National News
News from India
-
ਤਿਉਹਾਰਾਂ ਦੇ ਮੱਦੇਨਜ਼ਰ ਦਿੱਲੀ ਤੋਂ ਆਉਣ ਵਾਲੀਆਂ ਬੱਸਾਂ ਦੀ ਵਿਸ਼ੇਸ਼ ਜਾਂਚ, ਦੁੱਧ ਅਤੇ ਪਨੀਰ ਦੇ ਸੈਂਪਲ ਲਏ
News By Daljit Ajnoha — Oct 22, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ:- ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਮਿਲਾਵਟਖੋਰੀ ’ਤੇ ਰੋਕ ਲਗਾਉਣ ਲਈ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ…
-
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ
News By Daljit Ajnoha — Oct 22, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਕਿਸਾਨਾਂ ਨੂੰ ਆਪਣੀ ਫ਼ਸ…
-
ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗਾ 25,000 ਰੁਪਏ ਦਾ ਇਨਾਮ, ਰਾਹ-ਵੀਰ ਯੋਜਨਾ ਤਹਿਤ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ
News By Daljit Ajnoha — Oct 22, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਣ ਵਾਲੇ ਲੋਕਾਂ ਦੀ ਤੁਰੰਤ ਮਦਦ ਕਰਨ ਅਤੇ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਰਾਹ…
-
24 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਆਸ਼ਿਕਾ ਜੈਨ
News By Daljit Ajnoha — Oct 22, 2026 📍 Hoshiarpur, Punjabਹੁਸ਼ਿਆਰਪੁਰ/ਦਲਜੀਤ ਅਜਨੋਹਾ:- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਵਿਸ਼ੇਸ਼ ਸੰਖੇਪ ਸੁਧਾਈ-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਉਣ ਦੇ ਪ੍ਰੋਗਰਾਮ ਵਿੱਚ ਅੰਸ਼ਕ ਤਬਦੀਲੀ ਕੀਤੀ ਗਈ ਹੈ। ਹੁਣ ਇਹ ਵਿਸ…
-
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ: ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
News By Paigam-E-Jagat — Oct 22, 2026 📍 Mohali, Punjabਮੋਹਾਲੀ, 22 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਤਿੰਨ ਬੱਸਾਂ ਦਾ ਕਾਫਲਾ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵ…
-
ਲਿਵਾਸਾ ਹਸਪਤਾਲ ਖੰਨਾ ਵਿੱਚ ਉੱਨਤ ਨਾਨ-ਸਰਜੀਕਲ ਲੇਜ਼ਰ ਤਕਨੀਕ ਨਾਲ 74 ਸਾਲਾ ਮਹਿਲਾ ਦਾ ਸਫਲ ਇਲਾਜ
News By Jagmeet Ghuman — Oct 22, 2026 📍 Khanna, Punjabਖੰਨਾ (ਜਗਮੀਤ ਘੁੰਮਣ):- ਲਿਵਾਸਾ ਹਸਪਤਾਲ ਖੰਨਾ ਦੇ ਕਨਸਲਟੈਂਟ ਗੈਸਟ੍ਰੋਐਂਟਰੋਲੋਜਿਸਟ ਡਾ. ਪੁਲਕਿਤ ਧੀਮਾਨ ਨੇ ਪਹਿਲੀ ‘ਕੋਲਾਂਜੀਓਸਕੋਪੀ-ਗਾਈਡਡ ਲੇਜ਼ਰ ਲਿਥੋਟ੍ਰਿਪਸੀ’ ਪ੍ਰਕਿਰਿਆ ਸਫਲਤਾਪੂਰਵਕ ਕਰਦਿਆਂ 74 ਸਾਲਾ ਮਹਿਲਾ ਮਰੀਜ਼ ਦੀ ਪਿੱਤ ਦੀ ਨਲੀ ਵਿੱਚੋਂ 1.5 ਸੈਂਟੀਮੀਟਰ…
-
ਹੁਣ ਗੁਰੂ ਦਰਸ਼ਨ, ਕੈਲਾਸ਼ ਮਾਨਸਰੋਵਰ ਅਤੇ ਸਿੰਧੂ ਦਰਸ਼ਨ ਯਾਤਰਾਵਾਂ ਲਈ ਦੁੱਗਣੇ ਸ਼ਰਧਾਲੂਆਂ ਨੂੰ ਮਿਲੇਗੀ ਵਿੱਤੀ ਸਹਾਇਤਾ - ਮੁੱਖ ਮੰਤਰੀ
News By Paigam-E-Jagat — Oct 22, 2026 📍 Chandigarh, Chandigarhਚੰਡੀਗੜ੍ਹ, 22 ਅਕਤੂਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹੁਣ ਸਵਰਨ ਜਯੰਤੀ ਗੁਰੂ ਦਰਸ਼ਨ ਯਾਤਰਾ, ਕੈਲਾਸ਼ ਮਾਨਸਰੋਵਰ ਯਾਤਰਾ ਅਤੇ ਸਿੰਧੂ ਦਰਸ਼ਨ ਯਾਤਰਾ ਲਈ 100-100 ਸ਼ਰਧਾਲੂਆਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ…
-
ਆਈਐਫਟੀਯੂ ਗੈਸ ਏਜੰਸੀ ਵਰਕਰਜ਼ ਯੂਨੀਅਨ ਵੱਲੋਂ ਪਟਿਆਲਾ ਵਿੱਚ ਡੀ.ਸੀ. ਦਫ਼ਤਰ ਦਾ ਘਿਰਾਓ, ਬਰਖ਼ਾਸਤ ਵਰਕਰਾਂ ਦੀ ਬਹਾਲੀ ਦੀ ਮੰਗ
News By Manpreet Singh — Oct 22, 2026 📍 Patiala, Punjabਪਟਿਆਲਾ (ਮਨਪ੍ਰੀਤ ਸਿੰਘ), 22 ਅਕਤੂਬਰ:- ਅੱਜ 22 ਅਕਤੂਬਰ 2026 ਨੂੰ ਆਈਐਫਟੀਯੂ ਨਾਲ ਸਬੰਧਤ ਗੈਸ ਏਜੰਸੀ ਵਰਕਰ ਯੂਨੀਅਨ ਵੱਲੋਂ ਸੁਰਿੰਦਰਾ ਗੈਸ ਏਜੰਸੀ ਦੀ ਮੈਨੇਜਮੈਂਟ ਵੱਲੋਂ ਕਥਿਤ ਤੌਰ ’ਤੇ ਗੈਰ-ਕਾਨੂੰਨੀ ਢੰਗ ਨਾਲ ਕੱਢੇ ਗਏ ਵਰਕਰਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਮਿੰ…
-
ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖ਼ਿਲਾਫ਼ ਰੈਲੀ ਤੋਂ ਬਾਅਦ ਸ਼ਹਿਰ ਵਿੱਚ ਕੱਢਿਆ ਰੋਸ ਮਾਰਚ
News By Hari Krishan Gangar — Oct 22, 2026 📍 Garhshankar, Punjabਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਰਵੱਈਏ ਖ਼ਿਲਾਫ਼ 21-22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਦੇ ਦੂਜੇ ਦਿਨ ਬਲਾਕ ਗੜ੍ਹਸ਼ੰਕਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਗਾਂਧੀ ਪਾਰਕ ਵਿਖੇ ਰੋਸ ਰੈਲੀ ਕੀਤੀ। ਇਸ ਤੋਂ ਬਾਅਦ…
-
ਚੰਡੀਗੜ੍ਹ-ਹਰਿਦੁਆਰ ਵਿਚਕਾਰ ਐਚਵੀਏਸੀ ਬੱਸ ਸੇਵਾ ਨਾਲ ਯਾਤਰੀਆਂ ਨੂੰ ਮਿਲੇਗੀ ਬਿਹਤਰ ਸਹੂਲਤ, 23 ਅਕਤੂਬਰ 2026 ਤੋਂ ਸ਼ੁਰੂ ਹੋਵੇਗੀ ਬੱਸ ਸੇਵਾ: ਟਰਾਂਸਪੋਰਟ ਮੰਤਰੀ ਅਨਿਲ ਵਿਜ
News By Paigam-E-Jagat — Oct 22, 2026 📍 Chandigarh, Chandigarhਚੰਡੀਗੜ੍ਹ, 22 ਅਕਤੂਬਰ:- ਹਰਿਆਣਾ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਯਾਤਰੀਆਂ ਨੂੰ ਸੁਚਾਰੂ, ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ਵਿੱਚ ਚੰਡੀਗੜ੍ਹ ਅਤੇ ਹਰਿਦੁਆਰ ਵਿਚਕਾਰ…
-
ਰਾਖੀਗੜ੍ਹੀ ਮਿਊਜ਼ੀਅਮ ਦਾ ਕੰਮ ਜਲਦੀ ਹੋਵੇਗਾ ਪੂਰਾ, ਬਾਕੀ ਕੰਮ ਲਈ 180 ਕਰੋੜ ਰੁਪਏ ਮਨਜ਼ੂਰ: ਡਾ. ਅਰਵਿੰਦ ਸ਼ਰਮਾ
News By Paigam-E-Jagat — Oct 22, 2026 📍 Chandigarh, cਚੰਡੀਗੜ੍ਹ, 22 ਅਕਤੂਬਰ:- ਹਰਿਆਣਾ ਦੇ ਸਹਿਕਾਰਤਾ, ਪੁਰਾਤਤਵ, ਸੈਰ-ਸਪਾਟਾ ਅਤੇ ਮਿਊਜ਼ੀਅਮ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਹੜੱਪਾ ਸੱਭਿਆਚਾਰ ਦੇ ਪ੍ਰਮੁੱਖ ਸਥਾਨਾਂ ਵਿੱਚ ਸ਼ਾਮਲ ਇਤਿਹਾਸਕ ਪੁਰਾਤਤਵ ਸਥਾਨ ਰਾਖੀਗੜ੍ਹੀ ਨੂੰ ਵਿਸ਼ਵ ਪੱਧਰੀ ਪਛਾਣ ਦਿਵਾਉਣ ਲਈ ਅਹਿਮ ਕ…
-
ਫਤਿਹਗੜ੍ਹ ਪੰਜਗਰਾਈਆਂ ਵਿਖੇ ਪੀਏਯੂ-ਐੱਫਏਐੱਸਸੀ ਸੰਗਰੂਰ ਵੱਲੋਂ ਕਿਸਾਨ ਜਾਗਰੂਕਤਾ ਕੈਂਪ
News By Paigam-E-Jagat — Oct 22, 2026 📍 Dhuri, Punjabਧੂਰੀ/ਸ਼ੇਰਪੁਰ, 21 ਅਕਤੂਬਰ:- ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀਬਾੜੀ ਨੂੰ ਹੋਰ ਟਿਕਾਊ ਬਣਾਉਣ ਦੇ ਉਦੇਸ਼ ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀਏਯੂ-ਫਾਰਮ ਸਲਾਹਕਾਰ ਸੇਵਾ ਕੇਂਦਰ (ਐੱਫ…