National News
News from India
-
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 106.98 ਲੱਖ ਰੁਪਏ ਦੀ ਲਾਗਤ ਵਾਲੀ ਬੰਗਾਂਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ
News By Paigam-E-Jagat — Oct 22, 2026 📍 Sangrur, Punjabਸੰਗਰੂਰ, 22 ਅਕਤੂਬਰ:- ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬੰਗਾਂਵਾਲੀ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੀ 106.98 ਲੱਖ ਰੁਪਏ ਦੀ ਪ੍ਰਵਾਨਿਤ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿ…
-
28ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ–2026 ਦੇ ਤਮਗਾ ਜੇਤੂ ਖਿਡਾਰੀਆਂ ਦਾ ਐੱਸ.ਪੀ. ਸੁਖਅਮ੍ਰਿਤ ਸਿੰਘ ਰੰਧਾਵਾ ਵੱਲੋਂ ਸਨਮਾਨ
News By Paigam-E-Jagat — Oct 22, 2026 📍 Sangrur, Punjabਸੰਗਰੂਰ, 22 ਅਕਤੂਬਰ:- ਜ਼ਿਲ੍ਹਾ ਪੁਲਿਸ ਸੰਗਰੂਰ ਦੇ ਕਪਤਾਨ ਪੁਲਿਸ (ਹੈੱਡਕੁਆਰਟਰ) ਸੁਖਅਮ੍ਰਿਤ ਸਿੰਘ ਰੰਧਾਵਾ, ਪੀ.ਪੀ.ਐੱਸ., ਵੱਲੋਂ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ 28ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ–2026 ਵਿੱਚ ਤਮਗੇ ਜਿੱਤਣ ਵਾਲੇ ਬੱਚਿਆਂ ਅਤੇ ਹੋਰ ਭਾਗ…
-
ਡੈਡੀਕੇਟਿਡ ਬ੍ਰਦਰਜ਼ ਗਰੁੱਪ ਪੰਜਾਬ, ਪਟਿਆਲਾ ਵੱਲੋਂ ਦੁਪਹਿਰ ਦਾ ਖਾਣਾ ਖੁਆਉਣ ਦੀ ਸੇਵਾ ਬੇਹੱਦ ਉੱਤਮ: ਮੋਹਿਤ ਜੋਸ਼ੀ
News By Paigam-E-Jagat — Oct 22, 2026 📍 Patiala, Punjabਪਟਿਆਲਾ, 22 ਅਕਤੂਬਰ:- ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਜਿਸਟਰਡ ਪੰਜਾਬ, ਪਟਿਆਲਾ ਦੇ ਸੰਸਥਾਪਕ ਪ੍ਰਧਾਨ ਡਾ. ਰਾਕੇਸ਼ ਵਰਮੀ ਦੀ ਸਰਪ੍ਰਸਤੀ ਹੇਠ ਮਨੁੱਖਤਾ ਦੀ ਸੇਵਾ ਲਗਾਤਾਰ ਜਾਰੀ ਹੈ। ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਅਕਾਊਂਟਸ ਅਫ਼ਸਰ ਮੋਹਿਤ ਜੋਸ਼ੀ ਨੇ ਦੱਸਿਆ ਕਿ ਹਰ ਧਰਮ…
-
ਆਰਬੀਯੂ ਦੇ ਕਨਕਲੇਵ ਵਿੱਚ ਉਦਯੋਗ-ਅਕਾਦਮਿਕ ਸਹਿਯੋਗ ਮਜ਼ਬੂਤ ਕਰਨ ਅਤੇ ਰੁਜ਼ਗਾਰ ਯੋਗਤਾ ਵਧਾਉਣ ’ਤੇ ਜ਼ੋਰ
News By Gurjit Billa — Oct 22, 2026 📍 Chandigarh, Chandigarhਚੰਡੀਗੜ੍ਹ, 22 ਅਕਤੂਬਰ (ਗੁਰਜੀਤ ਬਿੱਲਾ):- ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਵੱਲੋਂ ਇੰਡਸਟਰੀ-ਸਕਿੱਲ ਇਨੋਵੇਸ਼ਨ ਐਂਡ ਇੰਪਲਾਇਬਿਲਟੀ ਕਨਕਲੇਵ-2026 ਕਰਵਾਇਆ ਗਿਆ। ਇਸ ਵਿੱਚ ਉਦਯੋਗ ਜਗਤ ਦੇ ਮਾਹਿਰਾਂ, ਉੱਦਮੀਆਂ, ਵਿਗਿਆਨੀਆਂ ਅਤੇ ਅਕਾਦਮਿਕ ਖੇਤਰ ਦੀਆਂ ਪ੍ਰਮੁੱਖ ਸ਼ਖ਼…
-
ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਸ਼ਾਨਦਾਰ ਸ਼ੁਰੂਆਤ
News By Paigam-E-Jagat — Oct 22, 2026 📍 Dhuri, Punjabਧੂਰੀ, 22 ਅਕਤੂਬਰ:- ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਅੱਜ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ ਸ਼ਾਨਦਾਰ ਸ਼ੁਰੂਆਤ ਹੋਈ। 22 ਤੋਂ 25 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ…
-
ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
News By Paigam-E-Jagat — Oct 22, 2026 📍 Kharar, Punjabਖਰੜ, 22 ਅਕਤੂਬਰ:- ਖਰੜ ਸ਼ਹਿਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਨਵਾਂ ਬੱਸ ਸਟੈਂਡ ਬਣਾਉਣ ਦੇ ਪ੍ਰਾਜੈਕਟ ਨੂੰ ਅੱਗੇ ਵਧਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਨਗਰ ਕੌਂਸਲ ਦਫ਼ਤਰ ਖਰੜ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾ…
-
ਐਸ.ਆਈ.ਆਰ.-2026 ਤਹਿਤ ਵਿਸ਼ੇਸ਼ ਕੈਂਪ 24 ਅਕਤੂਬਰ ਨੂੰ ਲੱਗਣਗੇ
News By Paigam-E-Jagat — Oct 22, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਕਤੂਬਰ, 2026:- ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਸ਼ੇਸ਼ ਮੁਹਿੰਮ ਅਤੇ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ.) ਤਹਿਤ 24 ਅਕਤੂਬਰ, 2026 (ਸ਼ਨੀਵਾਰ) ਨੂੰ ਸ਼ਾਮ 3 ਵਜੇ ਤੋਂ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ…
-
ਮੌਤ ਤੋਂ ਬਾਅਦ ਵੀ ਮਨੁੱਖਤਾ ਦੀ ਸੇਵਾ ਦਾ ਸੰਕਲਪ, ਦੇਹਦਾਨੀ ਪਤੀ-ਪਤਨੀ ਦੀ ਪਹਿਲ ਪ੍ਰੇਰਨਾਦਾਇਕ: ਸਿਵਲ ਸਰਜਨ ਡਾ. ਅਮਨ ਸੂਦ
News By Des Raj Bali — Oct 22, 2026 📍 Nawanshahr, Punjabਨਵਾਂਸ਼ਹਿਰ, (ਦੇਸ ਰਾਜ ਬਾਲੀ):- ਮਨੁੱਖਤਾ ਦੀ ਸੇਵਾ ਲਈ ਲਿਆ ਗਿਆ ਸੰਕਲਪ ਜੀਵਨ ਤੋਂ ਬਾਅਦ ਵੀ ਸਮਾਜ ਦੇ ਕੰਮ ਆ ਸਕਦਾ ਹੈ। ਮਰਨ ਉਪਰੰਤ ਦੇਹਦਾਨ ਇੱਕ ਉੱਤਮ ਉਪਰਾਲਾ ਹੈ, ਜਿਸ ਰਾਹੀਂ ਮੈਡੀਕਲ ਸਿੱਖਿਆ, ਵਿਗਿਆਨਕ ਖੋਜ ਅਤੇ ਭਵਿੱਖ ਦੇ ਡਾਕਟਰਾਂ ਦੀ ਸਿਖਲਾਈ ਵਿੱਚ ਮਹੱਤਵਪੂਰਨ…
-
ਸ਼੍ਰੀ ਰਮਾਇਣ, ਮਹਾਂਭਾਰਤ, ਭਗਵਾਨ ਸ਼੍ਰੀ ਰਾਮ ਚੰਦਰ ਜੀ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਬਾਰੇ ਕੁਇਜ਼ ਮੁਕਾਬਲਾ 24 ਅਕਤੂਬਰ ਨੂੰ
News By Kaka Ram Verma — Oct 22, 2026 📍 Patiala, Punjabਪਟਿਆਲਾ (ਕਾਕਾ ਰਾਮ ਵਰਮਾ):- ਗੋਇਲ ਚੈਰੀਟੇਬਲ ਫਾਊਂਡੇਸ਼ਨ ਟਰੱਸਟ ਦੇ ਪ੍ਰਧਾਨ ਸ਼੍ਰੀ ਪਵਨ ਗੋਇਲ ਅਤੇ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਦੇ ਚੀਫ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਵੱਲੋਂ ਡਾਇਰੈਕਟਰ ਸ਼੍ਰੀ ਰਾਕੇਸ਼ ਗੋਤਮ ਦੇ ਸਹਿਯੋਗ ਨਾਲ 24 ਅਕਤੂਬਰ ਨੂੰ ਸਵੇਰੇ 9:…
-
ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ
News By Paigam-E-Jagat — Oct 22, 2026 📍 Kharar, Punjabਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 22 ਅਕਤੂਬਰ:- ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ, ਸੜਕ ਸੁਰੱਖਿਆ ਪ੍ਰਤੀ ਜ਼ਿੰਮੇਵਾਰ ਵਿਵਹਾਰ ਅਪਣਾਉਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਵੱਲੋਂ ਦੁਆਬਾ ਗਰੁੱਪ ਆ…
-
ਸਮੂਹਿਕ ਛੁੱਟੀ ਦੇ ਦੂਜੇ ਦਿਨ ਵੀ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਵਿਸ਼ਾਲ ਧਰਨਾ ਅਤੇ ਰੋਸ ਮਾਰਚ
News By Manpreet Singh — Oct 22, 2026 📍 Patiala, Punjabਪਟਿਆਲਾ, 22 ਅਕਤੂਬਰ (ਮਨਪ੍ਰੀਤ ਸਿੰਘ):- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅਤੇ ਪੰਜਾਬ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਦੇ ਵਿਰੋਧ ਵਿੱਚ 21 ਅਤੇ 22 ਅਕਤੂਬਰ ਨੂੰ…
-
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਮਾਜਰੀ ਬਲਾਕ ਦੇ ਪਿੰਡ ਮਾਣਕਪੁਰ ਸ਼ਰੀਫ਼ ਅਤੇ ਖੇੜਾ ਵਿਖੇ ਦਿਖਾਈ ਗਈ
News By Paigam-E-Jagat — Oct 22, 2026 📍 Mohali, Punjabਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 22 ਅਕਤੂਬਰ, 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮਾਜਰੀ ਬਲਾਕ ਦੇ ਪਿੰਡ ਮਾਣਕਪੁਰ ਸ਼ਰੀਫ਼ ਅਤੇ ਖੇੜਾ ਵਿਖੇ ਐਲ.ਈ.ਡੀ.…