National News
News from India
-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਟਨ ਵਿਖੇ ਐਨਐਸਐਸ ਕੈਂਪ ਦੇ ਚੌਥੇ ਦਿਨ ਵਲੰਟੀਅਰਾਂ ਨੇ ਜਖੇਵਾਲਾ ਸਰੋਵਰ ਦੀ ਸਫ਼ਾਈ ਕੀਤੀ
News By Rajveer Chopra — Oct 27, 2026 📍 Haroli, Himachal Pradeshਹਰੋਲੀ/ਊਨਾ, 27 ਅਕਤੂਬਰ (ਰਾਜਵੀਰ ਚੋਪੜਾ):- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਟਨ ਵਿਖੇ ਲਗਾਏ ਗਏ ਸੱਤ ਰੋਜ਼ਾ ਰਾਸ਼ਟਰੀ ਸੇਵਾ ਯੋਜਨਾ (ਐਨਐਸਐਸ) ਕੈਂਪ ਦੇ ਚੌਥੇ ਦਿਨ ਵਲੰਟੀਅਰਾਂ ਨੇ ਜਖੇਵਾਲਾ ਸਰੋਵਰ ਵਿਖੇ ਸਫ਼ਾਈ ਮੁਹਿੰਮ ਚਲਾਈ। ਇਸ ਦੌਰਾਨ ਵਲੰਟੀਅਰਾਂ ਨੇ ਸਰੋਵਰ ਦੇ…
-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲੜੀ ਵਿਖੇ ਸੱਤ ਰੋਜ਼ਾ ਵਿਸ਼ੇਸ਼ ਐਨਐਸਐਸ ਕੈਂਪ ਦੀ ਸਮਾਪਤੀ
News By Rajveer Chopra — Oct 27, 2026 📍 Haroli, Himachal Pradeshਹਰੋਲੀ/ਊਨਾ, 27 ਅਕਤੂਬਰ (ਰਾਜਵੀਰ ਚੋਪੜਾ):- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲੜੀ ਵਿਖੇ ਲਗਾਏ ਗਏ ਸੱਤ ਰੋਜ਼ਾ ਵਿਸ਼ੇਸ਼ ਰਾਸ਼ਟਰੀ ਸੇਵਾ ਯੋਜਨਾ (ਐਨਐਸਐਸ) ਕੈਂਪ ਦਾ ਸਮਾਪਤੀ ਸਮਾਰੋਹ ਅੱਜ ਖੁਸ਼ੀ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਸਮਾਰੋਹ ਵਿੱਚ ਸ੍ਰੀ ਰਾਕੇਸ਼ ਚੰਦਰ ਜੋਸ…
-
ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਮੰਨੀਆਂ: ਮੁੱਖ ਮੰਤਰੀ
News By Paigam-E-Jagat — Oct 27, 2026 📍 Patiala, Punjabਪਟਿਆਲਾ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾ ਚੁੱਕੀ ਹੈ ਅਤੇ ਹੁਣ ਮ੍ਰਿਤਕ ਦ…
-
ਰਾਹੁਲ ਗਾਂਧੀ 2018 ਦੇ ਮਾਣਹਾਨੀ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ਅਦਾਲਤ ਵੱਲੋਂ ਬਰੀ
News By Paigam-E-Jagat — Oct 27, 2026 📍 Sultanpur , Uttar Pradeshਸੁਲਤਾਨਪੁਰ (ਉੱਤਰ ਪ੍ਰਦੇਸ਼):- ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੋਮਵਾਰ ਨੂੰ ਇੱਥੋਂ ਦੀ ਇੱਕ ਐੱਮ.ਪੀ.-ਐੱਮ.ਐੱਲ.ਏ. ਅਦਾਲਤ ਨੇ 2018 ਵਿੱਚ ਤਤਕਾਲੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਕੀਤੀ ਗਈ ਟਿੱਪਣੀ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ। ਫ਼ੈਸਲ…
-
ਬ੍ਰਿਟਿਸ਼ ਕੋਲੰਬੀਆ ਚੋਣਾਂ: ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਦਰਜ ਕੀਤੀ
News By Paigam-E-Jagat — Oct 27, 2026 📍 Chandigarh, Chandigarhਚੰਡੀਗੜ੍ਹ:- ਬ੍ਰਿਟਿਸ਼ ਕੋਲੰਬੀਆ (ਬੀ.ਸੀ.) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਵਿੱਚੋਂ 12 ਉਮੀਦਵਾਰ ਕੰਜ਼ਰਵੇਟਿਵ ਪਾਰਟੀ ਅਤੇ ਤਿੰਨ ਐੱਨ.ਡੀ.ਪੀ. ਨਾਲ ਸਬੰਧਤ ਹਨ। ਕੰਜ਼ਰਵ…
-
ਜੱਜਾਂ ਦੀ ਸੇਵਾਮੁਕਤੀ ਦੀ ਉਮਰ 60 ਤੋਂ 62 ਸਾਲ ਕਰਨ ਲਈ 14 ਸੂਬੇ ਸਹਿਮਤ: ਸੁਪਰੀਮ ਕੋਰਟ
News By Paigam-E-Jagat — Oct 27, 2026 📍 New Delhi, Delhiਨਵੀਂ ਦਿੱਲੀ:- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਸ ਗੱਲ ’ਤੇ ਸੰਤੁਸ਼ਟੀ ਪ੍ਰਗਟਾਈ ਕਿ ਦੇਸ਼ ਦੇ 14 ਸੂਬਿਆਂ ਨੇ ਜ਼ਿਲ੍ਹਾ ਨਿਆਂਪਾਲਿਕਾ ਦੇ ਅਧਿਕਾਰੀਆਂ (ਜੱਜਾਂ) ਦੀ ਸੇਵਾਮੁਕਤੀ ਦੀ ਉਮਰ 60 ਤੋਂ ਵਧਾ ਕੇ 62 ਸਾਲ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ…
-
ਜੰਮੂ ਰੇਲਵੇ ਸਟੇਸ਼ਨ ਨੇੜੇ ਅੱਗ ਨਾਲ 40 ਦੁਕਾਨਾਂ ਸੜ ਕੇ ਸੁਆਹ
News By Paigam-E-Jagat — Oct 27, 2026 📍 Jammu, Jammu and Kashmirਜੰਮੂ (ਜੰਮੂ-ਕਸ਼ਮੀਰ):- ਜੰਮੂ ਰੇਲਵੇ ਸਟੇਸ਼ਨ ਨੇੜੇ ਸਥਿਤ ਸ਼ਿਵ ਮਾਰਕੀਟ, ਜੋ ਕਦੇ ਕਾਰੋਬਾਰੀ ਰੌਣਕ ਨਾਲ ਭਰੀ ਰਹਿੰਦੀ ਸੀ, ਸੋਮਵਾਰ ਸਵੇਰੇ ਤਬਾਹੀ ਦਾ ਮੰਜ਼ਰ ਪੇਸ਼ ਕਰ ਰਹੀ ਸੀ। ਲਗਭਗ ਚਾਰ ਦਹਾਕੇ ਪੁਰਾਣੇ ਇਸ ਬਾਜ਼ਾਰ ਦਾ ਵੱਡਾ ਹਿੱਸਾ ਸੜ ਕੇ ਸੁਆਹ ਹੋ ਚੁੱਕਾ ਸੀ। ਬਾਜ਼…
-
ਭੋਪਾਲ ਦੇ ਅੰਤਰਰਾਜੀ ਬੱਸ ਟਰਮੀਨਲ ’ਤੇ ਭਿਆਨਕ ਅੱਗ, ਸੱਤ ਬੱਸਾਂ ਨੁਕਸਾਨੀਆਂ ਗਈਆਂ
News By Paigam-E-Jagat — Oct 27, 2026 📍 Bhopal , Madhya Pradeshਭੋਪਾਲ (ਮੱਧ ਪ੍ਰਦੇਸ਼):- ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਸਥਿਤ ਅੰਤਰਰਾਜੀ ਬੱਸ ਟਰਮੀਨਲ ’ਤੇ ਅੱਗ ਲੱਗਣ ਕਾਰਨ ਸੱਤ ਬੱਸਾਂ ਨੁਕਸਾਨੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਲਗਭਗ ਇੱਕ ਘੰਟੇ ਦੇ ਅੰਦਰ ਅੱਗ ’ਤੇ ਕਾਬੂ ਪਾ ਲਿਆ ਗਿਆ ਅਤੇ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼…
-
ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦਿਆਂ ’ਤੇ ਚੋਣ ਲੜੇਗੀ ਕਾਂਗਰਸ: ਵੇਣੂਗੋਪਾਲ
News By Paigam-E-Jagat — Oct 27, 2026 📍 Chandigarh, Chandigarhਚੰਡੀਗੜ੍ਹ:- ਸੋਮਵਾਰ ਨੂੰ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਕਾਂਗਰਸ ਹੀ ਇੱਕੋ-ਇੱਕ ਵਿਕਲਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇੱਕੋ-…
-
ਮੋਗਾ ਵਿੱਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ; ਮੌਕੇ ’ਤੇ ਪਹੁੰਚੇ ਡੀਜੀਪੀ
News By Paigam-E-Jagat — Oct 27, 2026 📍 Moga, Punjabਮੋਗਾ:- ਬੀਤੀ ਦੇਰ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਮੋਗਾ ਪਹੁੰਚੇ। ਉਨ੍ਹਾਂ ਨੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲ…
-
ਹਾਈਵੇ ’ਤੇ ਖੜ੍ਹੇ ਟਰੱਕ ਨਾਲ ਬੱਸ ਦੀ ਭਿਆਨਕ ਟੱਕਰ, ਪੰਜ ਮੌਤਾਂ, 14 ਜ਼ਖ਼ਮੀ
News By Paigam-E-Jagat — Oct 27, 2026 📍 Baloda Bazar, Chhattisgarhਬਲੋਦਾ ਬਾਜ਼ਾਰ (ਛੱਤੀਸਗੜ੍ਹ):- ਛੱਤੀਸਗੜ੍ਹ ਦੇ ਬਲੋਦਾ ਬਾਜ਼ਾਰ-ਭਾਟਾਪਾੜਾ ਜ਼ਿਲ੍ਹੇ ਵਿੱਚ ਰਾਏਪੁਰ-ਬਿਲਾਸਪੁਰ ਰਾਸ਼ਟਰੀ ਰਾਜਮਾਰਗ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਯਾਤਰੀਆਂ ਨਾਲ ਭਰੀ ਇੱਕ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਸਿੱਧੀ ਟਕਰਾ ਗਈ। ਇਸ ਹਾਦਸੇ ਵਿੱਚ ਬੱ…
-
ਡੀਐਮਕੇ ਦੇ ਸਾਬਕਾ ਮੰਤਰੀ ਅੰਬਿਲ ਮਹੇਸ਼ ਗ੍ਰਿਫ਼ਤਾਰ, 100 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼
News By Paigam-E-Jagat — Oct 27, 2026 📍 Chennai, Tamil Naduਚੇਨਈ (ਤਾਮਿਲਨਾਡੂ):- ਤਾਮਿਲਨਾਡੂ ਦੇ ਸਾਬਕਾ ਸਕੂਲ ਸਿੱਖਿਆ ਮੰਤਰੀ ਅਨਬਿਲ ਮਹੇਸ਼ ਪੋਯਾਮੋਝੀ ਨੂੰ ਨਿੱਜੀ ਸਕੂਲਾਂ ਨੂੰ ਲਾਇਸੈਂਸ ਅਤੇ ਹੋਰ ਪ੍ਰਵਾਨਗੀਆਂ ਦੇਣ ਨਾਲ ਸਬੰਧਤ ਕਥਿਤ 100 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਚੇਨਈ ਪੁਲਿਸ ਦੀ ਕੇਂਦਰੀ ਅਪਰਾਧ ਸ਼ਾਖਾ…