National News
News from India
-
ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਕਰਨਾਲ ਪੁਲਿਸ ਅਲਰਟ, ਪਾਵਰ ਹਾਊਸਾਂ ’ਤੇ ਸਖ਼ਤ ਪਹਿਰਾ
News By Praveen Walia — Oct 24, 2026 📍 Karnal, Haryanaਕਰਨਾਲ, 23 ਅਕਤੂਬਰ (ਪ੍ਰਵੀਨ ਵਾਲੀਆ):- ਹਰਿਆਣਾ ਵਿੱਚ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਦੇ ਸੱਦੇ ਨੂੰ ਦੇਖਦਿਆਂ ਕਰਨਾਲ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਚੌਕਸ ਅਤੇ ਮੁਸਤੈਦ ਹੈ। ਜ਼ਿਲ੍ਹੇ ਵਿੱਚ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣ, ਮਹੱਤ…
-
ਪੰਜਾਬ ਵਿਧਾਨ ਸਭਾ ਵਿੱਚ ਡਾ. ਨਛੱਤਰ ਪਾਲ ਨੇ ਰਾਹੋਂ–ਮੱਤੇਵਾੜਾ ਸੜਕ ਬਣਾਉਣ ਦਾ ਮੁੱਦਾ ਉਠਾਇਆ
News By Des Raj Bali — Oct 24, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ ਨਵਾਂਸ਼ਹਿਰ ਤੋਂ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾ. ਨਛੱਤਰ ਪਾਲ ਨੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਕੋਲ ਰਾਹੋਂ ਤੋਂ ਮੱਤੇਵਾੜਾ ਸੜਕ ਦੀ ਬੇਹੱਦ ਖਸਤਾ ਹਾਲਤ ਦਾ ਮੁੱਦਾ ਉਠਾਇਆ। ਉਨ੍…
-
‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’; ਸਿਵਲ ਸਰਜਨ ਨੇ ਕੀਤਾ ਫ਼ੋਰਟਿਸ ਹਸਪਤਾਲ ਦਾ ਦੌਰਾ
News By Paigam-E-Jagat — Oct 24, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ:- ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਸਿਵਲ ਸਰਜਨ ਡਾ. ਸ…
-
ਆਉਣ ਵਾਲੀਆਂ ਪੀੜ੍ਹੀਆਂ ਲਈ ਵਿਰਾਸਤ ਸੰਭਾਲਣ ਦੀ ਲੋੜ — ਸਤਨਾਮ ਹਸੀਜਾ
News By Manpreet Singh — Oct 24, 2026 📍 Patiala, Punjabਪਟਿਆਲਾ (ਮਨਪ੍ਰੀਤ ਸਿੰਘ):- ਬਹਾਵਲਪੁਰ ਸਮਾਜ ਦੇ ਉੱਘੇ ਸਮਾਜ ਸੇਵਕ ਅਤੇ ਬਹਾਵਲਪੁਰ ਵੈਲਫੇਅਰ ਸੋਸਾਇਟੀ ਦੇ ਸਰਪ੍ਰਸਤ ਸਤਨਾਮ ਹਸੀਜਾ ਨੇ ਕਿਹਾ ਕਿ ਕਿਸੇ ਕੌਮ ਦੀ ਵਿਰਾਸਤ ਉਦੋਂ ਤੱਕ ਹੀ ਸੰਭਾਲੀ ਰਹਿੰਦੀ ਹੈ, ਜਦੋਂ ਤੱਕ ਉਸ ਸਮਾਜ ਦਾ ਹਰ ਵਿਅਕਤੀ ਅਤੇ ਬੱਚਾ ਆਪਣੀ ਮਾਂ-ਬੋਲੀ…
-
ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਉੱਤਰਾਖੰਡ ਦਾ ਵਿਦਿਅਕ ਤੇ ਧਾਰਮਿਕ ਟੂਰ
News By Hari Krishan Gangar — Oct 24, 2026 📍 Garhshankar, Punjabਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਉੱਤਰਾਖੰਡ ਦਾ ਤਿੰਨ ਦਿਨਾਂ ਦਾ ਵਿਦਿਅਕ ਤੇ ਧਾਰਮਿਕ ਟੂਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਪਾਉਂਟਾ ਸਾਹਿਬ, ਦੇਹਰਾਦੂਨ, ਰਿਸ਼ੀਕ…
-
ਵੋਟਾਂ ਦੀ ਕਥਿਤ ਕਟੌਤੀ ਵਿਰੁੱਧ ਗੜ੍ਹਸ਼ੰਕਰ ਵਿੱਚ ਰੋਸ ਮਾਰਚ, ਚੋਣ ਕਮਿਸ਼ਨ ਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ — ਕਾਮਰੇਡ ਗੁਰਨੇਕ ਸਿੰਘ ਭੱਜਲ
News By Hari Krishan Gangar — Oct 24, 2026 📍 Garhshankar, Punjabਗੜ੍ਹਸ਼ੰਕਰ, 23 ਅਕਤੂਬਰ (ਹਰੀ ਕ੍ਰਿਸ਼ਨ ਗੰਗੜ):- ਸੰਯੁਕਤ ਮੋਰਚੇ ਅਤੇ ਸੀ.ਪੀ.ਆਈ. (ਐੱਮ.) ਦੇ ਸੱਦੇ 'ਤੇ ਅੱਜ ਤਹਿਸੀਲ ਗੜ੍ਹਸ਼ੰਕਰ ਵਿੱਚ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਗਾਂਧੀ ਪਾਰਕ ਤੋਂ ਬਾਬਾ ਗੁਰਦਿੱਤ ਸਿੰਘ ਪਾਰਕ ਤੱਕ ਰੋਹ ਭਰਪੂਰ ਨਾਅਰੇ…
-
ਚੌਥਾ ਵਿਸ਼ਾਲ ਦੁਸਹਿਰਾ ਮੇਲਾ ਪ੍ਰਾਚੀਨ ਸ੍ਰੀ ਕੇਦਾਰ ਨਾਥ ਮੰਦਰ ਦੇ ਸਾਹਮਣੇ ਧੂਮ-ਧਾਮ ਨਾਲ ਮਨਾਇਆ ਗਿਆ — ਸੰਸਥਾਪਕ ਸਤਨਾਮ ਹਸੀਜਾ
News By Manpreet Singh — Oct 24, 2026 📍 Patiala, Punjabਪਟਿਆਲਾ (ਮਨਪ੍ਰੀਤ ਸਿੰਘ):- ਸੁਧਾਰ ਸਭਾ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਪ੍ਰਾਚੀਨ ਸ੍ਰੀ ਕੇਦਾਰ ਨਾਥ ਜੀ ਮੰਦਰ ਦੇ ਸਾਹਮਣੇ ਚੌਥਾ ਵਿਸ਼ਾਲ ਦੁਸਹਿਰਾ ਮੇਲਾ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਸ਼ਾਮ 7:00 ਵਜੇ ਸੰਸਥਾਪਕ ਸਤਨਾਮ ਹਸੀਜਾ ਦੇ ਪਰਿਵਾਰ ਦੀ ਬੇਨਤੀ '…
-
ਸੀਨੀਅਰ ਸਿਟੀਜਨਜ਼ ਨੇ ਮਨਾਇਆ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ
News By Des Raj Bali — Oct 24, 2026 📍 Nawanshahr, Punjabਨਵਾਂਸ਼ਹਿਰ (ਦੇਸ ਰਾਜ ਬਾਲੀ):- ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਐਸੋਸੀਏਸ਼ਨ ਦੇ ਚੇਅਰਮੈਨ ਡਾ. ਜੇ.ਡੀ. ਵਰਮਾ ਦੀ ਸਰਪ੍ਰਸਤੀ ਅਤੇ ਪ੍ਰਧਾਨ ਐਸ.ਕੇ. ਪੁਰੀ ਦੀ ਪ੍ਰਧਾਨਗੀ ਹੇਠ ਬਾਈ ਜੀ ਦੀ ਕੁਟੀਆ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ…
-
ਨੌਜਵਾਨ ਸੰਤ ਰਵਿਦਾਸ ਦੇ ਵਿਚਾਰਾਂ ਨੂੰ ਜੀਵਨ ਵਿੱਚ ਅਪਣਾਉਣ, ਭੇਦਭਾਵ ਵਿਰੁੱਧ ਖੜ੍ਹੇ ਹੋ ਕੇ ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼ ਦੇਣ: ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼
News By Paigam-E-Jagat — Oct 24, 2026 📍 Chandigarh, Chandigarhਚੰਡੀਗੜ੍ਹ, 23 ਅਕਤੂਬਰ:- ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਤ ਰਵਿਦਾਸ ਦੇ ਵਿਚਾਰਾਂ ਨੂੰ ਸਿਰਫ਼ ਕਿਤਾਬਾਂ ਅਤੇ ਕੋਰਸਾਂ ਤੱਕ ਸੀਮਤ ਨਾ ਰੱਖਣ, ਸਗੋਂ ਆਪਣੇ ਜੀਵਨ ਅਤੇ ਵਿਵਹਾਰ ਦਾ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਜ…
-
ਆਂਗਣਵਾੜੀ ਕੇਂਦਰਾਂ ਵਿੱਚ ਖੇਡ-ਖੇਡ ਵਿੱਚ ਸਿੱਖਣਗੇ ਬੱਚੇ, ਸਿੱਖਿਆ ਦੀ ਨੀਂਹ ਹੋਵੇਗੀ ਮਜ਼ਬੂਤ: ਸ਼ਰੁਤੀ ਚੌਧਰੀ
News By Paigam-E-Jagat — Oct 24, 2026 📍 Chandigarh, Chandigarhਚੰਡੀਗੜ੍ਹ, 23 ਅਕਤੂਬਰ:- ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਨੇ ਕਿਹਾ ਕਿ ਬੱਚਿਆਂ ਦੇ ਜੀਵਨ ਦੇ ਸ਼ੁਰੂਆਤੀ ਸਾਲ ਉਨ੍ਹਾਂ ਦੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਇਸ ਨੂੰ ਧਿਆਨ ਵਿੱਚ ਰੱਖਦ…
-
ਹਰਿਆਣਾ ਵਿੱਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤੇਜ਼; 9 ਮਹੀਨਿਆਂ ਵਿੱਚ 6,824 ਗ੍ਰਿਫ਼ਤਾਰ, 19.52 ਕਰੋੜ ਰੁਪਏ ਦੀ ਜਾਇਦਾਦ ਅਟੈਚ
News By Paigam-E-Jagat — Oct 24, 2026 📍 Chandigarh, Chandigarhਚੰਡੀਗੜ੍ਹ, 23 ਅਕਤੂਬਰ:- ਹਰਿਆਣਾ ਵਿੱਚ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਨਵਰੀ ਤੋਂ ਸਤੰਬਰ 2026 ਤੱਕ 6,824 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਨਸ਼ਾ ਤਸਕਰੀ ਨਾਲ ਸਬੰਧਤ 19.52 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਇਹ ਜਾਣਕਾ…
-
ਵੀਟਾ ਮਿਲਕ ਬੂਥਾਂ ਦੀ ਅਲਾਟਮੈਂਟ ਲਈ 23 ਨਵੰਬਰ ਤੱਕ ਅਰਜ਼ੀਆਂ ਮੰਗੀਆਂ, ਨੌਜਵਾਨਾਂ ਅਤੇ ਮਹਿਲਾਵਾਂ ਨੂੰ ਮਿਲਣਗੇ ਰੋਜ਼ਗਾਰ ਦੇ ਮੌਕੇ
News By Paigam-E-Jagat — Oct 24, 2026 📍 Chandigarh, Chandigarhਚੰਡੀਗੜ੍ਹ, 23 ਅਕਤੂਬਰ:- ਹਰਿਆਣਾ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਸਵੈ-ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਅਤੇ ਦੁੱਧ ਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਵਿੱਚ ਦ ਹਿਸਾਰ-ਜੀਂਦ ਕੋ-ਆਪਰੇਟਿਵ ਮਿਲਕ ਪ੍ਰੋ…