National News
News from India
-
ਕਰਨਾਲ ਪੁਲਿਸ ਦੀ ਕਾਰਵਾਈ, ਆਰਿਆਨ ਕਤਲ ਮਾਮਲੇ ਵਿੱਚ ਪੰਜਵਾਂ ਮੁਲਜ਼ਮ ਗ੍ਰਿਫ਼ਤਾਰ
News By Praveen Walia — Oct 24, 2026 📍 Karnal, Haryanaਕਰਨਾਲ (ਪ੍ਰਵੀਨ ਵਾਲੀਆ):- ਕਰਨਾਲ ਦੇ ਪੁਲਿਸ ਸੁਪਰਡੈਂਟ ਸ੍ਰੀ ਕਰਨ ਗੋਇਲ, ਆਈਪੀਐਸ ਦੇ ਯੋਗ ਮਾਰਗਦਰਸ਼ਨ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਸੀ.…
-
ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਕਰਨਾਲ ਪੁਲਿਸ ਦੀ ਕਾਰਵਾਈ, 68 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ
News By Praveen Walia — Oct 24, 2026 📍 Karnal, Haryanaਕਰਨਾਲ, 24 ਅਕਤੂਬਰ (ਪ੍ਰਵੀਣ ਵਾਲੀਆ):- ਕਰਨਾਲ ਦੇ ਪੁਲਿਸ ਸੁਪਰਡੈਂਟ ਆਈਪੀਐੱਸ ਕਰਨ ਗੋਇਲ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ’ਤੇ ਰੋਕ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿ…
-
ਭਾਰਤ ਦਾ ਚੋਣ ਕਮਿਸ਼ਨ ਕੇਂਦਰ ਦੀ ਭਾਜਪਾ ਸਰਕਾਰ ਦੇ ਅਧੀਨ ਇੱਕ ਰਾਜਨੀਤਿਕ ਸੰਸਥਾ ਵਾਂਗ ਕੰਮ ਕਰ ਰਿਹਾ ਹੈ: ਡਾ. ਨੱਛਤਰ ਪਾਲ
News By Des Raj Bali — Oct 24, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਵਿਧਾਨ ਸਭਾ ਵਿੱਚ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾ. ਨੱਛਤਰ ਪਾਲ ਨੇ ਕਿਹਾ ਕਿ ਉਹ ਬਹੁਜਨ ਸਮਾਜ ਪਾਰਟੀ ਦਾ ਪੱਖ ਰੱਖ ਰਹੇ ਹਨ ਅਤੇ ਸਤਿਕਾਰਯੋਗ ਕੈਬਨਿਟ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਵੱਲੋਂ ਲਿਆਂਦੇ ਗਏ ਮਤੇ ਦੇ ਹੱਕ ਵਿੱਚ ਬੋਲਣ ਲਈ…
-
ਪਿੰਡ ਕੁਨੈਲ ਦੇ ਵਿਕਾਸ ਲਈ ਡਿਪਟੀ ਸਪੀਕਰ ਰੌੜੀ ਨੇ ਦਿੱਤੀ 12.35 ਲੱਖ ਰੁਪਏ ਦੀ ਗ੍ਰਾਂਟ
News By Balbir Chopra — Oct 24, 2026 📍 Garhshankar, Punjabਗੜ੍ਹਸ਼ੰਕਰ/ਹੁਸ਼ਿਆਰਪੁਰ (ਬਲਵੀਰ ਚੌਪੜਾ):- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਕੁਨੈਲ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਿੱਚ ਸੋਲਰ ਸਿਸਟਮ ਲਗਾਉਣ ਲਈ 12.35 ਲੱਖ ਰੁਪਏ ਦੀ ਗ੍ਰਾ…
-
ਪਟਿਆਲਾ ਦੀ ਨੌਜਵਾਨ ਕਵਿੱਤਰੀ ਨੰਦਿਕਾ ਦੀ ਪਹਿਲੀ ਕਾਵਿ-ਪੁਸਤਕ ਐਮਾਜ਼ਾਨ ’ਤੇ ਰਿਲੀਜ਼
News By Paramjit Singh Parwana — Oct 24, 2026 📍 Patiala, Punjabਪਟਿਆਲਾ, 24 ਅਕਤੂਬਰ (ਪਰਮਜੀਤ ਸਿੰਘ ਪਰਵਾਨਾ):- ਸ਼ਹਿਰ ਦੀ ਹੋਣਹਾਰ ਨੌਜਵਾਨ ਕਵਿੱਤਰੀ ਨੰਦਿਕਾ ਨੇ ਆਪਣੀ ਪਹਿਲੀ ਕਾਵਿ-ਪੁਸਤਕ “Things That Make Life Worth Remembering: A Book of Poetry” ਰਾਹੀਂ ਸਾਹਿਤਕ ਖੇਤਰ ਵਿੱਚ ਕਦਮ ਰੱਖਿਆ ਹੈ। ਇਹ ਪੁਸਤਕ ਜੀਵਨ ਦੀਆਂ…
-
ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ; 25 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼, 27 ਨੂੰ ਪਵੇਗਾ ਭੋਗ
News By Advocate Gurpreet Singh Mander — Oct 24, 2026 📍 Ratia, Haryanaਰਤੀਆ, 24 ਅਕਤੂਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ 25 ਅਕਤੂਬਰ…
-
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੀਈਸੀ ਚੰਡੀਗੜ੍ਹ ਦੇ 56ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੋਭਾ ਵਧਾਈ
News By Paigam-E-Jagat — Oct 24, 2026 📍 Chandigarh, Chandigarhਚੰਡੀਗੜ੍ਹ, 24 ਅਕਤੂਬਰ 2026:- ਪੀਈਸੀ (ਪੰਜਾਬ ਇੰਜੀਨੀਅਰਿੰਗ ਕਾਲਜ), ਚੰਡੀਗੜ੍ਹ (ਡੀਮਡ ਟੂ ਬੀ ਯੂਨੀਵਰਸਿਟੀ) ਵੱਲੋਂ ਆਪਣਾ 56ਵਾਂ ਡਿਗਰੀ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਅਕਾਦਮਿਕ ਮਾਣ-ਮਰਿਆਦਾ ਨਾਲ ਕਰਵਾਇਆ ਗਿਆ। ਪੰਜਾਬ ਦੇ ਰਾਜਪਾਲ, ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ…
-
ਫਾਈਟ ਫਾਰ ਹਿਊਮਨ ਰਾਈਟਸ ਵੈਲਫੇਅਰ ਵੱਲੋਂ ਬੀਬੀ ਤਰਨਜੀਤ ਕੌਰ ਦਾ ਸਨਮਾਨ
News By Harminder Nagpal — Oct 24, 2026 📍 Naya Gaon, Punjabਨਵਾਂ ਗਾਉਂ (ਹਰਮਿੰਦਰ ਸਿੰਘ ਨਾਗਪਾਲ), 24 ਅਕਤੂਬਰ 2026:- ਫਾਈਟ ਫਾਰ ਹਿਊਮਨ ਰਾਈਟਸ ਵੈਲਫੇਅਰ ਸੰਸਥਾ ਦੇ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਬੀਬੀ ਤਰਨਜੀਤ ਕੌਰ ਨੂੰ ਨਵਾਂ ਗਾਉਂ ਨਗਰ ਕੌਂਸਲ ਦੀ ਮੁੜ ਐਮ.ਸੀ. ਚੁਣੇ ਜਾਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਤਰਨ…
-
ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦੇ ਮੁਫ਼ਤ ਅਪਰੇਸ਼ਨ ਦਾ ਕੈਂਪ 27 ਅਕਤੂਬਰ ਨੂੰ
News By Des Raj Bali — Oct 24, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਯੂਕੇ ਵਿੱਚ ਰਹਿ ਰਹੇ ਅਲੀਪੁਰ ਦੇ ਢੇਸੀ ਪਰਿਵਾਰ ਵੱਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੰਬਰ 2019 ਵਿੱਚ ਅੱਖਾਂ ਦੇ ਮੁਫ਼ਤ ਅਪਰੇਸ਼ਨ ਕੈਂਪ ਦੀ ਸ਼ੁਰੂ ਕੀਤੀ ਗਈ ਸੇਵਾ ਲਗਾਤਾਰ ਜਾਰੀ…
-
ਪੰਜਾਬ ਵਿੱਚ ਜਨਗਣਨਾ-2027 ਦਾ ਦੂਜਾ ਪੜਾਅ 16 ਨਵੰਬਰ ਤੋਂ ਸ਼ੁਰੂ ਹੋਵੇਗਾ
News By Paigam-E-Jagat — Oct 24, 2026 📍 Sangrur, Punjabਸੰਗਰੂਰ, 24 ਅਕਤੂਬਰ:- ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ-2027 ਤਹਿਤ ਆਬਾਦੀ ਦੀ ਗਣਨਾ ਦਾ ਦੂਜਾ ਪੜਾਅ ਪੰਜਾਬ ਵਿੱਚ 16 ਨਵੰਬਰ, 2026 ਤੋਂ ਸ਼ੁਰੂ ਹੋਵੇਗਾ ਅਤੇ 4 ਜਨਵਰੀ, 2027 ਤੱਕ ਜਾਰੀ ਰਹੇਗਾ। ਇਸ ਤਹਿਤ 16 ਤੋਂ 3…
-
ਸੰਗਰੂਰ ਜ਼ਿਲ੍ਹਾ ਪੁਲਿਸ ਵੱਲੋਂ 16 ਤੋਂ 23 ਅਕਤੂਬਰ 2026 ਤੱਕ ਨਸ਼ਾ ਵਿਰੋਧੀ ਮੁਹਿੰਮ ਤਹਿਤ 38 ਮੁਕੱਦਮੇ ਦਰਜ, 44 ਮੁਲਜ਼ਮ ਗ੍ਰਿਫ਼ਤਾਰ
News By Paigam-E-Jagat — Oct 24, 2026 📍 Sangrur, Punjabਸੰਗਰੂਰ:- ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਐਸਐਸਪੀ ਸੰਗਰੂਰ ਡਾ. ਰੱਜੋਤ ਗਰੇਵਾਲ, ਆਈਪੀਐਸ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ 16 ਅਕਤੂਬਰ 2026 ਤੋਂ 23 ਅਕਤੂਬਰ 2026 ਤੱਕ 38 ਮੁਕੱਦਮੇ ਦਰਜ ਕਰਕੇ 44 ਮੁਲਜ਼ਮਾਂ ਨੂ…
-
ਪਟਿਆਲਾ ਵਿੱਚ ਸ਼੍ਰੀ ਰਾਮਾਇਣ, ਮਹਾਭਾਰਤ, ਭਗਵਾਨ ਸ਼੍ਰੀ ਰਾਮ ਚੰਦਰ ਜੀ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਬਾਰੇ ਅੰਤਰ-ਸਕੂਲ ਕੁਇਜ਼ ਮੁਕਾਬਲਾ ਕਰਵਾਇਆ
News By Kaka Ram Verma — Oct 24, 2026 📍 Patiala, Punjabਪਟਿਆਲਾ (ਕਾਕਾ ਰਾਮ ਵਰਮਾ):- 24 ਅਕਤੂਬਰ ਨੂੰ ਸਵੇਰੇ 9:30 ਵਜੇ ਪਟਿਆਲਾ ਦੇ ਟੈਨੀ ਜੇਮਜ਼ ਪਬਲਿਕ ਹਾਈ ਸਕੂਲ ਵਿੱਚ ਸ਼੍ਰੀ ਰਾਮਾਇਣ, ਮਹਾਭਾਰਤ ਅਤੇ ਭਗਵਾਨ ਸ਼੍ਰੀ ਰਾਮ ਚੰਦਰ ਜੀ ਤੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਅੰਤਰ-ਸਕੂਲ ਕੁਇਜ਼ ਮੁਕਾਬਲਾ…