਰਿਆ ਦਿੰਦਿਆਂ ਵਿਸ਼ਵ ਮਾਮਲਿਆਂ ਅਤੇ ਭੂ-ਰਾਜਨੀਤੀ ਦੇ ਮਾਹਿਰ ਡਾ. ਜਗਵਿੰਦਰ…
-
ਨੀਤੀ ਤਲਵਾੜ ਨੂੰ ਇਸਤਰੀ ਅਕਾਲੀ ਦਲ ਦੀ ਪੰਜਾਬ ਸਕੱਤਰ ਨਿਯੁਕਤ ਕੀਤਾ ਗਿਆ
News By Daljit Ajnoha — Nov 15, 2026 📍 Chandigarh, Chandigarhਚੰਡੀਗੜ੍ਹ (ਦਲਜੀਤ ਅਜਨੋਹਾ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਮੁੱਖ ਦਫ਼ਤਰ ਵਿੱਚ ਜਾਣਕਾ…
-
2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੋਹਾਲੀ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਦੇ ਚਾਹਵਾਨ ਹਰਦੇਵ ਸਿੰਘ ਉੱਭਾ
News By Harminder Nagpal — Nov 15, 2026 📍 Chandigarh, Chandigarhਚੰਡੀਗੜ੍ਹ, 13 ਨਵੰਬਰ 2026 (ਹਰਮਿੰਦਰ ਸਿੰਘ ਨਾਗਪਾਲ):- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸਰਦਾਰ ਹਰਦੇਵ ਸਿੰਘ ਉੱਭਾ ਅਤੇ ਉਨ੍ਹਾਂ ਦੀ ਧਰਮਪਤਨੀ, ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਤੋਂ ਭਾਜਪਾ ਦੀ ਮੌਜੂਦਾ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਨੇ ਭਾ…
-
ਭੂਪਿੰਦਰ ਸਿੰਘ ਬੜਹੇੜੀ ਨੇ ਸਿਹਤ ਕਾਰਨਾਂ ਕਰਕੇ ਰਾਜਨੀਤੀ ਅਤੇ ਜਨਤਕ ਜੀਵਨ ਤੋਂ ਦੂਰ ਹੋਣ ਦਾ ਕੀਤਾ ਐਲਾਨ
News By Harminder Nagpal — Nov 15, 2026 📍 Chandigarh, Chandigarhਚੰਡੀਗੜ੍ਹ (ਹਰਮਿੰਦਰ ਸਿੰਘ ਨਾਗਪਾਲ):- ਆਪਣੇ ਵਿਦਾਈ ਸੰਦੇਸ਼ ਵਿੱਚ ਭੂਪਿੰਦਰ ਸਿੰਘ ਬੜਹੇੜੀ ਨੇ ਆਪਣੇ ਸਿਆਸੀ ਸਫ਼ਰ ਦੌਰਾਨ ਸਾਥ ਦੇਣ ਵਾਲੇ ਸਾਰੇ ਸੱਜਣਾਂ-ਮਿੱਤਰਾਂ ਅਤੇ ਸ਼ੁਭਚਿੰਤਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਰਾਜਨੀਤੀ ਛੱਡਣ ਦਾ ਫੈਸਲ…
-
ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਦੇ ਦਲਦਲ ਵਿੱਚ ਧੱਕਿਆ, ਹੁਣ ਜਨਤਾ ਬਦਲਾਅ ਲਈ ਤਿਆਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
News By Paigam-E-Jagat — Nov 13, 2026 📍 Chandigarh, Chandigarhਚੰਡੀਗੜ੍ਹ, 13 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਸੱਤਾ ਵਿੱਚ ਰਹੀਆਂ ਸਰਕਾਰਾਂ ਨੇ ਵੱਡੇ-ਵੱਡੇ ਵਾਅਦੇ ਤਾਂ ਕੀਤੇ, ਪਰ ਸੂਬੇ ਨੂੰ ਭ੍ਰਿਸ਼ਟਾਚਾਰ ਦੇ ਦਲਦਲ ਵਿੱਚ ਧੱਕਣ ਤੋਂ ਇਲਾ…
-
ਮਾਨ ਸਰਕਾਰ ਨੇ ਲੱਖਾਂ ਪੈਨਸ਼ਨਰਾਂ ਨਾਲ ਕੀਤਾ ਧੋਖਾ, 2.59 ਗੁਣਾਂਕ ਲਾਗੂ ਨਾ ਕਰਕੇ ਕੀਤਾ ਅਨਿਆਂ: ਵਿਜੇ ਸਾਂਪਲਾ
News By Paigam-E-Jagat — Nov 13, 2026 📍 Chandigarh, Chandigarhਚੰਡੀਗੜ੍ਹ (ਦਲਜੀਤ ਅਜਨੋਹਾ):- ਪੰਜਾਬ ਸਰਕਾਰ ਨੇ ਹਜ਼ਾਰਾਂ ਪੈਨਸ਼ਨਰਾਂ ਨੂੰ 2.59 ਗੁਣਾਂਕ ਤੋਂ ਵਾਂਝਾ ਰੱਖ ਕੇ ਉਨ੍ਹਾਂ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਸੀਨੀਅਰ ਨਾਗਰਿਕਾਂ ਦਾ ਅਪਮਾਨ ਵੀ ਕੀਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸ…
-
ਆਈਟੀਈਪੀ ਦੀਆਂ ਤਿਆਰੀਆਂ ਦਰਮਿਆਨ ਗੋਆ ਦੇ ਸਿੱਖਿਆ ਸੰਸਥਾਨ ਦਾ ਗਵਰਨਮੈਂਟ ਕਾਲਜ ਆਫ਼ ਐਜੂਕੇਸ਼ਨ, ਚੰਡੀਗੜ੍ਹ ਵਿਖੇ ਅਕਾਦਮਿਕ ਆਦਾਨ-ਪ੍ਰਦਾਨ ਦੌਰਾ
News By Paigam-E-Jagat — Nov 13, 2026 📍 Chandigarh, Chandigarhਚੰਡੀਗੜ੍ਹ, 13 ਨਵੰਬਰ (ਹਰਮਿੰਦਰ ਨਾਗਪਾਲ):- ਅਕਾਦਮਿਕ ਵਿਸਥਾਰ ਅਤੇ ਸੰਸਥਾਗਤ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਗਵਰਨਮੈਂਟ ਕਾਲਜ ਆਫ਼ ਐਜੂਕੇਸ਼ਨ, ਸੈਕਟਰ 20-ਡੀ, ਚੰਡੀਗੜ੍ਹ ਵਿਖੇ 13 ਨਵੰਬਰ, 2026 ਨੂੰ ਐਚਪੀਐਸਐਮ ਦੇ ਗਣਪਤ…
-
ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ ਵੱਲੋਂ ਦੂਜੀ ਚੰਡੀਗੜ੍ਹ ਇੰਟਰਨੈਸ਼ਨਲ ਮੈਰਾਥਨ ਦੀਆਂ ਤਿਆਰੀਆਂ ਦੀ ਸਮੀਖਿਆ
News By Paigam-E-Jagat — Nov 11, 2026 📍 Chandigarh, Chandigarhਚੰਡੀਗੜ੍ਹ (ਹਰਮਿੰਦਰ ਸਿੰਘ ਨਾਗਪਾਲ, 11 ਨਵੰਬਰ 2026):- ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ ਸ੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 22 ਨਵੰਬਰ 2026 ਨੂੰ ਹੋਣ ਵਾਲੀ ਦੂਜੀ ਚੰਡੀਗੜ੍ਹ ਇੰਟਰਨੈਸ਼ਨਲ…
-
ਬਾਲ ਲੇਖਕ ਗੋਂਸਲ ਨੇ ਆਪਣੀ ਨਵੀਂ ਪੁਸਤਕ ‘ਬਾਲ ਸਿਖਿਆ ਸਾਗਰ’ ਸਾਹਿਤਕਾਰ ਪ੍ਰੇਮ ਵਿਜ ਨੂੰ ਭੇਟ ਕੀਤੀ
News By Harminder Nagpal — Nov 11, 2026 📍 Chandigarh, Chandigarhਚੰਡੀਗੜ੍ਹ (ਹਰਮਿੰਦਰ ਸਿੰਘ ਨਾਗਪਾਲ):- ਪ੍ਰਸਿੱਧ ਪੰਜਾਬੀ ਲੇਖਕ ਬਹਾਦਰ ਸਿੰਘ ਗੋਂਸਲ ਨੇ ਅੱਜ ਆਪਣੇ ਨਿਵਾਸ ਸਥਾਨ ’ਤੇ ਆਪਣੀ ਨਵ-ਪ੍ਰਕਾਸ਼ਿਤ ਬਾਲ ਪੁਸਤਕ ‘ਬਾਲ ਸਿਖਿਆ ਸਾਗਰ’ ਹਿੰਦੀ ਦੇ ਪ੍ਰਸਿੱਧ ਸਾਹਿਤਕਾਰ ਪ੍ਰੇਮ ਵਿਜ ਨੂੰ ਭੇਟ ਕੀਤੀ। ਇਹ ਪੁਸਤਕ ਬਾਲ ਕਹਾਣੀਆਂ ਦਾ ਸੰਗ੍…
-
ਡਾ. ਰਮਾ ਵਾਲੀਆ ਨੂੰ ਮੌਲੀਕਿਊਲਰ ਇਮੇਜਿੰਗ ਵਿੱਚ ਮੋਹਰੀ ਖੋਜ ਲਈ ਈਐਸਆਈ ਸਰਵੋਤਮ ਖੋਜਕਰਤਾ ਪੁਰਸਕਾਰ
News By Paigam-E-Jagat — Nov 11, 2026 📍 Chandigarh, Chandigarhਚੰਡੀਗੜ੍ਹ, ਨਵੰਬਰ 2026:- ਪੋਸਟਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ), ਚੰਡੀਗੜ੍ਹ ਦੇ ਐਂਡੋਕ੍ਰਾਈਨੋਲੋਜੀ ਵਿਭਾਗ ਦੀ ਐਡੀਸ਼ਨਲ ਪ੍ਰੋਫੈਸਰ ਡਾ. ਰਮਾ ਵਾਲੀਆ ਨੂੰ ਅਕਤੂਬਰ 2026 ਵਿੱਚ ਹੋਈ ਕਾਨਫਰੰਸ ਦੌਰਾਨ ਐਂਡੋਕ੍ਰਾਈਨ ਸੋਸਾਇਟੀ ਆਫ਼…
-
ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਫੈਸਲਿਆਂ ਅਨੁਸਾਰ ਸਰਕਾਰ ਬਕਾਇਆ 10% ਡੀਏ ਤੁਰੰਤ ਜਾਰੀ ਕਰੇ: ਸ਼ਿਆਮ ਲਾਲ ਸ਼ਰਮਾ
News By Harminder Nagpal — Nov 11, 2026 📍 Chandigarh, Chandigarhਚੰਡੀਗੜ੍ਹ (ਹਰਮਿੰਦਰ ਨਾਗਪਾਲ):- ਪੰਜਾਬ ਸੈਕਰੇਟਰੀਏਟ ਸਰਵਿਸਿਜ਼ ਰਿਟਾਇਰਡ ਅਫ਼ਸਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ 10 ਫ਼ੀਸਦੀ ਮਹਿੰਗਾਈ ਭੱਤਾ (ਡੀਏ) ਤੁਰੰਤ ਜਾਰੀ ਕੀ…