National News
News from India
-
ਵਿਰੋਧੀ ਰੌਲਾ ਪਾਉਂਦੇ ਰਹਿਣਗੇ, ਲੋਕ ਸਾਡੇ ਕੰਮ ਦੇਖ ਕੇ ਫ਼ੈਸਲਾ ਕਰਨਗੇ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ
News By Paigam-E-Jagat — Nov 24, 2026 📍 Sangrur, Punjabਖਨੌਰੀ/ਸੰਗਰੂਰ, 23 ਨਵੰਬਰ:- ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਹਲਕਾ ਲਹਿਰਾ ਦੇ ਪੰਜ ਪਿੰਡਾਂ ਵਿੱਚ 785 ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੇ ਦਸਤਾਵੇਜ਼ ਵੰਡੇ। ਉਨ੍ਹਾਂ ਪਿੰਡ ਹੋਤੀਪ…
-
ਕਣਕ ਅਤੇ ਹੋਰ ਹਾੜ੍ਹੀ ਦੀਆਂ ਫ਼ਸਲਾਂ ਲਈ ਮਿੱਟੀ ਦੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਸੰਤੁਲਿਤ ਵਰਤੋਂ ਜ਼ਰੂਰੀ: ਡਾ. ਅਸ਼ੋਕ ਕੁਮਾਰ ਗਰਗ
News By Paigam-E-Jagat — Nov 24, 2026 📍 Sangrur, Punjabਭਵਾਨੀਗੜ੍ਹ, 23 ਨਵੰਬਰ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਭਵਾਨੀਗੜ੍ਹ ਨੇੜਲੇ ਪਿੰਡ ਨਦਾਮਪੁਰ ਵਿਖੇ ਕਣਕ ਅਤੇ ਹੋਰ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਖੁਰਾਕੀ ਤੱਤਾਂ ਦੇ ਪ੍ਰਬੰਧ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗ…
-
ਬਲਾਚੌਰ ਵਿੱਚ ਭਾਜਪਾ ਦੀ ਨਵੀਂ ਜੋੜੀ ਨੇ ਮਚਾਈ ਹਲਚਲ, ਨੌਜਵਾਨ ਆਗੂ ਰਵੀ ਇੰਦਰ ਸਿੰਘ ਬਾਗੋਵਾਲ ਦੀ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨਾਲ ਵਿਸ਼ੇਸ਼ ਮੁਲਾਕਾਤ ਬਣੀ ਚਰਚਾ ਦਾ ਕੇਂਦਰ
News By Jatinderpal Singh Kaler — Nov 24, 2026 📍 Balachaur, Punjabਬਲਾਚੌਰ, 23 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਬਲਾਚੌਰ ਦੀ ਭਾਜਪਾ ਸਿਆਸਤ ਵਿੱਚ ਅੱਜ ਹੋਈ ਇੱਕ ਮੁਲਾਕਾਤ ਨੇ ਸਾਰੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ। ਭਾਜਪਾ ਦੇ ਨੌਜਵਾਨ ਆਗੂ ਅਤੇ ਖੇਡ ਪ੍ਰੇਮੀ ਰਵੀ ਇੰਦਰ ਸਿੰਘ ਬਾਗੋਵਾਲ ਨੇ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ…
-
ਟੌਂਸਾ ਦਾ ਸਭ ਤੋਂ ਮਿਲਾਪੜਾ ਚਿਹਰਾ ਸਦਾ ਲਈ ਖਾਮੋਸ਼, ਪਰਦੇਸੀ ਮੀਲੂ ਦੇ ਵਿਛੋੜੇ ਨਾਲ ਪੂਰੇ ਪਿੰਡ ਵਿੱਚ ਛਾਇਆ ਸੋਗ
News By Jatinderpal Singh Kaler — Nov 24, 2026 📍 Nawanshahr, Punjabਨਵਾਂਸ਼ਹਿਰ/ਕਾਠਗੜ੍ਹ, 23 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਕੁਝ ਲੋਕ ਘਰਾਂ ਵਿੱਚ ਨਹੀਂ, ਸਗੋਂ ਦਿਲਾਂ ਵਿੱਚ ਵੱਸਦੇ ਹਨ। ਅਜਿਹਾ ਹੀ ਇੱਕ ਨਾਮ ਸੁਰਿੰਦਰ ਪਰਦੇਸੀ ਮੀਲੂ ਟੌਂਸਾ ਦਾ ਸੀ। ਅੱਜ ਸਵੇਰੇ ਜਦੋਂ ਉਨ੍ਹਾਂ ਦੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਜਾ…
-
ਝੂੰਗੀਆਂ ਵਿਖੇ ਲੰਬੇ ਸਮੇਂ ਤੋਂ ਰੁਕੇ ਕਮਿਊਨਿਟੀ ਸੈਂਟਰ ਦਾ ਕੰਮ ਮੁੜ ਸ਼ੁਰੂ, 3.27 ਕਰੋੜ ਦੀ ਲਾਗਤ ਨਾਲ ਹੋਵੇਗਾ ਫਿਨਿਸ਼ਿੰਗ ਦਾ ਕੰਮ: ਗੋਲਡੀ
News By Davinder Kaur Sahota — Nov 24, 2026 📍 Kharar, Punjabਖਰੜ (ਦਵਿੰਦਰ ਕੌਰ):- ਪਿੰਡ ਝੂੰਗੀਆਂ ਵਿਖੇ ਪਿਛਲੇ ਲੰਬੇ ਸਮੇਂ ਤੋਂ ਅਧੂਰੇ ਪਏ ਕਮਿਊਨਿਟੀ ਸੈਂਟਰ (ਸਰਕਾਰੀ ਮੈਰਿਜ ਪੈਲੇਸ) ਦਾ ਨਿਰਮਾਣ ਕਾਰਜ ਮੁੜ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਹਲਕਾ ਖਰੜ ਦੇ ਇੰਚਾਰਜ ਸ. ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਇਹ ਪ੍ਰੋਜੈਕਟ ਪਿ…
-
ਨਗਰ ਕੌਂਸਲ ਖਰੜ ਵਿਖੇ ਸ਼ਿਕਾਇਤ ਕੇਂਦਰ ਦਾ ਪਰਮਿੰਦਰ ਸਿੰਘ ਗੋਲਡੀ ਨੇ ਕੀਤਾ ਉਦਘਾਟਨ
News By Davinder Kaur Sahota — Nov 24, 2026 📍 Kharar, Punjabਖਰੜ, 23 ਨਵੰਬਰ (ਦਵਿੰਦਰ ਕੌਰ):- ਖਰੜ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਦੇ ਉਦੇਸ਼ ਨਾਲ ਨਗਰ ਕੌਂਸਲ ਖਰੜ ਵਿਖੇ ਸ਼ਿਕਾਇਤ ਕੇਂਦਰ ਦੀ ਸ਼ੁਰੂਆਤ ਕੀਤੀ ਗਈ। ਇਸ ਸ਼ਿਕਾਇਤ ਕੇਂਦਰ ਦਾ ਉਦਘਾਟਨ ਹਲਕਾ ਖਰੜ ਦੇ ਇੰਚਾਰਜ ਅਤੇ ਪੰਜਾਬ ਯ…
-
ਬਡਲਾ ਪਿੰਡ ਵਿੱਚ 7.88 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਬਦਲ ਰਹੀ ਹੈ ਤਸਵੀਰ: ਵਿਧਾਇਕ ਡਾ. ਇਸ਼ਾਂਕ ਕੁਮਾਰ
News By Daljit Ajnoha — Nov 24, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ:- ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਵਾਜਾਈ ਦੀਆਂ ਸਹੂਲਤਾਂ ਵਿੱਚ ਸੁਧਾਰ ਲਿਆਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਬਡਲਾ ਵਿੱਚ 6 ਕਰੋੜ ਰੁਪਏ ਦੀ ਅਨੁਮਾਨਿ…
-
ਰੋਟਰੀ ਆਈ ਬੈਂਕ ਸੋਸਾਇਟੀ ਦੀ ਗੜ੍ਹਸ਼ੰਕਰ ਇਕਾਈ ਦਾ ਗਠਨ, ਡਾ. ਲਖਵਿੰਦਰ ਕੁਮਾਰ ਬਣੇ ਪ੍ਰਧਾਨ
News By Daljit Ajnoha — Nov 24, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ:- ਗੜ੍ਹਸ਼ੰਕਰ। ਰੋਟਰੀ ਆਈ ਬੈਂਕ ਐਂਡ ਕਾਰਨੀਅਲ ਟ੍ਰਾਂਸਪਲਾਂਟ ਸੋਸਾਇਟੀ ਦੀ ਗੜ੍ਹਸ਼ੰਕਰ ਇਕਾਈ ਦਾ ਗਠਨ ਸੋਸਾਇਟੀ ਦੇ ਪ੍ਰਧਾਨ ਜੇ.ਬੀ. ਬਹਿਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕੀਤਾ ਗਿਆ। ਮੀਟਿੰਗ ਵਿੱਚ ਸੰਸਥਾ ਦੇ ਸੇਵਾ…
-
ਹੁਸ਼ਿਆਰਪੁਰ ਵਿੱਚ 26 ਤੋਂ 30 ਨਵੰਬਰ ਤੱਕ ਹੋਵੇਗੀ ਫੀਲਡ ਫਾਇਰਿੰਗ, ਨਿਰਧਾਰਤ ਖ਼ਤਰੇ ਵਾਲੇ ਖੇਤਰ ਵਿੱਚ ਨਾ ਜਾਣ ਦੀ ਅਪੀਲ
News By Daljit Ajnoha — Nov 24, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 26 ਨਵੰਬਰ ਤੋਂ 30 ਨਵੰਬਰ 2026 ਤੱਕ ਹੁਸ਼ਿਆਰਪੁਰ ਸਥਿਤ ਨਿਊ ਫੀਲਡ ਫਾਇਰਿੰਗ ਰੇਂਜ ਦੇ ਨਿਰਧਾਰਤ ਖ਼ਤਰੇ ਵਾਲੇ ਖੇਤਰ ਵਿੱਚ ਦਾਖ਼ਲ ਨਾ ਹੋਣ। ਉਨ੍ਹਾਂ ਕਿਹਾ…
-
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਆਯੋਜਿਤ
News By Daljit Ajnoha — Nov 24, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ:- ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਸਮਾਪਤੀ ਸਮਾਰੋਹ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਲਾਜਵੰਤੀ ਸਟੇਡੀਅਮ ਵਿਖੇ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। 29 ਨਵੰਬਰ ਨੂੰ ਹੋਣ ਵਾਲੇ ਇਸ ਸਮਾਰੋਹ ਦੀਆਂ ਤਿਆਰੀਆਂ ਦਾ ਜ…
-
ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਸਿਵਲ ਸਰਜਨ ਡਾ. ਮਨਦੀਪ ਕਮਲ ਵੱਲੋਂ ਗੜ੍ਹਸ਼ੰਕਰ ਖੇਤਰ ਦੇ ਵੱਖ-ਵੱਖ ਸਿਹਤ ਸੰਸਥਾਨਾਂ ਅਤੇ ਪਿੰਡਾਂ ਦਾ ਨਿਰੀਖਣ
News By Daljit Ajnoha — Nov 24, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ:- ਸਿਹਤ ਵਿਭਾਗ ਵੱਲੋਂ 22, 23 ਅਤੇ 24 ਨਵੰਬਰ ਨੂੰ ਚਲਾਈ ਜਾ ਰਹੀ ਤਿੰਨ ਰੋਜ਼ਾ ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਗੜ੍ਹਸ਼ੰਕਰ ਖੇਤਰ ਦਾ ਦੌਰਾ ਕਰਕੇ ਵੱਖ-ਵੱਖ ਸਿਹਤ ਸੰਸਥਾਨਾਂ ਵਿੱਚ ਦਿੱਤੀ…
-
ਓਲੰਪੀਅਨ ਜਰਨੈਲ ਸਿੰਘ ਸਟੇਡੀਅਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਮੈਦਾਨ ਵਿੱਚ 17ਵਾਂ ਫੁੱਟਬਾਲ ਟੂਰਨਾਮੈਂਟ ਅਤੇ ਇੰਟਰਸਟੇਟ ਐਥਲੈਟਿਕ ਮੀਟ ਕਰਵਾਈ ਗਈ
News By Daljit Ajnoha — Nov 24, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ:- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਸ਼ੰਕਰ ਸਥਿਤ ਓਲੰਪੀਅਨ ਜਰਨੈਲ ਸਿੰਘ ਸਟੇਡੀਅਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮੈਦਾਨ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਫੁੱਟਬਾਲ ਕਲੱਬ, ਗੜ੍ਹਸ਼ੰਕਰ ਵੱਲੋਂ 17 ਤੋਂ 21 ਨਵੰਬਰ ਤੱਕ 17ਵਾਂ ਸਾਲਾਨ…