National News
News from India
-
ਡਾ. ਗਿਰੀਸ਼ ਡੋਗਰਾ ਵੱਲੋਂ ਆਮ ਆਦਮੀ ਕਲੀਨਿਕ ਸੈਕਟਰ-69 ਦਾ ਜਾਇਜ਼ਾ
News By Paigam-E-Jagat — Nov 26, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ (ਪੈਗਾਮ-ਏ-ਜਗਤ):- ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਵੱਲੋਂ ਆਮ ਆਦਮੀ ਕਲੀਨਿਕ ਸੈਕਟਰ-69 ਦਾ ਦੌਰਾ ਕਰਕੇ ਇਸ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ। ਨਿਰੀਖਣ ਦੌਰਾਨ ਕਲੀਨਿਕ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇ…
-
ਪੰਜਾਬ ਦੀ ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਭਾਜਪਾ-ਅਕਾਲੀ ਦਲ ਦਾ ਮੁੜ ਗੱਠਜੋੜ ਇਤਿਹਾਸਕ ਕਦਮ: ਨਰਿੰਦਰ ਸਿੰਘ ਰਾਣਾ
News By Tilak Raj — Nov 26, 2026 📍 Kharar, Punjabਖਰੜ, 25 ਨਵੰਬਰ (ਤਿਲਕ ਰਾਜ):- ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖ਼ੁਸ਼ਹਾਲੀ ਲਈ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਇੱਕ ਇਤਿਹਾਸਕ ਕਦਮ ਹੈ। ਇਸ ਇਤਿਹਾਸਕ ਸਾਂਝ ਦਾ ਦਿਲੋਂ ਸਵਾਗਤ ਕਰਦਿਆਂ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਨ…
-
ਜਥੇਦਾਰ ਸੁਰਜੀਤ ਸਿੰਘ ਦੋਭਾਲੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ
News By Jatinderpal Singh Kaler — Nov 26, 2026 📍 Balachaur, Punjabਬਲਾਚੌਰ, 25 ਨਵੰਬਰ (ਜਤਿੰਦਰਪਾਲ ਸਿੰਘ ਕਲੇਰ) :- ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਮੁਬਾਰਕਾਂ ਦਿੱਤੀਆਂ ਹਨ। ਜਥੇਦਾਰ ਦੋਭਾਲੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰ…
-
ਪ੍ਰਸਿੱਧ ਇਤਿਹਾਸਕਾਰ ਅਤੇ ਲੇਖਕ ਮਨਜੀਤ ਸਿੰਘ ਟਾਂਡਾ ਦੀ ਪਤਨੀ ਦੀ ਬਰਸੀ ਮਨਾਈ ਗਈ
News By Paigam-E-Jagat — Nov 26, 2026 📍 Gurdaspur, Punjabਤਿੱਬੜੀ/ਗੁਰਦਾਸਪੁਰ (ਪੈਗਾਮ-ਏ-ਜਗਤ) :- ਪ੍ਰਸਿੱਧ ਇਤਿਹਾਸਕਾਰ ਅਤੇ ਲੇਖਕ ਮਨਜੀਤ ਸਿੰਘ ਟਾਂਡਾ ਦੀ ਪਤਨੀ ਸਵਰਗਵਾਸੀ ਸ਼੍ਰੀਮਤੀ ਗੁਰਬਚਨ ਕੌਰ ਦੀ ਬਰਸੀ ਪਿੰਡ ਤਿੱਬੜੀ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮਨਾਈ ਗਈ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਸਾਹ…
-
ਸਰਸਵਤੀ ਜੀਨੀਅਸ ਸਕੂਲ, ਜੈਤੋ ਦੀ ਵਿਦਿਆਰਥਣ ਮਨਜਸਵੀਰ ਕੌਰ ਨੇ ਰਾਜ ਪੱਧਰੀ ਖੇਡ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ : ਡਾ. ਨਿਤੀਸ਼ ਸੋਢੀ
News By Raghunandan Parashar — Nov 26, 2026 📍 Jaito, Punjabਜੈਤੋ, 25 ਨਵੰਬਰ (ਰਘੂਨੰਦਨ ਪਰਾਸ਼ਰ) :- ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਸਰਸਵਤੀ ਜੀਨੀਅਸ ਸਕੂਲ, ਜੈਤੋ ਨੂੰ ਇਹ ਐਲਾਨ ਕਰਦਿਆਂ ਮਾਣ ਅਤੇ ਖੁਸ਼ੀ ਹੋ ਰਹੀ ਹੈ ਕਿ ਨੌਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਤੇ ਸ੍ਰੀ ਗਗਨਦੀਪ ਸਿੰਘ ਦੀ ਧੀ ਮਨਜਸਵੀਰ ਕੌਰ ਨੇ ਪਟਿਆਲਾ ਵਿਖੇ…
-
ਪਟਿਆਲਾ, ਰਾਜਪੁਰਾ, ਸਮਾਣਾ ਤੇ ਨਾਭਾ ਵਿਖੇ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
News By Paramjit Singh Parwana — Nov 26, 2026 📍 Patiala, Punjabਪਟਿਆਲਾ, 25 ਨਵੰਬਰ (ਪਰਮਜੀਤ ਸਿੰਘ ਪਰਵਾਨਾ) ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ੍ਰੀ ਅਵਤਾਰ ਸਿੰਘ ਨੇ ਦੱਸਿਆ ਕਿ 12 ਦਸੰਬਰ ਨੂੰ ਸੈਸ਼ਨ ਡਿਵੀਜ਼ਨ ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲ…
-
ਨਗਰ ਨਿਗਮ ਚੋਣਾਂ ਲਈ ਆਈ.ਏ. ਐਸ. ਅਧਿਕਾਰੀ ਡਾ. ਸੇਨੂੰ ਦੁੱਗਲ, ਆਬਜ਼ਰਵਰ ਨਿਯੁਕਤ
News By Paramjit Singh Parwana — Nov 26, 2026 📍 Patiala, Punjabਪਟਿਆਲਾ, 25 ਨਵੰਬਰ (ਪਰਮਜੀਤ ਸਿੰਘ ਪਰਵਾਨਾ) ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਨਗਰ ਨਿਗਮ ਪਟਿਆਲਾ ਵਿਚ 30 ਵਾਰਡਾਂ ਦੀਆਂ 28 ਨਵੰਬਰ (ਸ਼ਨੀਵਾਰ) ਨੂੰ ਹੋਣ ਵਾਲੀਆਂ ਮੁੜ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ…
-
ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ : ਪਰਗਟ ਸਿੰਘ
News By Jatinderpal Singh Kaler — Nov 26, 2026 📍 Balachaur, Punjabਬਲਾਚੌਰ, 25 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ) :- ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ। ਇਨ੍ਹਾਂ ਵਿਚਾਰਾਂ…
-
ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਅਮਨੀਤ ਕੋਂਡਲ ਪਟਿਆਲਾ ਰੇਂਜ ਦੇ ਡੀ.ਆਈ.ਜੀ. ਨਿਯੁਕਤ
News By Paramjit Singh Parwana — Nov 26, 2026 📍 Patiala, Punjabਪਟਿਆਲਾ (ਪਰਮਜੀਤ ਸਿੰਘ ਪਰਵਾਨਾ):- ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਕੀਤੇ ਗਏ ਫੇਰਬਦਲ ਤਹਿਤ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਅਮਨੀਤ ਕੋਂਡਲ ਨੂੰ ਪਟਿਆਲਾ ਰੇਂਜ ਦਾ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਨਿਯੁਕਤ ਕੀਤਾ ਗਿਆ ਹੈ।
-
ਦੇਸ਼ ਭਗਤ ਹਸਪਤਾਲ ਦੇ ਮੁਫ਼ਤ ਸਿਹਤ ਜਾਂਚ ਕੈਂਪ 'ਚ 151 ਮਰੀਜ਼ਾਂ ਨੂੰ ਮਿਲਿਆ ਲਾਭ
News By Paramjit Singh Parwana — Nov 26, 2026 📍 Mandi Gobindgarh, Punjabਮੰਡੀ ਗੋਬਿੰਦਗੜ੍ਹ, 25 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਸੇਵਾ ਦੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਦਿਆਂ ਦੇਸ਼ ਭਗਤ ਹਸਪਤਾਲ ਵੱਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ, ਮੰਡੀ ਗੋਬਿੰਦਗੜ੍ਹ ਵਿਖੇ ਮੁਫ਼ਤ…
-
ਗਾਇਕ ਹਰਦੀਪ ਗਿੱਲ ਨੇ ਪਰਿਵਾਰ ਸਮੇਤ ਸਵੈ-ਗਣਨਾ ਫਾਰਮ ਭਰਿਆ
News By Paigam-E-Jagat — Nov 26, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ (ਪੈਗਾਮ-ਏ-ਜਗਤ) :- ਡਿਪਟੀ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਧਿਕਾਰੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਜਨਗਣਨਾ-2027 ਦੇ ਮੱਦੇਨਜ਼ਰ ਸਵੈ-ਗਣ…
-
ਸੁੱਧ ਮਾਜਰਾ ’ਚ ਗੂੰਜਿਆ ਗੁਰੂ ਨਾਨਕ ਦੇਵ ਜੀ ਦਾ ਨਾਮ, ਢਾਡੀ ਵਾਰਾਂ ਨਾਲ ਯਾਦ ਆਏ ਗੁਰੂ ਸਾਹਿਬ ਦੇ ਅਗੰਮੀ ਬੋਲ, ਸੰਗਤ ਹੋਈ ਨਿਹਾਲ
News By Jatinderpal Singh Kaler — Nov 26, 2026 📍 Nawanshahr, Punjabਨਵਾਂਸ਼ਹਿਰ/ਕਾਠਗੜ੍ਹ, 25 ਨਵੰਬਰ (ਜਤਿੰਦਰਪਾਲ ਸਿੰਘ ਕਲੇਰ) :- ਕਾਠਗੜ੍ਹ ਦੇ ਨੇੜਲੇ ਪਿੰਡ ਸੁੱਧ ਮਾਜਰਾ ਦੀ ਫਿਜ਼ਾ ਮੰਗਲਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਨਾਮ ਦੀ ਮਹਿਕ ਨਾਲ ਮਹਿਕ ਉੱਠੀ। ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ…