National News
News from India
-
ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ
News By Daljit Ajnoha — Oct 19, 2026 📍 Jalandhar, Punjabਜਲੰਧਰ (ਦਲਜੀਤ ਅਜਨੋਹਾ):- ਅਗਨੀਪਥ ਯੋਜਨਾ ਤਹਿਤ ਭਾਰਤੀ ਫੌਜ ਵਿੱਚ ਯੋਗ ਨੌਜਵਾਨਾਂ ਦੀ ਭਰਤੀ ਲਈ 14 ਨਵੰਬਰ ਤੋਂ 22 ਨਵੰਬਰ 2026 ਤੱਕ ਸਰਕਾਰੀ ਕਲਾ ਅਤੇ ਖੇਡ ਕਾਲਜ (Government Arts and Sports College), ਜਲੰਧਰ ਵਿਖੇ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ ਕੀਤਾ ਜਾਵੇ…
-
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ
News By Paigam-E-Jagat — Oct 19, 2026 📍 Mohali, Punjabਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਕਤੂਬਰ:- ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸੁੱਕਾ ਅਤੇ ਚੰਗੀ ਤਰ੍ਹਾਂ ਪੱਕਿਆ ਝੋਨਾ ਹੀ ਲਿਆਉਣ, ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ…
-
ਸੀਐਚਸੀ ਬੀਨੇਵਾਲ ਵਿੱਚ ਰੋਟਰੀ ਆਈ ਬੈਂਕ ਵੱਲੋਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ, 340 ਮਰੀਜ਼ਾਂ ਦੀ ਜਾਂਚ
News By Daljit Ajnoha — Oct 18, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਰੋਟਰੀ ਆਈ ਬੈਂਕ ਐਂਡ ਕੋਰਨੀਅਲ ਟ੍ਰਾਂਸਪਲਾਂਟੇਸ਼ਨ ਸੋਸਾਇਟੀ ਹੁਸ਼ਿਆਰਪੁਰ ਵੱਲੋਂ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਹੇਠ ਸੀਐਚਸੀ ਝੁੰਗੀਆਂ-ਬੀਨੇਵਾਲ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਅੱਖ…
-
ਡਿਪਟੀ ਸਪੀਕਰ ਰੌੜੀ ਵੱਲੋਂ ਮਾਹਿਲਪੁਰ ਵਿਖੇ ਰਾਜ ਪੱਧਰੀ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦਾ ਉਦਘਾਟਨ
News By Daljit Ajnoha — Oct 18, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਉਭਾਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ…
-
ਵਿਧਾਇਕ ਜਿੰਪਾ ਨੇ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਕੀਤਾ ਸ਼ਾਨਦਾਰ ਸਵਾਗਤ
News By Daljit Ajnoha — Oct 18, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੀ ਹੋਈ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦੇ ਹੁਸ਼ਿਆਰਪੁਰ ਪਹੁੰਚਣ ’ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਸਿਟੀ ਸੈਂਟਰ ਵਿ…
-
ਖ਼ਾਲਸਾ ਕਾਲਜ ਦਾ ਬੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
News By Hari Krishan Gangar — Oct 18, 2026 📍 Garhshankar, Punjabਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ…
-
ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਵੱਲੋਂ ‘ਯੁਵਾ ਕੌਸ਼ਲ ਉਤਸਵ’ ਸੀਜ਼ਨ 4.0 ਦਾ ਆਯੋਜਨ
News By Daljit Ajnoha — Oct 18, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ (LTSU) ਪੰਜਾਬ ਵੱਲੋਂ ‘ਰਿਆਤ ਐਜੂਕੇਸ਼ਨਲ ਐਂਡ ਰਿਸਰਚ ਟਰੱਸਟ’ ਦੇ ਸਹਿਯੋਗ ਨਾਲ ਆਪਣੇ ਕੈਂਪਸ ਵਿੱਚ ‘ਯੁਵਾ ਕੌਸ਼ਲ ਉਤਸਵ 2026 – ਸੀਜ਼ਨ 4.0’ ਦਾ ਆਯੋਜਨ ਬੜੇ ਜੋਸ਼ ਅਤੇ ਉਤਸ਼ਾਹ ਨਾਲ ਕੀਤਾ ਗਿਆ। ਸ੍…
-
ਜਨਮ ਅਸਥਾਨ ਕੁਟੀਆ ਬ੍ਰਹਮਲੀਨ 108 ਸੰਤ ਬਾਬਾ ਦਲੇਲ ਸਿੰਘ ਜੀ ਵਿਖੇ 20 ਅਤੇ 21 ਨਵੰਬਰ ਨੂੰ ਹੋਣ ਵਾਲੇ ਸਾਲਾਨਾ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ
News By Daljit Ajnoha — Oct 18, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਟੂਟੋ ਮਜਾਰਾ ਸਥਿਤ ਜਨਮ ਅਸਥਾਨ ਕੁਟੀਆ ਬ੍ਰਹਮਲੀਨ 108 ਸੰਤ ਬਾਬਾ ਦਲੇਲ ਸਿੰਘ ਜੀ ਵਿਖੇ ਸਾਲਾਨਾ ਬਰਸੀ ਸਮਾਗਮ 20 ਅਤੇ 21 ਨਵੰਬਰ ਨੂੰ ਕਰਵਾਇਆ ਜਾਵੇਗਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਸਮਾਗਮ ਕੁਟੀ…
-
ਦਰਬਾਰ ਅਲਮਸਤ ਫ਼ਕੀਰ ਬਾਪੂ ਗੰਗਾ ਦਾਸ ਜੀ ਵਿਖੇ ਸ੍ਰੀ ਰਾਮ ਕਥਾ ਲਗਾਤਾਰ ਜਾਰੀ
News By Daljit Ajnoha — Oct 18, 2026 📍 Hoshiarpur, Punjabਹੁਸ਼ਿਆਰਪੁਰ (ਦਲਜੀਤ ਅਜਨੋਹਾ):- ਬਾਪੂ ਗੰਗਾ ਦਾਸ ਜੀ ਵੈਲਫੇਅਰ ਸੋਸਾਇਟੀ ਮਾਹਿਲਪੁਰ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਡੇਰਾ ਮੁਖੀ ਮਨਦੀਪ ਸਿੰਘ ਮੰਗਾ ਬੈਂਸ ਦੀ ਪ੍ਰਧਾਨਗੀ ਹੇਠ ਅਤੇ ਸਮਾਜ ਸੇਵੀ ਵਿੱਕੀ ਅਗਨੀਹੋਤਰੀ ਤੇ ਅਨੁਰਾਗ ਹਾੜਾ ਦੀ ਦੇਖ-ਰੇਖ ਹੇਠ ਸੱਤ ਰੋਜ਼…
-
ਮਾਰੀਚ ਦੇ ਛਲ ਵਿੱਚ ਫਸੀ ਸੀਤਾ, ਰਾਵਣ ਨੇ ਕੀਤਾ ਹਰਨ; ਰਾਮਲੀਲਾ ਦੇ ਮੰਚਨ ਨੇ ਦਰਸ਼ਕਾਂ ਨੂੰ ਮੋਹਿਆ
News By Paigam-E-Jagat — Oct 18, 2026 📍 Mohali, Punjabਮੋਹਾਲੀ:- ਇੱਕ ਪਾਸੇ ਸੋਨੇ ਦੇ ਹਿਰਨ ਦੇ ਮੋਹ ਵਿੱਚ ਉਲਝੀ ਮਾਤਾ ਸੀਤਾ, ਦੂਜੇ ਪਾਸੇ ਉਨ੍ਹਾਂ ਦੀ ਰੱਖਿਆ ਲਈ ਲਕਸ਼ਮਣ ਵੱਲੋਂ ਖਿੱਚੀ ਮਰਿਆਦਾ ਰੇਖਾ ਅਤੇ ਫਿਰ ਸਾਧੂ ਦੇ ਭੇਸ ਵਿੱਚ ਆਏ ਰਾਵਣ ਦਾ ਛਲ… ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿੱਚ ਸ੍ਰੀ ਰਾਮਲੀਲਾ…
-
ਸਵੀਡਨ ਦੌਰੇ ਦੌਰਾਨ ਹਰਿਆਣਾ ਵਿੱਚ 4,000 ਕਰੋੜ ਰੁਪਏ ਦੇ ਨਿਵੇਸ਼ ’ਤੇ ਸਹਿਮਤੀ, 11,000 ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ: ਮੁੱਖ ਮੰਤਰੀ
News By Paigam-E-Jagat — Oct 18, 2026 📍 Chandigarh, Chandigarhਚੰਡੀਗੜ੍ਹ, 17 ਅਕਤੂਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮੇਕ ਇਨ ਇੰਡੀਆ’ ਵਿਜ਼ਨ ਨੂੰ ਸਾਕਾਰ ਕਰਨ ਅਤੇ ਹਰਿਆਣਾ ਵਿੱਚ ਵਿਦੇਸ਼ੀ ਨਿਵੇਸ਼ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਲਗਾਤਾਰ ਵਚਨਬ…
-
ਹਰਿਆਣਾ ਸਰਕਾਰ ਦੇ ਸ਼ਾਨਦਾਰ ਦੋ ਸਾਲ: ਵਿਕਸਤ ਹਰਿਆਣਾ ਦੇ ਸੰਕਲਪ ਨੂੰ ਮਿਲੀ ਨਵੀਂ ਗਤੀ
News By Paigam-E-Jagat — Oct 18, 2026 📍 Chandigarh, Chandigarhਚੰਡੀਗੜ੍ਹ, 17 ਅਕਤੂਬਰ:- ਹਰਿਆਣਾ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਤਾਕਤ, ਸੁਸ਼ਾਸਨ ਦੇ ਸੰਕਲਪ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਨਾਲ ਸੂਬਾ ਸਰਕਾਰ ਨੇ ਆਪਣੇ ਲਗਾਤਾਰ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਕਰ ਲਏ ਹਨ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਲੋ…