ਨਾਗਪਾਲ ਨੂੰ ਸਦਮਾ, ਪਿਤਾ ਦਾ ਦਿਹਾਂਤ
ਗੜਸ਼ੰਕਰ, 29 ਜੂਨ- ਭਾਈ ਘਨੱਈਆ ਜੀ ਚੈਰੀਟੇਬਲ ਸੰਸਥਾ ਦੇ ਪ੍ਰਧਾਨ ਹਰਜੀਤ ਸਿੰਘ ਨਾਗਪਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤਰਲੋਕ ਸਿੰਘ ਨਾਗਪਾਲ ਦੇ ਸਤਿਕਾਰਯੋਗ ਪਿਤਾ ਸਰਦਾਰ ਅਵਤਾਰ ਸਿੰਘ ਨਾਗਪਾਲ (93) ਅੱਜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਹਨ। ਉਹਨਾਂ ਦਾ ਅੰਤਿਮ ਸਸਕਾਰ ਸੋਮਵਾਰ 30 ਜੂਨ ਨੂੰ ਗੜਸ਼ੰਕਰ ਦੇ ਸ਼ਮਸ਼ਾਨ ਘਾਟ ਸਵੇਰੇ 11 ਵਜੇ ਕੀਤਾ ਜਾਵੇਗਾ।
